ਪੜਚੋਲ ਕਰੋ

Vidhan Sabha: ਪੰਜਾਬ ਬੀਜੇਪੀ ਕਰੇਗੀ ਭ੍ਰਿਸ਼ਟਾਚਾਰ ਦੀ ਜਾਂਚ ! ਸੁਨੀਲ ਜਾਖੜ ਨੇ AAP ਤੇ ਕਾਂਗਰਸ ਨੂੰ ਪਾਇਆ ਡਰ 

Vidhan Sabha Session: ਵਿਧਾਨਸਭਾ ਵਿੱਚ ਅਵਾਜ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਸੀ ਪਰ ਬੋਲੀ ਕਾਂਗਰਸ ਦੀ ਸੀ। ਡਰ ਦੋਨਾਂ ਦਾ ਸਾਂਝਾ ਹੈ। ਆਮ ਆਦਮੀ ਪਾਰਟੀ ਦੇ ਨਵੇਂ

ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ 'ਤੇ ਸ਼ਬਤੀ ਹਮਲੇ ਕੀਤੇ ਸਨ ਜਿਸ ਦਾ ਜਵਾਬ ਅੱਜ ਸੁਨੀਲ ਜਾਖੜ ਨੇ ਟਵੀਟ ਕਰਕੇ ਦਿੱਤਾ ਹੈ। ਸੁਨੀਲ ਜਾਖੜ ਨੇ ਇਸ ਨੂੰ ਆਮ ਆਦਮੀ ਪਾਰਟੀ ਦੀ ਬੋਖਲਾਹਟ ਕਰਾਰ ਦਿੰਦਿਆ ਕਿਹਾ ਕਿ ਭ੍ਰਿਸ਼ਟਾਚਾਰ ਦੀਆਂ ਪਰਤਾਂ ਖੁੱਲ੍ਹਣ ਦੇ ਡਰੋਂ ਕਾਂਗਰਸ ਤੇ ਆਪ ਅੱਜ ਇੱਕ ਹੋ ਗਈਆਂ ਹਨ। ਵਿਧਾਨ ਸਭਾ ਵਿੱਚ ਭਾਵੇਂ ਆਵਾਜ਼ ਭਗਵੰਤ ਮਾਨ ਦੀ ਸੀ ਪਰ ਬੋਲੀ ਕਾਂਗਰਸ ਵਾਲੀ ਸੀ। 


ਜਾਖੜ ਨੇ ਟਵੀਟ ਕਰਦਿਆਂ ਲਿਖਿਆ ਕਿ - ਕੱਲ ਵਿਧਾਨਸਭਾ ਵਿੱਚ ਅਵਾਜ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਸੀ ਪਰ ਬੋਲੀ ਕਾਂਗਰਸ ਦੀ ਸੀ। ਡਰ ਦੋਨਾਂ ਦਾ ਸਾਂਝਾ ਹੈ । ਆਮ ਆਦਮੀ ਪਾਰਟੀ ਦੇ ਨਵੇਂ - ਨਵੇਂ ਸਾਥੀ ਬਣੇ ਕਾਂਗਰਸ ਦੇ ਅਤੇ ਆਪਣੇ ਸੀਨੀਅਰ ਲੀਡਰਾਂ ਦੇ ਭ੍ਰਿਸ਼ਟਾਚਾਰ ਤੇ ਕਾਨੂੰਨ ਦੀ ਦਬਿਸ਼ ਦੇ ਕਾਰਨ ਉਨ੍ਹਾਂ ਵਿਚ ਡਰ ਬੋਲ ਰਿਹਾ ਹੈ, ਕਿਉਕਿ ਭਾਜਪਾ ਭ੍ਰਿਸ਼ਟਾਚਾਰ ਦੇ ਖਿਲਾਫ਼ ਹੈ। ਭਾਜਪਾ ਹਮੇਸ਼ਾ ਪੰਜਾਬ ਦੇ ਹਿੱਤ ਲਈ ਕੰਮ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ ਤੇ ਇਸ ਨੂੰ ਕਿਸੇ ਅਜਿਹੇ ਵਿਅਕਤੀ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਜੋ ਖੁਦ ਕਿਸੇ ਹੋਰ ਦੇ ਇਸ਼ਾਰਿਆਂ ਤੇ ਚੱਲਦਾ ਹੋਵੇ। ਕੀਤੇ ਭ੍ਰਿਸ਼ਟਾਚਾਰਾਂ ਦਾ ਹਿਸਾਬ ਤਾਂ  ਲੋਕ ਲੈਕੇ ਰਹਿਣਗੇ। #ਪੰਜਾਬ ਮੰਗਦਾ ਜਵਾਬ। 


 

ਦਰਅਸਲ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਭਗਵੰਤ ਮਾਨ ਨੇ ਕਿਹਾ ਸੀ ਕਿ ਜੇਕਰ ਭਾਜਪਾ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗਾਣ 'ਚੋਂ ਪੰਜਾਬ ਦਾ ਨਾਂ ਹੀ ਹਟਾ ਦੇਵੇ। ਉਨ੍ਹਾਂ ਕਈ ਮਿਸਾਲਾਂ ਦਿੰਦਿਆਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ। ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਮੰਗਲਵਾਰ ਨੂੰ ਜੀਐੱਸਟੀ ਸੋਧ ਬਿੱਲ 'ਤੇ ਬਹਿਸ 'ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਹਾ ਕਿ ਭਾਜਪਾ ਐਂਟੀ ਪੰਜਾਬ ਚੱਲ ਰਹੀ ਹੈ। 

ਜਦੋਂ ਇਸ ਦਾ ਦਿਲ ਕਰਦਾ ਹੈ ਪੰਜਾਬ ਦਾ ਪੇਂਡੂ ਵਿਕਾਸ ਫੰਡ ਰੋਕ ਲੈਂਦੀ ਹੈ। ਇਸ ਦਾ ਮਨ ਹੈ ਕਿ ਕਿਸਾਨਾਂ ਨੂੰ ਦਿੱਤਾ ਜਾਂਦਾ ਐੱਮਐੱਸਪੀ ਖ਼ਤਮ ਕਰ ਦਿੱਤਾ ਜਾਵੇ। ਸੀਸੀਐੱਲ ਲਿਮਟ ਇਸ ਤਰ੍ਹਾਂ ਦਿੰਦੇ ਹਨ ਜਿਵੇਂ ਅਹਿਸਾਨ ਕਰ ਰਹੇ ਹੋਣ। ਪੰਜਾਬ ਦੇ ਸ਼ਹੀਦ ਹੋਏ ਅਗਨੀਵੀਰ ਨੂੰ ਸਲੂਟ ਤੱਕ ਨਹੀਂ ਦਿੱਤਾ ਗਿਆ। ਕਿਹਾ ਜਾਂਦਾ ਹੈ ਕਿ ਪਰਾਲੀ ਸਾੜਨ 'ਤੇ ਕਿਸਾਨਾਂ 'ਤੇ ਪਰਚੇ ਦਰਜ ਕਰ ਦਿਓ, ਜਿਵੇਂ ਇਕੱਲੇ ਪੰਜਾਬ 'ਚ ਹੀ ਪਰਾਲੀ ਸਾੜੀ ਜਾਂਦੀ ਹੋਵੇ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵਿਧਾਇਕ ਅਮਨਦੀਪ ਕੌਰ ਨੇ ED ਤੋਂ ਮੰਗਿਆ ਟਾਈਮ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ, ਮੋਗਾ ਰੈਲੀ 'ਚ ਸ਼ਾਮਲ ਹੋਣ ਲਈ...
ਪੰਜਾਬ 'ਆਪ' ਵਿਧਾਇਕ ਅਮਨਦੀਪ ਕੌਰ ਨੇ ED ਤੋਂ ਮੰਗਿਆ ਟਾਈਮ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ, ਮੋਗਾ ਰੈਲੀ 'ਚ ਸ਼ਾਮਲ ਹੋਣ ਲਈ...
Punjab News: ਜਲੰਧਰ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਸਾਹਮਣੇ ਆਇਆ ਵੱਡਾ ਅਪਡੇਟ, 4 ਦਿਨ ਪਹਿਲਾਂ...
Punjab News: ਜਲੰਧਰ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਸਾਹਮਣੇ ਆਇਆ ਵੱਡਾ ਅਪਡੇਟ, 4 ਦਿਨ ਪਹਿਲਾਂ...
ਪੰਜਾਬ ਪੁਲਿਸ 'ਚ 4 ਨਵੇਂ IPS ਅਧਿਕਾਰੀਆਂ ਦੀ ਹੋਈ ਐਂਟਰੀ, DGP ਨੇ ਕੀਤਾ ਸਵਾਗਤ
ਪੰਜਾਬ ਪੁਲਿਸ 'ਚ 4 ਨਵੇਂ IPS ਅਧਿਕਾਰੀਆਂ ਦੀ ਹੋਈ ਐਂਟਰੀ, DGP ਨੇ ਕੀਤਾ ਸਵਾਗਤ
MC Election 2026: ਚੋਣਾਂ ਲਈ ਅੱਜ ਤੋਂ ਨਾਮਜ਼ਦਗੀਆਂ ਸ਼ੁਰੂ, 'ਆਪ' ਨੇ 17 ਉਮੀਦਵਾਰਾਂ ਦਾ ਕੀਤਾ ਐਲਾਨ, ਭਾਜਪਾ-ਕਾਂਗਰਸ ਨੇ ਜਾਰੀ ਨਹੀਂ ਕੀਤੇ ਨਾਮ...
ਚੋਣਾਂ ਲਈ ਅੱਜ ਤੋਂ ਨਾਮਜ਼ਦਗੀਆਂ ਸ਼ੁਰੂ, 'ਆਪ' ਨੇ 17 ਉਮੀਦਵਾਰਾਂ ਦਾ ਕੀਤਾ ਐਲਾਨ, ਭਾਜਪਾ-ਕਾਂਗਰਸ ਨੇ ਜਾਰੀ ਨਹੀਂ ਕੀਤੇ ਨਾਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
Embed widget