Punjab Breaking News LIVE, 12 April, 2024: ਸ੍ਰੀ ਮੁਕਤਸਰ ਸਾਹਿਬ ਵਿੱਚ ਵਾਪਰਿਆ ਭਿਆਨਕ ਹਾਦਸਾ, ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ਇਹ ਅਫਸਰ ਲੜੇਗਾ ਚੋਣ

Punjab Breaking News LIVE, 12 April, 2024: ਸ੍ਰੀ ਮੁਕਤਸਰ ਸਾਹਿਬ ਵਿੱਚ ਵਾਪਰਿਆ ਭਿਆਨਕ ਹਾਦਸਾ, ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ ਤਾਂ ਇੱਕ ਹੋਰ ਪੰਜਾਬ ਦਾ ਅਫਸਰ ਚੋਣ ਲੜਨ ਲਈ ਤਿਆਰ, ਮੁੱਖ ਮੰਤਰੀ ਮਾਨ ਕਰਨਗੇ ਅਸਾਮ ਦਾ ਦੌਰਾ

ABP Sanjha Last Updated: 12 Apr 2024 12:33 PM

ਪਿਛੋਕੜ

Punjab Breaking News:ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ 'ਤੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ 2 ਦੀ ਮੌਤ ਅਤੇ ਤਿੰਨ ਜ਼ਖ਼ਮੀ ਹੋ ਗਏ ਹਨ।Sri muktsar...More

Patiala news: ਸਰਕਾਰੀ ਕਾਲਜ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਕਰਨ ਵਾਲਾ ਤੀਜਾ ਦੋਸ਼ੀ ਕਾਬੂ, ਜਾਣੋ ਪੂਰਾ ਮਾਮਲਾ

 Patiala news: ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਤਿੰਨ ਨੌਜਵਾਨਾਂ ਵੱਲੋਂ ਵਿਦਿਆਰਥਣ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਬੀਤੀ ਦਿਨੀ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿੱਚ ਤਿੰਨ ਨੌਜਵਾਨਾਂ ਵੱਲੋਂ ਕਾਲਜ ਦੀ ਹੀ ਬੀਏ ਫਸਟ ਈਅਰ ਦੀ ਵਿਦਿਆਰਥਨ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।