ਪੜਚੋਲ ਕਰੋ

Chandigarh BJP ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ ਅਪਡੇਟ , ਪੜ੍ਹੋ ਪੂਰੀ ਖ਼ਬਰ 

Chandigarh BJP office blast : ਪੰਜਾਬ ਪੁਲਿਸ ਨੇ ਚੰਡੀਗੜ੍ਹ 'ਚ ਪੰਜਾਬ ਭਾਜਪਾ ਹੈੱਡਕੁਆਰਟਰ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚੋਂ ਇੱਕ ਹਿਮਾਚਲ ਦੇ ਰੋਹੜੂ ਦਾ ਰਹਿਣ ਵਾਲਾ ਹੈ

Chandigarh BJP office blast : ਪੰਜਾਬ ਪੁਲਿਸ ਨੇ ਚੰਡੀਗੜ੍ਹ 'ਚ ਪੰਜਾਬ ਭਾਜਪਾ ਹੈੱਡਕੁਆਰਟਰ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚੋਂ ਇੱਕ ਹਿਮਾਚਲ ਦੇ ਰੋਹੜੂ ਦਾ ਰਹਿਣ ਵਾਲਾ ਹੈ, ਜਦੋਂ ਕਿ ਬਾਕੀ ਚਾਰ ਪੰਜਾਬ ਦੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ।

ਮੁਲਜ਼ਮਾਂ ਵਿੱਚ ਬਲਵਿੰਦਰ ਲਾਲ ਉਰਫ਼ ਸ਼ਮੀ ਪਿੰਡ ਮਾਜਰੀ ਐਸਬੀਐਸ ਨਗਰ , ਜਸਵੀਰ ਸਿੰਘ ਨਿਵਾਸੀ ਭਾਰਹਪੁਰ, ਐਸਬੀਐਸ ਨਗਰ  ,ਚਰਨਜੀਤ ਸਿੰਘ ਉਰਫ਼ ਚੰਨੀ ਨਿਵਾਸੀ  ਸੂਰਜਵਾਲਪੁਰ, ਐਸਬੀਐਸ ਨਗਰ  , ਰੂਬਲ ਚੌਹਾਨ ਨਿਵਾਸੀ ਪਿੰਡ ਥਾਣਾ ਟਿੱਕਰ ਤਹਿਸੀਲ ਰੋਹੜੂ ਸ਼ਿਮਲਾ ਅਤੇ ਮਨਦੀਪ ਉਰਫ਼ ਅਭਿਜੋਤ ਬਨਹੇੜਾ ਗੇਟ ਧੂਰੀ ਸ਼ਾਮਲ ਹਨ। ਮੁਹਾਲੀ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮ ਇਸ ਸਮੇਂ ਪੰਜਾਬ ਪੁਲਿਸ ਰਿਮਾਂਡ 'ਤੇ ਹਨ। ਚੰਡੀਗੜ੍ਹ ਪੁਲਿਸ ਜਲਦੀ ਹੀ ਉਨ੍ਹਾਂ ਨੂੰ ਚੰਡੀਗੜ੍ਹ ਲਿਆਏਗੀ।

ਗਰਮੀਆਂ 'ਚ ਕਿੰਨਾ ਪਾਣੀ ਪੀਣਾ ਚਾਹੀਦਾ ਹੈ ?

ISI-ਸਮਰਥਿਤ ਨੈੱਟਵਰਕ ਦਾ ਹਿੱਸਾ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ISI ਦਾ ਸਮਰਥਨ ਪ੍ਰਾਪਤ ਸੀ। ਆਰੋਪੀ ਪੁਰਤਗਾਲ ਅਤੇ ਜਰਮਨੀ ਵਿੱਚ ਸਥਿਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਹ ਇੱਕ ਨੈੱਟਵਰਕ ਦਾ ਹਿੱਸਾ ਸਨ, ਜਿਸ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਕਈ ਸ਼ਾਖਾਵਾਂ ਅਤੇ ਉਪ-ਮਾਡਿਊਲ ਸ਼ਾਮਲ ਸਨ। ਦੋ ਮੁੱਖ ਆਰੋਪੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਮਾਮਲੇ ਵਿੱਚ ਸਬੰਧਾਂ ਦੀ ਜਾਂਚ ਜਾਰੀ ਹੈ।

ਹਥਿਆਰਾਂ ਦੀ ਖੇਪ ਟ੍ਰਾਂਸਪੋਰਟ ਕੀਤੀ ਗਈ

ਏਆਈਜੀ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀਪਕ ਪਾਰਿਕ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਨੇ ਹੈਂਡ ਗ੍ਰਨੇਡ, ਹਥਿਆਰਾਂ ਅਤੇ ਜ਼ਿੰਦਾ ਕਾਰਤੂਸਾਂ ਦੀ ਖੇਪ ਭੇਜੀ ਸੀ। ਇਹ ਖੇਪ ਕਈ ਸੰਚਾਲਕਾਂ ਰਾਹੀਂ ਭੇਜੀ ਗਈ ਸੀ। ਆਰੋਪੀਆਂ ਨੇ ਆਪਣੇ ਪੁਰਤਗਾਲ ਸਥਿਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਹਮਲਾ ਕਰਨ ਲਈ ਇੱਕ ਦੂਜੇ ਨਾਲ ਤਾਲਮੇਲ ਕੀਤਾ। ਪੁਲਿਸ ਟੀਮਾਂ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।
 
 ਹਮਲੇ ਤੋਂ ਬਾਅਦ ਦਾ ਵੀਡੀਓ ਹੋਇਆ ਸੀ ਵਾਇਰਲ  

ਬੁੱਧਵਾਰ ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਭਾਜਪਾ ਦਫਤਰ ਦੇ ਬਾਹਰ ਗ੍ਰਨੇਡ ਹਮਲਾ ਹੋਇਆ ਸੀ। ਹਮਲੇ ਵਿੱਚ ਕੋਈ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ, ਹਾਲਾਂਕਿ ਕੁਝ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਹੈ। ਹਮਲੇ ਦੇ ਡੇਢ ਘੰਟੇ ਦੇ ਅੰਦਰ ਇੱਕ ਜਥੇਬੰਦੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ, ਜਿਸ ਵਿੱਚ ਇਸਨੂੰ ਗੁਰਦਾਸਪੁਰ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨਾਂ ਦਾ ਬਦਲਾ ਦੱਸਿਆ ਗਿਆ। ਹਮਲੇ ਦਾ 13 ਸਕਿੰਟ ਦਾ ਵੀਡੀਓ ਵੀ ਵਾਇਰਲ ਹੋਇਆ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget