ਪੜਚੋਲ ਕਰੋ

ਸੋਸ਼ਲ ਮੀਡੀਆ 'ਤੇ ਪੋਸਟ ਪਾ ਘਿਰੀ ਪੰਜਾਬ ਬੀਜੇਪੀ, ਜਵਾਬ ਮਿਲਿਆ ''ਭਾਪਾ ਥੋਡਾ ਤਾਂ ਸਿੰਘੂ ਬੈਠਾ''!

ਪਹਿਲਾਂ ਕਾਂਗਰਸ ਅਤੇ ਹੋਰ ਕਈ ਕੰਪਨੀਆਂ ਵੱਲੋਂ ਖ਼ੁਸ਼ਹਾਲ ਕਿਸਾਨ ਦਿਖਾਉਣ ਲਈ ਉਨ੍ਹਾਂ ਦੀ ਫ਼ੋਟੋ ਵਰਤੀ ਜਾ ਚੁੱਕੀ ਹੈ। ਹੁਣ ਉਹ ਇਸ ਤਾਜ਼ਾ ਮਾਮਲੇ 'ਚ ਕਾਨੂੰਨੀ ਕਾਰਵਾਈ ਕਰਨ ਲਈ ਵਿਚਾਰ ਕਰ ਰਹੇ ਹਨ।

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (BJP) ਦੇ ਅੱਜਕੱਲ੍ਹ ਮਾੜੇ ਦਿਨ ਚੱਲ ਰਹੇ ਹਨ। ਬੀਜੇਪੀ ਦੀ ਹਰ ਚਾਲ ਪੁੱਠੀ ਪੈ ਰਹੀ ਹੈ। ਹੁਣ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਬੀਜੇਪੀ ਪੰਜਾਬ (BJP Punjab) ਵੱਲੋਂ ਆਪਣੇ ਆਫ਼ੀਸ਼ੀਅਲ ਫੇਸਬੁੱਕ ਪੇਜ (Official Facebook Page) 'ਤੇ ਖੇਤੀ ਕਾਨੂੰਨਾਂ ਦੇ ਹੱਕ 'ਚ ਪਾਈ ਪੋਸਟ 'ਚ ਪੰਜਾਬ ਦੇ ਨਾਮਵਰ ਫ਼ੋਟੋਗ੍ਰਾਫ਼ਰ ਅਦਾਕਾਰ ਹਾਰਪ ਫਾਰਮਰ (ਹਰਪ੍ਰੀਤ ਸਿੰਘ) ਦੀ ਤਸਵੀਰ ਲਾਈ ਗਈ ਹੈ। ਸੋਸ਼ਲ ਮੀਡੀਆ 'ਤੇ ਪੋਸਟ ਪਾ ਘਿਰੀ ਪੰਜਾਬ ਬੀਜੇਪੀ, ਜਵਾਬ ਮਿਲਿਆ ''ਭਾਪਾ ਥੋਡਾ ਤਾਂ ਸਿੰਘੂ ਬੈਠਾ''! ਪੋਸਟ 'ਚ ਬੀਜੇਪੀ ਨੇ ਲਿਖਿਆ ਹੈ ਕਿ ''ਇਸ ਸਾਉਣੀ ਦੇ ਸੀਜ਼ਨ 'ਚ ਐਮਐਸਪੀ (MSP on Kharif Season) ਤੇ ਫ਼ਸਲਾਂ ਦੀ ਖ਼ਰੀਦ ਜਾਰੀ ਹੈ। ਸਰਕਾਰੀ ਏਜੰਸੀਆਂ ਨੇ ਹੁਣ ਤੱਕ 77,957.83 ਕਰੋੜ ਰੁਪਏ ਦਾ ਝੋਨਾ ਐਮਐਸਪੀ ਦੀ ਕੀਮਤ 'ਤੇ ਖ਼ਰੀਦਿਆ ਹੈ। ਖ਼ਰੀਦ ਦਾ 49% ਹਿੱਸਾ ਇਕੱਲੇ ਪੰਜਾਬ ਤੋਂ ਹੈ ਪਰ ਕੁਝ ਤਾਕਤਾਂ ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ ਤੇ ਆਪਣਾ ਏਜੰਡਾ ਚਲਾ ਰਹੀਆਂ ਹਨ।'' ਸੋਸ਼ਲ ਮੀਡੀਆ 'ਤੇ ਪੋਸਟ ਪਾ ਘਿਰੀ ਪੰਜਾਬ ਬੀਜੇਪੀ, ਜਵਾਬ ਮਿਲਿਆ ''ਭਾਪਾ ਥੋਡਾ ਤਾਂ ਸਿੰਘੂ ਬੈਠਾ''! ਇਸ ਬਾਰੇ ਹਾਰਪ ਫਾਰਮਰ ਨੇ ਸਪਸ਼ਟ ਕੀਤਾ ਕਿ ਉਸ ਦੀ ਤਸਵੀਰ ਨੂੰ ਬਿਨਾਂ ਪੁੱਛੇ ਵਰਤਿਆ ਗਿਆ, ਜਦਕਿ ਉਹ ਇਸ ਵੇਲੇ ਕਿਸਾਨ ਅੰਦੋਲਨ 'ਚ ਸਿੰਘੂ ਮੋਰਚੇ 'ਤੇ ਬੈਠਾ ਆਪਣਾ ਯੋਗਦਾਨ ਪਾ ਰਿਹਾ ਹੈ। ਇਸ ਪੋਸਟ 'ਤੇ ਲੋਕਾਂ ਵੱਲੋਂ ਬਗ਼ੈਰ ਕਿਸੇ ਘੋਖ-ਪੜਤਾਲ ਕੀਤੇ ਕੀਤੀਆਂ ਜਾ ਰਹੀਆਂ ਇਤਰਾਜ਼ਯੋਗ ਟਿੱਪਣੀਆਂ ਨਾਲ ਉਨ੍ਹਾਂ ਮਨ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਾਂਗਰਸ ਅਤੇ ਹੋਰ ਕਈ ਕੰਪਨੀਆਂ ਵੱਲੋਂ ਖ਼ੁਸ਼ਹਾਲ ਕਿਸਾਨ ਦਿਖਾਉਣ ਲਈ ਉਨ੍ਹਾਂ ਦੀ ਫ਼ੋਟੋ ਵਰਤੀ ਜਾ ਚੁੱਕੀ ਹੈ। ਹੁਣ ਉਹ ਇਸ ਤਾਜ਼ਾ ਮਾਮਲੇ 'ਚ ਕਾਨੂੰਨੀ ਕਾਰਵਾਈ ਕਰਨ ਲਈ ਵਿਚਾਰ ਕਰ ਰਹੇ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਇਸ ਫ਼ੋਟੋ ਤੁਰੰਤ ਰਿਪੋਰਟ ਕੀਤਾ ਜਾਵੇ। ਉਨ੍ਹਾਂ ਭਾਜਪਾ ਨੂੰ ਲਾਹਨਤਾਂ ਪਾਉਂਦੇ ਹੋਏ ਕਿਹਾ ਕਿ ਬੰਦੇ ਬਣੋ ਤੇ ਚੱਜ ਦੇ ਕੰਮ ਕਰੋ, ''ਭਾਪਾ ਥੋਡਾ ਤਾਂ ਸਿੰਘੂ ਬੈਠਾ''! ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਪਹੁੰਚ ਮੋਦੀ ਨੇ ਕਹੀਆਂ ਵੱਡੀਆਂ ਗੱਲ਼ਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget