ਪੜਚੋਲ ਕਰੋ

Sunil Jakhar Resigned: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ, ਨਹੀਂ ਰਾਸ ਆਈ BJP ਦੀ ਪ੍ਰਧਾਨਗੀ ? 

Sunil Jakhar Resigned: ਸੁਨੀਲ ਜਾਖੜਨੂੰ ਅਜੇ ਸਾਲ ਪਹਿਲਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਜਾਖੜ ਦੇ ਅਸਤੀਫ਼ੇ ਨਾਲ ਭਾਜਪਾ ਪੰਚਾਇਤ ਚੋਣਾਂ ਤੋਂ ਐਨ ਪਹਿਲਾਂ ਪ੍ਰਧਾਨ ਵਿਹੂਣੀ ਹੋ ਗਈ ਹੈ। ਜਾਖੜ ਨੇੜਲੇ ਸੂਤਰਾਂ ਅਤੇ ਭਾਜਪਾ ਦੀ ਪੰਜਾਬ ਇਕਾਈ

Sunil Jakhar Resigned: ਪੰਜਾਬ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਚਰਚਾਵਾਂ ਚੱਲ ਰਹੀਆਂ ਸਨ ਕਿ ਭਾਜਪਾ ਆਪਣਾ ਪ੍ਰਧਾਨ ਬਦਲਣ ਦੀ ਤਿਆਰੀ ਕਰ ਰਹੀ ਹੈ ਤੇ ਅਜਿਹਾ ਚਿਹਰਾ ਭਾਲ ਰਹੀ ਹੈ ਜਿਸ ਦੀ ਪਕੜ ਪਿੰਡਾਂ ਤੇ ਸ਼ਹਿਰਾਂ 'ਚ ਬਰਾਬਰ ਹੋਵੇ ਤਾਂ ਭਾਜਪਾ ਨੂੰ ਲੱਗਦਾ ਨਵਾਂ ਪ੍ਰਧਾਨ ਦਾ ਅਜਿਹਾ ਚਿਹਰਾ ਮਿਲ ਗਿਆ ਹੈ। ਇਸੇ ਲਈ ਖ਼ਬਰ ਆਈ ਹੈ ਕਿ ਸੁਨੀਲ ਜਾਖੜ ਨੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। 

ਸੁਨੀਲ ਜਾਖੜਨੂੰ ਅਜੇ ਸਾਲ ਪਹਿਲਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਜਾਖੜ ਦੇ ਅਸਤੀਫ਼ੇ ਨਾਲ ਭਾਜਪਾ ਪੰਚਾਇਤ ਚੋਣਾਂ ਤੋਂ ਐਨ ਪਹਿਲਾਂ ਪ੍ਰਧਾਨ ਵਿਹੂਣੀ ਹੋ ਗਈ ਹੈ। ਦੈਨਿਕ ਭਾਸਕਰ ਦੀ ਰਿਪੋਰਟ ਦੇ ਮੁਤਾਬਕ ਜਾਖੜ ਰਵਨੀਤ ਬਿੱਟੂ ਨੂੰ ਮੰਤਰੀ ਬਣਾਏ ਜਾਣ ਤੋਂ ਨਾਰਾਜ਼ ਸਨ।

 ਜਾਖੜ ਪੰਚਾਇਤ ਚੋਣਾਂ ਬਾਰੇ ਰਣਨੀਤੀ ਘੜਨ ਤੇ ਵਿਚਾਰ ਚਰਚਾ ਲਈ ਸੱਦੀ ਪਾਰਟੀ ਦੀ ਅਹਿਮ ਬੈਠਕ ’ਚੋਂ ਵੀ ਅੱਜ ਗ਼ੈਰਹਾਜ਼ਰ ਰਹੇ। ਸੂਤਰਾਂ ਮੁਤਾਬਕ ਪੰਜਾਬ ਭਾਜਪਾ ਦੇ ਸੀਨੀਅਰ ਅਹੁਦੇਦਾਰ ਨੇ ਅੱਜ ਦੀ ਬੈਠਕ ਵਿਚ ਸ਼ਮੂਲੀਅਤ ਸਬੰਧੀ ਜਾਖੜ ਨੂੰ ਫੋਨ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਨਾ ਅੱਜ ਤੇ ਨਾ ਹੀ ਭਵਿੱਖ ਵਿਚ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਵਜੋਂ ਕਿਸੇ ਮੀਟਿੰਗ ’ਚ ਸ਼ਾਮਲ ਹੋਣਗੇ।

ਜਾਖੜ ਨਾਲ ਜਦੋਂ ਇਸ ਬਾਰੇ ਸਿੱਧਾ ਰਾਬਤਾ ਕੀਤਾ ਤਾਂ ਉਨ੍ਹਾਂ ਆਪਣੇ ਅਸਤੀਫ਼ੇ ਬਾਰੇ ਕੋਈ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ। ਉਨ੍ਹਾਂ  ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਸੂਤਰਾਂ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਅਜੇ ਤੱਕ ਜਾਖੜ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਜਾਖੜ ਨੇ ਜੁਲਾਈ ਮਹੀਨੇ ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਸਣੇ ਪਾਰਟੀ ਹਾਈ ਕਮਾਨ ਨੂੰ ਸੂਚਿਤ ਕਰ ਦਿੱਤਾ ਸੀ ਕਿ ਉਹ ਸੂਬਾਈ ਪ੍ਰਧਾਨ ਵਜੋਂ ਅੱਗੇ ਜ਼ਿੰਮੇਵਾਰੀ ਨਹੀਂ ਨਿਭਾਉਣਾ ਚਾਹੁੰਦੇ ਹਨ। 

ਜਾਖੜ 10 ਜੁਲਾਈ ਤੋਂ ਪੰਜਾਬ ਭਾਜਪਾ ਦੀ ਕਿਸੇ ਵੀ ਬੈਠਕ ਵਿਚ ਸ਼ਾਮਲ ਨਹੀਂ ਹੋਏ। ਪੰਜਾਬ ਵਿਚ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ’ਚੋਂ ਵੀ ਉਹ ਗੈਰਹਾਜ਼ਰ ਹਨ। ਪਾਰਟੀ ਅੰਦਰਲੇ ਸੂਤਰਾਂ ਨੇ ਕਿਹਾ ਕਿ ਜਾਖੜ ਕੁਝ ਰਵਾਇਤੀ ਭਾਜਪਾ ਆਗੂਆਂ ਨਾਲ ਅਸਹਿਜ ਮਹਿਸੂਸ ਕਰ ਰਹੇ ਸਨ ਤੇ ਅਕਸਰ ਵਿਉਂਤਬੰਦੀ ਤੇ ਰਣਨੀਤੀ ਨੂੰ ਲੈ ਕੇ ਉਨ੍ਹਾਂ ਦੀ ਰਾਇ ਨਹੀਂ ਮਿਲਦੀ ਸੀ। ਭਾਜਪਾ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚੋਂ ਇਕ ਵੀ ਸੀਟ ਜਿੱਤਣ ਵਿਚ ਨਾਕਾਮ ਰਹੀ ਸੀ ਤੇ ਪਾਰਟੀ ਨੂੰ ਜ਼ਿਮਨੀ ਚੋਣ ਵਿਚ ਨਮੋਸ਼ੀ ਝੱਲਣੀ ਪਈ ਸੀ।

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget