ਪੜਚੋਲ ਕਰੋ

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

Punjab News: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ (15 ਅਕਤੂਬਰ) ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।

Punjab News: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ (15 ਅਕਤੂਬਰ) ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਹੜਤਾਲ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਇਸ ਦੌਰਾਨ ਸਕੂਲ, ਕਾਲਜ, ਬਾਜ਼ਾਰ ਅਤੇ ਹਾਈਵੇਅ ਬੰਦ ਰਹਿਣਗੇ।

ਸਿਰਫ਼ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਹਸਪਤਾਲ, ਮੈਡੀਕਲ ਸਟੋਰ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ ਨੂੰ ਹੜਤਾਲ ਤੋਂ ਛੋਟ ਦਿੱਤੀ ਜਾਵੇਗੀ। ਪਰਵਿੰਦਰ ਝੋਟਾ ਦੇ ਪਿਤਾ ਭੀਮ ਸੈਨ ਨੇ ਲੋਕਾਂ ਨੂੰ ਕੱਲ੍ਹ ਸੜਕਾਂ 'ਤੇ ਗੱਡੀਆਂ ਲੈਕੇ ਨਾ ਨਿਕਲਣ ਦੀ ਅਪੀਲ ਕੀਤੀ। ਇਸ ਹੜਤਾਲ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਅਕਾਲੀ ਦਲ (Akali Dal), ਕਾਂਗਰਸ (Congress) ਅਕਾਲੀ ਦਲ-ਵਾਰਿਸ ਪੰਜਾਬ ਦੇ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਸਮਰਥਨ ਕੀਤਾ ਹੈ।

ਪਰਵਿੰਦਰ ਝੋਟਾ ਨੂੰ 13 ਅਕਤੂਬਰ ਨੂੰ ਮਾਨਸਾ ਵਿੱਚ ਇੱਕ ਫੇਸਬੁੱਕ ਲਾਈਵ ਦੌਰਾਨ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੇ ਨਸ਼ਾ ਤਸਕਰੀ ਦੇ ਵਿਰੋਧ ਵਿੱਚ ਗੋਲੀ ਮਾਰ ਦਿੱਤੀ ਸੀ। ਪੁਲਿਸ ਨੇ ਰਾਜਸਥਾਨ ਵਿੱਚ ਅਸ਼ਵਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਘਰ ਅਤੇ ਮੈਡੀਕਲ ਸਟੋਰ ਨੂੰ ਵੀ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ਸੀ। ਝੋਟਾ ਦੇ ਪਿਤਾ ਭੀਮ ਸੈਨ ਨੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਪੰਜਾਬ ਵਿੱਚ ਅੱਜ ਕੀ ਬੰਦ ਤੇ ਕੀ ਖੁੱਲ੍ਹਾ

ਸਕੂਲ-ਕਾਲਜ

ਹਾਈਵੇਜ

ਬੱਸਾਂ

ਬਜ਼ਾਰ

ਬੈਂਕ

ਸਰਕਾਰੀ-ਪ੍ਰਾਈਵੇਟ ਦਫਤਰ

ਖੁੱਲ੍ਹਾ

ਸਰਕਾਰੀ -ਪ੍ਰਾਈਵੇਟ ਹਸਪਤਾਲ

ਮੈਡੀਕਲ ਸਟੋਰ

ਫਾਇਰ ਬ੍ਰਿਗੇਡ

ਐਂਬੂਲੈਂਸ

ਰੇਲਾਂ ਨੂੰ ਲੈਕੇ ਹਾਲੇ ਫੈਸਲਾ ਨਹੀਂ ਲਿਆ ਗਿਆ, ਪ੍ਰਦਰਸ਼ਨਕਾਰੀ ਟ੍ਰੈਕ ਜਾਮ ਕਰਨਗੇ ਤੇ ਆਵਾਜਾਈ ਬੰਦ ਹੋ ਸਕਦੀ ਹੈ

ਦੱਸ ਦਈਏ ਕਿ 13 ਅਕਤੂਬਰ ਨੂੰ ਮਾਨਸਾ ਵਿੱਚ ਇੱਕ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲਾ ਪਰਵਿੰਦਰ ਸਿੰਘ ਝੋਟਾ ਇੱਕ ਮੈਡੀਕਲ ਸਟੋਰ ਦੇ ਮਾਲਕ ਤੋਂ ਕਥਿਤ ਤੌਰ 'ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬਾਰੇ ਪੁੱਛਗਿੱਛ ਕਰ ਰਿਹਾ ਸੀ। ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਵਿੱਚ ਝੋਟਾ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਇਹ ਘਟਨਾ ਇੱਕ ਫੇਸਬੁੱਕ ਲਾਈਵ ਪ੍ਰਸਾਰਣ ਦੌਰਾਨ ਰਿਕਾਰਡ ਕੀਤੀ ਗਈ ਸੀ।

ਪਰਿਵਾਰ ਅਤੇ ਸਮਰਥਕਾਂ ਨੇ ਮਾਨਸਾ ਦੇ ਹਸਪਤਾਲ ਅਤੇ ਚੌਕ 'ਤੇ ਵਿਰੋਧ ਪ੍ਰਦਰਸ਼ਨ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਅਤੇ ਪਰਿਵਾਰ ਵਿਚਕਾਰ ਸ਼ੁਰੂਆਤੀ ਗੱਲਬਾਤ ਕੋਈ ਸਮਝੌਤਾ ਨਹੀਂ ਹੋ ਸਕੀ।

Advertisement

ਟਾਪ ਹੈਡਲਾਈਨ

Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਸ੍ਰੀ ਦਰਬਾਰ ਸਾਹਿਬ 'ਚ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਲੌਕਿਕ ਨਜ਼ਾਰਾ
ਸ੍ਰੀ ਦਰਬਾਰ ਸਾਹਿਬ 'ਚ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਲੌਕਿਕ ਨਜ਼ਾਰਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
Embed widget