ਪੜਚੋਲ ਕਰੋ

ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕੱਲਾ ਪੁੱਤ

Punjab News: ਦੁਬਈ ਗਏ ਨੌਜਵਾਨ ਦੀ ਘਰੋਂ ਰੋਜ਼ੀ-ਰੋਟੀ ਕਮਾਉਣ ਲਈ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ ਵਾਸੀ ਪਿੰਡ ਮੰਡਾਲਾ ਤਰਨਤਾਰਨ ਵਜੋਂ ਹੋਈ ਹੈ।

ਬਿਕਰਮਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਵੇਂ ਹੀ ਪਰਿਵਾਰ ਨੂੰ ਮੌਤ ਦੀ ਖ਼ਬਰ ਦਾ ਪਤਾ ਲੱਗਿਆ ਤਾਂ ਸੋਗ ਦੀ ਲਹਿਰ ਫੈਲਾ ਦਿੱਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਕਰਮਜੀਤ ਸਵਾ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ, ਜਿਸ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ।

ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਅਤੇ ਸਮਾਜ ਸੇਵੀਆਂ ਕੋਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਘਰ ਵਿੱਚ ਲਿਆਉਣ ਦੀ ਮੰਗ ਕੀਤੀ ਹੈ। 

Advertisement

ਟਾਪ ਹੈਡਲਾਈਨ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ

Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ

Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ

Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ

ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...

Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।

Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...

Embed widget