ਪੜਚੋਲ ਕਰੋ

ਸਕੂਲਾਂ ਵਿਚ ਸਾਫ ਪਾਣੀ ਮੁਹੱਈਆ ਕਰਵਾਉਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਥਿਤ ਆਂਗਣਵਾੜੀ ਕੇਂਦਰਾਂ ਨੂੰ ਸਾਫ ਪਾਣੀ ਪਹੁੰਚਾਉਣ ਦੀ ਪ੍ਰਕਿਰਿਆ ਆਖਰੀ ਪੜਾਅ ਵਿੱਚ ਹੈ ਅਤੇ ਇਹ ਨਿਰਧਾਰਤ 100 ਦਿਨਾਂ ਵਿੱਚ ਮੁਕੰਮਲ ਹੋ ਜਾਵੇਗੀ।

ਚੰਡੀਗੜ੍ਹ: ਸਕੂਲਾਂ ਵਿਚ ਪਾਈਪਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਜਲ ਸਪਲਾਈ, ਸੈਨੀਟੇਸ਼ਨ ਅਤੇ ਸਕੂਲ ਸਿੱਖਿਆ ਵਿਭਾਗ ਨੇ ਜਲ ਜੀਵਨ ਮਿਸ਼ਨ ਤਹਿਤ 100 ਦਿਨਾਂ ਵਿਚ 22322 ਸਕੂਲਾਂ ਵਿਚ ਪਾਣੀ ਦੀ ਸਪਲਾਈ ਸ਼ੁਰੂ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਅਕਤੂਬਰ ਨੂੰ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਪਾਈਪਾਂ ਤੋਂ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਜਲ ਸਪਲਾਈ, ਸੈਨੀਟੇਸ਼ਨ ਅਤੇ ਸਿੱਖਿਆ ਵਿਭਾਗ ਨੇ ਇਹ ਟੀਚਾ 100 ਦਿਨਾਂ ਦੀ ਮੁਹਿੰਮ ਤੋਂ ਬਾਅਦ ਇਹ ਟੀਚਾ ਹਾਸਲ ਕੀਤਾ। ਸਕੂਲਾਂ ਵਿਚ ਹੁਣ ਹਰ ਕੰਮ ਲਈ ਪਾਈਪਾਂ ਰਾਹੀਂ ਪਾਣੀ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਨੇ ਰਾਜ ਦੇ ਸਾਰੇ 22,322 ਸਕੂਲਾਂ ਨੂੰ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ। ਯੋਜਨਾ ਵਿੱਚ 17,328 ਸਰਕਾਰੀ ਅਤੇ 4994 ਪ੍ਰਾਈਵੇਟ ਸਕੂਲ ਸ਼ਾਮਲ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮਿਸ਼ਨ ਤਿਆਰੀ ਵਾਲੇ ਪੰਜਾਬ ਦੀ ਸ਼ੁਰੂਆਤ ਵੀ ਕੀਤੀ ਸੀ। ਇਸ ਦਾ ਉਦੇਸ਼ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣਾ ਅਤੇ ਸਿਹਤ ਵਿੱਚ ਸੁਧਾਰ ਲਿਆਉਣਾ ਹੈ। Farmers Protest: 24 ਘੰਟਿਆਂ ਵਿੱਚ 2 ਕਿਸਾਨਾਂ ਦੀ ਮੌਤ, ਇੱਕ ਨੇ ਕੀਤੀ ਖੁਦਕੁਸ਼ੀ ਅਤੇ ਦੂਸਰੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget