ਪੜਚੋਲ ਕਰੋ

Punjab News: ਪੰਚਾਇਤੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਖੜਕਣ ਲੱਗੀਆਂ ਡਾਂਗਾਂ....ਮੀਟਿੰਗ ਕਰਨ ਗਏ ਕਾਗਰਸੀ ਲੀਡਰ ਨੂੰ ਕੀਤਾ ਲਹੂ-ਲੁਹਾਣ

Punjab News: ਸੀਨੀਅਰ ਕਾਗਰਸੀ ਆਗੂ ਗੁਰਵੀਰ ਸਿੰਘ ਬਰਾੜ ਕਾਕੂ ਸੀਰਵਾਲੀ ਉਪਰ ਰਾਤ ਨੂੰ ਕਾਤਲਾਨਾ ਹਮਲਾ ਹੋਇਆ ਹੈ। ਗੁਰਵੀਰ ਬਰਾੜ ਉਰਫ ਕਾਕੂ ਸੀਰਵਾਲੀ ਕਾਂਗਰਸ ਦੇ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਆਗੂਆਂ ਵਿੱਚੋਂ  ਇੱਕ ਹਨ।

Punjab News: ਸੀਨੀਅਰ ਕਾਗਰਸੀ ਆਗੂ ਗੁਰਵੀਰ ਸਿੰਘ ਬਰਾੜ ਕਾਕੂ ਸੀਰਵਾਲੀ ਉਪਰ ਰਾਤ ਨੂੰ ਕਾਤਲਾਨਾ ਹਮਲਾ ਹੋਇਆ ਹੈ। ਗੁਰਵੀਰ ਬਰਾੜ ਉਰਫ ਕਾਕੂ ਸੀਰਵਾਲੀ ਕਾਂਗਰਸ ਦੇ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਆਗੂਆਂ ਵਿੱਚੋਂ  ਇੱਕ ਹਨ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਹੁਤ ਕਰੀਬੀ ਹਨ। ਉਨ੍ਹਾਂ ਨੂੰ ਇਲਾਜ ਲਈ ਦੇਰ ਰਾਤ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿੱਚ ਦਾਖਲ ਕਰਵਾਇਆ ਗਿਆ। ਹੁਣ ਉਨ੍ਹਾਂ ਦੀ ਤਬੀਅਤ ਠੀਕ ਦੱਸੀ ਜਾ ਰਹੀ ਹੈ। 

ਦਰਅਸਲ ਪੰਜਾਬ ਵਿੱਚ ਪੰਚਾਇਤ ਦੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਸ ਦੇ ਚੱਲਦੇ ਪਿੰਡ ਵਿੱਚ ਧੜੇਬੰਦੀ ਨੂੰ ਲੈ ਕੇ ਇੱਕ-ਦੂਜੀ ਪਾਰਟੀ ਦੇ ਹਮਾਇਤੀਆਂ ਵੱਲੋਂ ਹਮਲੇ ਕੀਤੇ ਜਾਂਦੇ ਹਨ। ਉਸੇ ਰੰਜਿਸ਼ ਨੂੰ ਲੈ ਕੇ ਕਾਂਗਰਸੀ ਆਗੂ ਗੁਰਵੀਰ ਬਰਾੜ ਉਪਰ ਇੱਟਾਂ-ਰੋੜਿਆਂ ਨਾਲ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਗੁਰਵੀਰ ਬਰਾੜ ਜ਼ਖਮੀ ਹੋ ਗਿਆ। ਇਸ ਮੌਕੇ ਗੁਰਵੀਰ ਬਰਾੜ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਪਿੰਡਾਂ ਵਿੱਚ ਖੂਨ ਖਰਾਬੇ ਹੋਣ ਲੱਗੇ ਹਨ।

Read More: Shocking: ਮਸ਼ਹੂਰ ਅਦਾਕਾਰਾ ਦੇ ਸਟੇਜ 'ਤੇ ਚੜ੍ਹਦੇ ਹੀ ਵੱਜੀਆਂ ਜੁੱਤੀਆਂ, ਜਾਣੋ ਸਮਾਗਮ 'ਚ ਕਿਉਂ ਮੱਚਿਆ ਹੰਗਾਮਾ

ਹਾਸਲ ਜਾਣਕਾਰੀ ਮੁਤਾਬਕ ਦੇਰ ਸ਼ਾਮ ਸ਼੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਸੀਰਵਾਲੀ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਕਾਕੂ ਸੀਰਵਾਲੀ ਉਪਰ ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਹਮਲਾ ਕਰਕੇ ਸਿਰਫ ਪਾੜ ਦਿੱਤਾ ਗਿਆ। ਕਾਕੂ ਸੀਰਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਉਸ ਤਹਿਤ ਮੈਂ ਪਿੰਡ ਪਿੰਡ ਜਾ ਕੇ ਪੰਚਾਇਤੀ ਚੋਣਾਂ ਵਿੱਚ ਮੈਂਬਰਾਂ ਤੇ ਸਰਪੰਚਾਂ ਨਾਲ ਮੀਟਿੰਗਾਂ ਕਰ ਰਿਹਾਂ ਹਾਂ। ਇਸ ਦੌਰਾਨ ਪਿੰਡ ਸੀਰਵਾਲੀ ਦੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਤੇ ਉਸ ਦਾ ਸਿਰ ਪਾੜ ਦਿੱਤਾ।

Read MOre: Sidhu Moosewala: ਇੰਟਰਨੈੱਟ 'ਤੇ ਫਿਰ ਛਾਇਆ ਨਿੱਕਾ ਸਿੱਧੂ ਮੂਸੇਵਾਲਾ, ਹੁਣ ਇਹ ਪਿਆਰੀ ਤਸਵੀਰ ਹੋਈ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ

ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ

ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ

ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
Sex ਤੋਂ ਬਾਅਦ ਜ਼ਿਆਦਾ ਬਲੀਡਿੰਗ ਹੋਣ ਨਾਲ 23 ਸਾਲਾ ਕੁੜੀ ਦੀ ਮੌਤ, ਆਖਿਰ ਕਿਉਂ ਹੁੰਦੀ ਆਹ ਪਰੇਸ਼ਾਨੀ? ਜਾਣੋ ਪੂਰਾ ਮਾਮਲਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-10-2024)

ਮੁਕੇਸ਼ ਅੰਬਾਨੀ ਦਾ ਦੀਵਾਲੀ ਦਾ ਤੋਹਫਾ! ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ
Diwali Offer: ਮੁਕੇਸ਼ ਅੰਬਾਨੀ ਦਾ ਦੀਵਾਲੀ ਦਾ ਤੋਹਫਾ! ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Embed widget