ਪੜਚੋਲ ਕਰੋ
Advertisement
Anil Joshi ਨੂੰ ਭਾਰੀ ਪਿਆ ਕਿਸਾਨਾਂ ਦਾ ਪੱਖ ਪੁਰਨਾ, ਪਾਰਟੀ ਨੇ ਭੇਜਿਆ ਕਾਰਨ ਦੱਸੋ ਨੋਟਿਸ
ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਅਨਿਲ ਜੋਸ਼ੀ ਨੂੰ ਜਾਰੀ ਨੋਟਿਸ ਵਿਚ ਦੋ ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦੇਣ ਲਈ ਸਮਾਂ ਦਿੱਤਾ ਹੈ।
ਚੰਡੀਗੜ੍ਹ: ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਡਾ: ਸੁਭਾਸ਼ ਸ਼ਰਮਾ ਨੇ ਜੋਸ਼ੀ ਨੂੰ ਅਨਿਲ ਜੋਸ਼ੀ ਨੂੰ ਜਾਰੀ ਨੋਟਿਸ ਵਿਚ ਦੋ ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦੇਣ ਲਈ ਸਮਾਂ ਦਿੱਤਾ ਹੈ।
ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸੀ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ। ਇਸ ਲਈ ਅਨਿਲ ਜੋਸ਼ੀ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement