ਪੜਚੋਲ ਕਰੋ

ਪੰਜਾਬ ਬੀਜੇਪੀ ਨੂੰ ਇਸ ਹਫਤੇ ਮਿਲੇਗਾ ਨਵਾਂ ਪ੍ਰਧਾਨ

ਬੇਸ਼ੱਕ ਪੂਰੇ ਦੇਸ਼ ਵਿੱਚ ਬੇਜੀਪੀ ਨੇ ਇੱਕ ਵਾਰ ਆਪਣਾ ਲੋਹਾ ਮੰਨਵਾਇਆ ਹੈ ਪਰ ਪੰਜਾਬੀਆਂ ਨੇ ਭਗਵੀ ਪਾਰਟੀ ਦਾ ਕੋਈ ਬਹੁਤਾ ਸਾਥ ਨਹੀਂ ਦਿੱਤਾ। ਬੀਜੇਪੀ ਹਾਈਕਮਾਨ ਇਸ ਤੋਂ ਹੈਰਾਨ ਤੇ ਪ੍ਰੇਸ਼ਾਨ ਹੈ। ਇਸ ਲਈ ਬੀਜੇਪੀ ਪੰਜਾਬ ਵਿੱਚ ਅਜਿਹਾ ਚਿਹਰਾ ਲੱਭ ਰਹੀ ਹੈ ਜਿਸ ਨੂੰ ਸਿੱਖ ਤੇ ਦਲਿਤ ਵੋਟਰ ਵੀ ਸਵੀਕਾਰ ਕਰ ਲੈਣ। ਸੂਤਰਾਂ ਮੁਤਾਬਕ ਬੀਜੇਪੀ ਨੂੰ ਅਜੇ ਤੱਕ ਕੋਈ ਅਜਿਹਾ ਚਿਹਰਾ ਨਹੀਂ ਮਿਲਿਆ।

ਚੰਡੀਗੜ੍ਹ: ਬੇਸ਼ੱਕ ਪੂਰੇ ਦੇਸ਼ ਵਿੱਚ ਬੇਜੀਪੀ ਨੇ ਇੱਕ ਵਾਰ ਆਪਣਾ ਲੋਹਾ ਮੰਨਵਾਇਆ ਹੈ ਪਰ ਪੰਜਾਬੀਆਂ ਨੇ ਭਗਵੀ ਪਾਰਟੀ ਦਾ ਕੋਈ ਬਹੁਤਾ ਸਾਥ ਨਹੀਂ ਦਿੱਤਾ। ਬੀਜੇਪੀ ਹਾਈਕਮਾਨ ਇਸ ਤੋਂ ਹੈਰਾਨ ਤੇ ਪ੍ਰੇਸ਼ਾਨ ਹੈ। ਇਸ ਲਈ ਬੀਜੇਪੀ ਪੰਜਾਬ ਵਿੱਚ ਅਜਿਹਾ ਚਿਹਰਾ ਲੱਭ ਰਹੀ ਹੈ ਜਿਸ ਨੂੰ ਸਿੱਖ ਤੇ ਦਲਿਤ ਵੋਟਰ ਵੀ ਸਵੀਕਾਰ ਕਰ ਲੈਣ। ਸੂਤਰਾਂ ਮੁਤਾਬਕ ਬੀਜੇਪੀ ਨੂੰ ਅਜੇ ਤੱਕ ਕੋਈ ਅਜਿਹਾ ਚਿਹਰਾ ਨਹੀਂ ਮਿਲਿਆ। ਬੀਜੇਪੀ ਦੇ ਮੌਜੂਦਾ ਪ੍ਰਧਾਨ ਦਾ ਕਾਰਜਕਾਲ ਦਸੰਬਰ ਵਿੱਚ ਪੂਰਾ ਹੋ ਗਿਆ ਹੈ। ਇਸ ਲਈ ਬੀਜੇਪੀ ਹੁਣ ਅਗਲੇ ਪ੍ਰਧਾਨ ਦਾ ਐਲਾਨ ਕਰਨ ਲਈ ਕਾਹਲੀ ਹੈ। ਪਤਾ ਲੱਗਾ ਹੈ ਕਿ ਸੂਬਾਈ ਪ੍ਰਧਾਨ ਦੀ ਚੋਣ ਪ੍ਰਕਿਰਿਆ 16 ਤੇ 17 ਜਨਵਰੀ ਨੂੰ ਜਲੰਧਰ ਵਿੱਚ ਹੋਵੇਗੀ। ਪਾਰਟੀ ਵੱਲੋਂ ਨਿਯੁਕਤ ਕੀਤੇ ਚੋਣ ਨਿਗਰਾਨ ਅਨਿਲ ਸਰੀਨ ਮੁਤਾਬਕ ਸੂਬਾਈ ਪ੍ਰਧਾਨ ਲਈ 16 ਜਨਵਰੀ ਨੂੰ ਕਾਗਜ਼ ਦਾਖ਼ਲ ਕੀਤੇ ਜਾਣਗੇ ਤੇ 17 ਨੂੰ ਪ੍ਰਧਾਨ ਦੀ ਚੋਣ ਹੋਵੇਗੀ। ਇਸ ਵੇਲੇ ਬੀਜੇਪੀ ਦੇ ਮੌਜੂਦਾ ਪ੍ਰਧਾਨ ਸ਼ਵੇਤ ਮਲਿਕ ਤੋਂ ਇਲਾਵਾ ਤਰੁਣ ਚੁੱਘ, ਮਨੋਰੰਜਨ ਕਾਲੀਆ, ਅਸ਼ਵਨੀ ਸ਼ਰਮਾ, ਨਰਿੰਦਰ ਪਰਮਾਰ, ਰਾਕੇਸ਼ ਰਠੌੜ, ਪ੍ਰਵੀਨ ਬਾਂਸਲ, ਅਨਿਲ ਸਰੀਨ ਤੇ ਹਰਜੀਤ ਸਿੰਘ ਗਰੇਵਾਲ ਪ੍ਰਧਾਨਗੀ ਦੀ ਦੌੜ ਵਿੱਚ ਸ਼ਾਮਲ ਹਨ। ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦੇ ਨਾਂ ਦੀ ਵੀ ਇਸ ਅਹੁਦੇ ਲਈ ਚਰਚਾ ਚੱਲ ਰਹੀ ਹੈ। ਬੇਸ਼ੱਕ ਕਈ ਲੀਡਰ ਪ੍ਰਧਾਨਗੀ ਚਹੁੰਦੇ ਹਨ ਪਰ ਹਾਈਕਮਾਨ ਆਰਐਸਐਸ ਦੀ ਸਲਾਹ ਨਾਲ ਹੀ ਕਿਸੇ ਲੀਡਰ ਨੂੰ ਹਰੀ ਝੰਡੀ ਦੇਵੇਗੀ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਚੋਣ ਦੀ ਲੋੜ ਨਾਲ ਪਵੇ ਤੇ ਹਾਈਕਮਾਨ ਹੀ ਕਿਸੇ ਇੱਕ ਲੀਡਰ ਦਾ ਨਾਂ ਤੈਅ ਕਰ ਦੇਵੇ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget