ਪੜਚੋਲ ਕਰੋ

ਸਰਹੱਦੀ ਇਲਾਕਿਆਂ ਦੇ ਪਿੰਡ ਖਾਲੀ, ਰਿਸ਼ਤੇਦਾਰਾਂ ਕੋਲ ਪਹੁੰਚੇ ਲੋਕ

ਫਿਰੋਜ਼ਪੁਰ: ਭਾਰਤ-ਪਾਕਿ ਵਿਚਾਲੇ ਬਣੇ ਤਣਾਅ ਕਰਕੇ ਸਰਹੱਦੀ ਪਿੰਡ ਖਾਲੀ ਹੋਣੇ ਸ਼ੁਰੂ ਹੋ ਗਏ ਹਨ। ਲੋਕ ਟਰਾਲੀਆਂ, ਜੀਪਾਂ ਤੇ ਕਾਰਾਂ 'ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰਾਂ ਕੋਲ ਜਾਣਾ ਸ਼ੁਰੂ ਹੋ ਗਏ ਹਨ। ਸਰਕਾਰੀ ਅਧਿਕਾਰੀਆਂ ਵੱਲੋਂ ਬਾਰਡਰ ਇਲਾਕੇ ਵਿੱਚ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਘਰ ਛੱਡ ਕੇ ਸੁਰੱਖਿਅਤ ਜਗ੍ਹਾ 'ਤੇ ਜਾਣ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਕੌਮਾਂਤਰੀ ਸਰਹੱਦ ਹੂਸੈਨੀਵਾਲਾ ਨੇੜੇ ਵੱਸਦੇ ਦਰਜਨਾਂ ਪਿੰਡਾਂ ਦੇ ਲੋਕ ਆਪਣੇ ਘਰ ਛੱਡ ਰਿਸ਼ਤੇਦਾਰੀਆਂ ਵਿੱਚ ਜਾ ਰਹੇ ਹਨ। ਘਰ ਛੱਡਣ ਵਾਲੇ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ ਰਹਿਣ ਦੇ ਪ੍ਰਬੰਧ ਕੀਤੇ ਗਏ ਹਨ। ਘਰ ਛੱਡ ਰਿਸ਼ਤੇਦਾਰੀ ਵਿੱਚ ਜਾਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਭਾਵੇਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੀ ਹਦਾਇਤ `ਤੇ ਆਪਣੇ ਘਰ ਛੱਡ ਰਹੇ ਹਨ, ਪਰ ਲਗਾਤਾਰ ਸਰਹੱਦ `ਤੇ ਵਧ ਰਹੀ ਫੌਜ ਦੀ ਗਿਣਤੀ ਤੇ ਚੱਪੇ-ਚੱਪੇ `ਤੇ ਤਾਇਨਾਤ ਜਵਾਨਾਂ ਨੂੰ ਦੇਖਦਿਆਂ ਉਹ ਆਪਣੇ ਪਰਿਵਾਰ ਦੀ ਹਿਫਾਜ਼ਤ ਲਈ ਇਹ ਕਦਮ ਉਠਾ ਰਹੇ ਹਨ। ਉਧਰ, ਸਰਕਾਰ ਵੱਲੋਂ ਲੋਕਾਂ ਦੇ ਰਹਿਣ ਲਈ ਪ੍ਰਬੰਧ ਕਰਨ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਤੇ ਹੋਰ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਕੇ ਆਪਣੇ ਹੈੱਡ ਕੁਆਰਟਰਾਂ `ਤੇ ਤਲਬ ਕਰ ਲਿਆ ਹੈ। ਬਾਰਡਰ ਪੱਟੀ `ਤੇ ਵੱਸਦੇ ਲੋਕਾਂ ਤੋਂ ਪਿੰਡ ਖਾਲੀ ਕਰਵਾਉਣ ਦੀ ਪੁਸ਼ਟੀ ਕਰਦਿਆਂ ਐਸ.ਡੀ.ਐਮ. ਹਰਜੀਤ ਸਿੰਘ ਨੇ ਸਪਸ਼ਟ ਕੀਤਾ ਕਿ ਤਣਾਅ ਨੂੰ ਦੇਖਦਿਆਂ ਆਮ ਲੋਕਾਂ ਦੀ ਹਿਫਾਜ਼ਤ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਰਹਿਣ ਲਈ ਬਦਲਵੇਂ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget