ਪੜਚੋਲ ਕਰੋ

Bhatinda Corona Cases: ਬਠਿੰਡਾ 'ਚ ਵਧ ਰਹੇ ਕੋਰੋਨਾ ਦੇ ਕੇਸ, ਸਿਹਤ ਵਿਭਾਗ ਵੱਲੋਂ ਮੋਬਾਇਲ ਵੈਕਸੀਨ ਮੁਹਿੰਮ ਦੀ ਸ਼ੁਰੂਆਤ

Mobile Vaccine Campaign: ਪੰਜਾਬ 'ਚ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਇਸ ਦੇ ਕਰਕੇ ਸੂਬੇ 'ਚ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਨਾਲ ਹੀ ਸੂਬੇ ਦੇ ਬੰਠਿਡਾ ਜ਼ਿਲ੍ਹਾ 'ਚ ਸਿਹਤ ਵਿਭਾਗ ਨੇ ਨਵੇਕਲੀ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਤਹਿਤ ਸਿਹਤ ਵਿਬਾਗ ਦੀਆਂ ਦੀਆਂ ਟੀਮਾਂ ਹੁਣ ਲੋਕਾਂ ਤੱਕ ਖੁਦ ਵੈਕਸੀਨ ਲੈ ਕੇ ਪਹੁੰਚਣਗੀਆਂ।

ਬਠਿੰਡਾ: ਦੇਸ਼ ਦੇ ਕਈ ਸੂਬਿਆਂ 'ਚ ਕੋਰੋਨਾ ਮਹਾਂਮਾਰੀ ਦੇ ਕੇਸ ਲਗਾਤਾਰ ਵੱਦ ਰਹੇ ਹਨ। ਇਸ ਦੇ ਨਾਲ ਪੰਜਾਬ 'ਚ ਵੀ ਨਿੱਤ ਕੋਰੋਨਾ ਦੇ ਮਾਮਲੇ ਰਿਕਾਰਡ ਪੱਧਰ 'ਤੇ ਦਰਜ ਕੀਤੇ ਜਾ ਰਹੇ ਹਨ। ਸੂਬੇ 'ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਚੱਲਦੇ ਬਠਿੰਡਾ ਸਿਹਤ ਵਿਭਾਗ ਵੱਲੋਂ ਹੁਣ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਕਿ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਮੋਬਾਇਲ ਵੈਕਸੀਨਜ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਮੁਹਿੰਮ ਤਹਿਤ ਵਿਭਾਗ ਦੀ ਟੀਮ ਲੋਕਾਂ ਦੇ ਘਰਾਂ ਤੱਕ ਪਹੁੰਚ ਵੈਕਸੀਨ ਲਗਵਾਏਗੀ। ਬਠਿੰਡਾ ਵਿਖੇ ਵੀਰਵਾਰ ਨੂੰ ਵਿਭਾਗ ਦੀ ਟੀਮ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਇੱਕ ਨਿੱਜੀ ਹੋਟਲ ਵਿਚ ਪਹੁੰਚ ਕੇ ਕੋਰੋਨਾ ਵੈਕਸਿਨ ਲਗਾਈ ਗਈ। ਇਸ ਦੌਰਾਨ ਲੋਕਾਂ ਨੇ ਇੱਥੇ ਭਾਰੀ ਗਿਣਤੀ ਵਿਚ ਵੈਕਸੀਨ ਲਗਵਾਈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੈਂਕ ਕਰਮਚਾਰੀਆਂ ਨੇ ਕਿਹਾ ਬਠਿੰਡਾ ਦੇ ਡੀਸੀ ਵੱਲੋਂ ਸਾਨੂੰ ਹੁਕਮ ਜਾਰੀ ਹੋਏ ਸੀ ਕੀ ਤੁਹਾਡੇ ਸਟਾਫ ਨੂੰ ਕੋਰੋਨਾ ਵੈਕਸੀਨ ਲਗਵਾਉਣੀ ਹੈ। ਜਿਸਦੇ ਚਲਦੇ ਤੁਹਾਡੇ ਕੋਲ ਮੋਬਾਇਲ ਵੈਕਸੀਨ ਪੁੱਜ ਰਹੀ ਹੈ। ਡੀਸੀ ਦੇ ਹੁਕਮ ਮੰਨਦੇ ਹੋਏ ਪੰਜਾਬ ਨੈਸ਼ਨਲ ਬੈਂਕ ਵਿਚ ਸਿਹਤ ਵਿਭਾਗ ਦੀ ਟੀਮ ਪੁੱਜੀ ਹੈ ਜਿੱਥੇ ਬੈਂਕ ਕਰਮਚਾਰੀਆਂ ਵੱਲੋਂ ਕੋਰੋਨਾ ਵੈਕਸਿਨ ਲਗਵਾਈ ਗਈ।


Bhatinda Corona Cases: ਬਠਿੰਡਾ 'ਚ ਵਧ ਰਹੇ ਕੋਰੋਨਾ ਦੇ ਕੇਸ, ਸਿਹਤ ਵਿਭਾਗ ਵੱਲੋਂ ਮੋਬਾਇਲ ਵੈਕਸੀਨ ਮੁਹਿੰਮ ਦੀ ਸ਼ੁਰੂਆਤ

ਇਸ ਦੇ ਨਾਲ ਹੀ ਦੱਸ ਦਈਏ ਕਿ ਬਠਿੰਡਾ ਸ਼ਹਿਰ ਵਿੱਚ ਬੈਂਕ ਦੀਆਂ ਕੁੱਲ 20 ਬ੍ਰਾਂਚਾਂ ਹਨ ਜਿਨ੍ਹਾਂ ਵਿੱਚ 200 ਦੇ ਕਰੀਬ ਸਟਾਫ ਕੰਮ ਕਰਦਾ ਹੈ। ਜ਼ਿਆਦਾਤਰ ਸਟਾਫ ਮੈਂਬਰਾਂ ਨੇ ਕੋਰੋਨਾ ਲਵਾ ਲਈ ਹੈ ਕਿਉਂਕਿ ਆਏ ਦਿਨ ਪਬਲਿਕ ਡੀਲਿੰਗ ਹੁੰਦੀ ਹੈ। ਬੈਂਕ ਕਰਮੀਆਂ ਨੇ ਕਿਹਾ ਕਿ ਮਹਾਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਲਈ ਸਾਡਾ ਵੀ ਯੋਗਦਾਨ ਹੋਣਾ ਜ਼ਰੂਰੀ ਹੈ ਨਾਲ ਹੀ ਪੂਰੇ ਸਟਾਫ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਨੂੰ ਵੀ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਕਰਕੇ ਬਹੁਤ ਵਧੀਆ ਲੱਗ ਰਿਹਾ ਹੈ।

ਦੂਜੇ ਪਾਸੇ ਬਠਿੰਡਾ ਦੇ ਇੱਕ ਨਿੱਜੀ ਹੋਟਲ ਵਿੱਚ ਸਿਹਤ ਵਿਭਾਗ ਦੀ ਟੀਮ ਪੁੱਜੇ ਜਿੱਥੇ ਉਨ੍ਹਾਂ ਦੇ ਪੂਰੇ ਸਟਾਫ ਨੂੰ ਕੋਰੋਨਾ ਵੈਕਸੀਨ ਲਗਵਾਈ। ਵੈਕਸੀਨ ਲਗਵਾਉਣ ਵਾਲਿਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਨੂੰ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਸੀਂ ਇਸ ਮਹਾਂਮਾਰੀ ਨੂੰ ਖ਼ਤਮ ਕਰਨ ਦੀ ਮੁਹਿੰਮ 'ਚ ਸ਼ਾਮਲ ਹੋਏ ਹਮ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਤੋਂ ਡਰਨ ਦੀ ਲੋੜ ਨਹੀ ਅਤੇ ਅਫਵਾਹਾਂ ਤੋਂ ਬਚੇ।

ਪੂਰੇ ਮਾਮਲੇ ਚ ਬਠਿੰਡਾ ਦੇ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਡੇ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਨੂੰ ਅਪੀਲ ਹੈ ਕਿ ਹਰ ਇੱਕ ਵਿਅਕਤੀ ਕੋਰੋਨਾ ਵੈਕਸਿੰਗ ਜ਼ਰੂਰ ਲਗਵਾਏ।

ਇਹ ਵੀ ਪੜ੍ਹੋ: ਸੂਬੇ 'ਚ ਕਣਕਾਂ ਦੀ ਖਰੀਦ ਸੁਰੂ, ਪਰ ਕਰਨਾਲ ਦੀ ਅਨਾਜ ਮੰਡੀ ਪਈ ਹੈ ਸੁਨਸਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
ਪੰਜਾਬ 'ਚ ਮੰਗਲਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਮੰਗਲਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
BJP OBC ਮੋਰਚਾ ਦੀ ਨਵੀਂ ਰਾਸ਼ਟਰੀ ਟੀਮ ਦਾ ਐਲਾਨ, ਪੰਜਾਬ ਤੋਂ ਦੋ ਆਗੂਆਂ ਨੂੰ ਮਿਲੀ ਆਹ ਜ਼ਿੰਮੇਵਾਰੀ
BJP OBC ਮੋਰਚਾ ਦੀ ਨਵੀਂ ਰਾਸ਼ਟਰੀ ਟੀਮ ਦਾ ਐਲਾਨ, ਪੰਜਾਬ ਤੋਂ ਦੋ ਆਗੂਆਂ ਨੂੰ ਮਿਲੀ ਆਹ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
 Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ
Embed widget