ਪੜਚੋਲ ਕਰੋ

ਬਠਿੰਡਾ ਪੁੱਜੇ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਸ਼ਾਂਤਮਈ ਵਿਰੋਧ, ਬੀਤੇ ਦਿਨ ਦੀ ਘਟਨਾ ਦੀ ਅਸ਼ਵਨੀ ਨੇ ਕੀਤੀ ਨਿਖੇਧੀ

ਬਠਿੰਡਾ ਪੁਲਿਸ ਵੱਲੋਂ ਭਾਰੀ ਸੁਰੱਖਿਆ ਬਲ ਤੈਨਾਤ ਕਰ ਪੰਜਾਬ ਪ੍ਰਧਾਨ ਨੂੰ ਨਿੱਜੀ ਹੋਟਲ ਵਿੱਚ ਵਰਕਰਾਂ ਨਾਲ ਮੀਟਿੰਗ ਕਰਨ ਦੇ ਲਈ ਸਮਾਂ ਦਿੱਤਾ ਗਿਆ ਹੈ। ਬਠਿੰਡਾ 'ਚ ਕੱਲ੍ਹ ਹੋਏ ਹਮਲੇ ਦੀ ਪੁਲਿਸ ਦੀ ਵੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

ਬਠਿੰਡਾ: ਸੂਬੇ ਦੇ ਜ਼ਿਲ੍ਹਾ ਬਠਿੰਡਾ (Bathinda) ਵਿਖੇ ਇੱ ਨਿੱਜੀ ਹੋਟਲ ਵਿੱਚ ਆਪਣੇ ਵਰਕਰਾਂ ਨਾਲ ਮੀਟਿੰਗ ਕਰਨ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ (BJP Leader Ashwini Sharma) ਪੁੱਜੇ ਜਿੱਥੇ ਸਵੇਰ ਤੋਂ ਹੀ ਹੋਟਲ ਦੇ ਰਾਹ ਨੂੰ ਪੁਲਿ ਛਾਉਣੀ ਵਿਚ ਤਬਦੀਲ ਕੀਤਾ ਗਿਆ ਹੈ। ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਲਈ ਸਹੀ ਹਨ ਪ੍ਰੰਤੂ ਕੁਝ ਸ਼ਰਾਰਤੀ ਅਨਸਰ ਅਤੇ ਮੌਜੂਦਾ ਕਾਂਗਰਸ ਸਰਕਾਰ ਉਨ੍ਹਾਂ ਨੂੰ ਸ਼ਹਿ ਦੇ ਰਹੀ ਹੈ ਜੋ ਕਿ ਸਾਡੇ ਖ਼ਿਲਾਫ਼ ਅਜਿਹੀਆਂ ਹਰਕਤਾਂ ਕਰ ਰਹੇ ਹਨ ਕਿਸਾਨ ਅੰਦੋਲਨ ਤੇ ਬੋਲਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬੀ ਦੀ ਕਹਾਵਤ ਹੈ ਅੰਬ ਚੂਪਣ ਨਾਲ ਮਤਲਬ ਹੋਣਾ ਚਾਹੀਦਾ ਹੈ ਗਿੱਟਕਾਂ ਨਹੀਂ ਗਿੰਨੀਆਂ ਚਾਹੀਦੀਆਂਕਿਸਾਨਾਂ ਨੂੰ ਇਹ ਜ਼ਿੱਦ ਛੱਡਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿ ਆਏ ਦਿਨ ਸਾਡੇ ਕਈ ਲੀਡਰਾਂ ਦੇ ਘਰਾਂ ਦਾ ਘਿਰਾਓ ਹੁੰਦਾ ਹੈ। ਬਠਿੰਡਾ ਪੁੱਜੇ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਸ਼ਾਂਤਮਈ ਵਿਰੋਧ, ਬੀਤੇ ਦਿਨ ਦੀ ਘਟਨਾ ਦੀ ਅਸ਼ਵਨੀ ਨੇ ਕੀਤੀ ਨਿਖੇਧੀ ਬੀਤੇ ਕੱਲ੍ਹ ਬਠਿੰਡਾ ਵਿੱਚ ਬੀਜੇਪੀ ਪਾਰਟੀ ਦੇ ਸਮਾਗਮ ਵਿੱਚ ਹੋਈ ਭੰਨਤੋੜ 'ਤੇ ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਜੋ ਹੋਇਆ ਸਰਾਸਰ ਗ਼ਲਤ ਹੈ ਅਮਰਿੰਦਰ ਸਿੰਘ ਦੀ ਸਰਕਾਰ ਕਾਨੂੰਨ ਵਿਵਸਥਾ ਠੀਕ ਨਹੀਂ, ਇਸਦੀ ਮੈਂ ਨਿਖੇਧੀ ਕਰਦਾ ਹਾਂ ਅਤੇ ਸਰਕਾਰ ਨੂੰ ਜਗਾਉਣਾ ਚਾਹੁੰਦਾ ਹਾਂ। ਅਸ਼ਵਨੀ ਨੇ ਅੱਗੇ ਕਿਹਾ ਕਿ ਡੀਸੀ ਅਤੇ ਐੱਸਐੱਸਪੀ ਨੂੰ ਜਲਦ ਕਾਰਵਾਈ ਕਰਨ। ਨਾਲ ਹੀ ਅਸ਼ਵਨੀ ਨੇ ਪ੍ਰਸਾਸ਼ਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਬੀਜੇਪੀ ਦੇ ਸ਼ਾਂਤਮਈ ਸਮਾਗਮਾਂ ਨੂੰ ਬੀਜੇਪੀ ਦੀ ਕਮਜ਼ੋਰੀ ਨਾ ਸਮਝਿਆ ਜਾਵੇ ਇਸ ਦੇ ਨਾਲ ਹੀ ਹਰਵਿੰਦਰ ਖ਼ਾਲਸਾ ਵੱਲੋਂ ਪਾਰਟੀ ਛੱਡਣ ਦੇ ਸਵਾਲ 'ਤੇ ਕਿਹਾ ਕਿ ਉਹ ਦੂਜੀ ਪਾਰਟੀ ਤੋਂ ਆਏ ਸੀ ਮੈਨੂੰ ਨਹੀਂ ਪਤਾ ਕੀ ਕਾਰਨ ਰਿਹਾ ਕਿਉਂ ਗਏ। ਮੈਂ ਕੋਈ ਕੁਮੈਂਟ ਨਹੀਂ ਕਰਦਾ ਜਦੋਂ ਤਕ ਮੇਰੇ ਕੋਲ ਕੋਈ ਪੂਰੀ ਜਾਣਕਾਰੀ ਨਹੀਂ ਆਉਂਦੀ। ਬਠਿੰਡਾ ਪੁੱਜੇ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਸ਼ਾਂਤਮਈ ਵਿਰੋਧ, ਬੀਤੇ ਦਿਨ ਦੀ ਘਟਨਾ ਦੀ ਅਸ਼ਵਨੀ ਨੇ ਕੀਤੀ ਨਿਖੇਧੀ ਉਧਰ ਦੂਜੇ ਪਾਸੇ ਘਿਰਾਓ ਕਰਨ ਆਏ ਕਿਸਾਨਾਂ ਨੇ ਕਿਹਾ ਕਿ ਜਦ ਤਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤੱਕ ਸਾਡਾ ਘੇਰਾਵ ਇਸੇ ਤਰ੍ਹਾਂ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਕਿ ਜਿੱਥੇ ਕਿਤੇ ਵੀ ਬੀਜੇਪੀ ਪਾਰਟੀ ਦੇ ਲੀਡਰ ਹੋਣਗੇ ਕਿਸਾਨਾਂ ਉਨ੍ਹਾਂ ਦਾ ਉੱਥੇ ਜਾ ਕੇ ਘਿਰਾਓ ਕਰਾਂਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget