ਪੜਚੋਲ ਕਰੋ

Punjab Bandh: ਪੰਜਾਬ ਬੰਦ ਦਾ ਐਲਾਨ, ਸੜਕਾਂ 'ਤੇ ਆਵਾਜਾਈ ਰਹੇਗੀ ਠੱਪ

Post Metric Scholarship Scam: ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਸੰਤ ਸਮਾਜ ਤੇ ਸਮੂਹ ਅਨੁਸੂਚਿਤ ਜਾਤੀ ਜਥੇਬੰਦੀਆਂ ਦੇ ਵਰਕਰ 10 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੰਜਾਬ ਭਰ ਵਿੱਚ ਜਾਮ ਲਾਉਗੇ।

ਚੰਡੀਗੜ੍ਹ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਕਰਕੇ ਪੰਜਾਬ ਸਰਕਾਰ ਦੀ ਮੁਸੀਬਤ ਵਧਦੀ ਜਾ ਰਹੀ ਹੈ। ਸੰਘਰਸ਼ ਕਰ ਰਹੀਆਂ ਧਿਰਾਂ ਨੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੰਜਾਬ ਭਰ ਵਿੱਚ ਜਾਮ ਲਾਏ ਜਾਣਗੇ। ਇਸ ਬੰਦ ਦੇ ਸਮਰਥਨ 'ਚ ਆਮ ਆਦਮੀ ਪਾਰਟੀ (ਆਪ) ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸਮੇਤ ਅਨੁਸੂਚਿਤ ਜਾਤੀਆਂ ਦੇ ਗਠਜੋੜ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਉਧਰ, ਸਾਬਕਾ ਆਈਏਐਸ ਅਧਿਕਾਰੀ, ਰਾਜਨੀਤਕ ਪਾਰਟੀਆਂ ਤੇ ਸਮਾਜਿਕ ਸੰਸਥਾਵਾਂ ਵੱਲੋਂ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਅਨੁਸੂਚਿਤ ਜਾਤੀ ਗੱਠਜੋੜ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੈਪਟਨ ਸਰਕਾਰ ‘ਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਦੋਸ਼ ਲਾਇਆ ਹੈ। ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਲੀਡਰ ਜਾਣੋ ਕੀ ਹੈ ਮਾਮਲਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ 63.91 ਕਰੋੜ ਰੁਪਏ ਦੇ ਘੁਟਾਲੇ ਦਾ ਖੁਲਾਸਾ ਉਦੋਂ ਹੋਇਆ ਜਦੋਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਆਪਣੀ ਜਾਂਚ ਰਿਪੋਰਟ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸੌਂਪ ਦਿੱਤੀ। ਇਸ ਕੇਸ ਵਿੱਚ ਮੁੱਖ ਸਕੱਤਰ ਨੇ ਮੁੱਖ ਸਕੱਤਰ ਦੀ ਮੁੜ ਜਾਂਚ ਕੀਤੀ। ਇਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਸੱਤ ਕਰੋੜ ਰੁਪਏ ਦੇ ਫੰਡ ਸੰਸਥਾਵਾਂ ਨੂੰ ਨਿਯਮਾਂ ਦੇ ਉਲਟ ਵੰਡੇ ਗਏ। ਮੰਤਰੀ ਦੇ ਦਸਤਖਤ ਫੰਡ ਰਿਲੀਜ਼ ਕਰਨ ਵਾਲੀਆਂ ਫਾਈਲਾਂ 'ਤੇ ਵੀ ਸੀ। ਇਸ ਦੇ ਬਾਵਜੂਦ ਜਾਂਚ ਵਿਚ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget