ਪੜਚੋਲ ਕਰੋ

Punjab Breaking News Live: ਕਿਸਾਨਾਂ ਦੇ ਹੌਸਲੇ ਬੁਲੰਦ, ਅੱਜ ਸੜਕਾਂ 'ਤੇ ਉੱਤਰਣਗੇ ਦੇਸ਼ ਭਰ ਦੇ ਟਰੈਕਟਰ, ਪੰਜਾਬ 'ਚ ਇੰਟਰਨੈੱਟ ਪਾਬੰਦੀ ਵਧੀ, ਅੰਮ੍ਰਿਤਪਾਲ ਸਿੰਘ ਮਾਮਲੇ ਦੀ ਅੱਜ ਹਾਈਕੋਰਟ 'ਚ ਅਹਿਮ ਸੁਣਵਾਈ, ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ

Punjab Breaking News: ਕਿਸਾਨਾਂ ਦੇ ਹੌਸਲੇ ਬੁਲੰਦ, ਸੜਕਾਂ 'ਤੇ ਉੱਤਰਣਗੇ ਦੇਸ਼ ਭਰ ਦੇ ਟਰੈਕਟਰ, ਪੰਜਾਬ 'ਚ ਇੰਟਰਨੈੱਟ ਪਾਬੰਦੀ ਵਧੀ, ਅੰਮ੍ਰਿਤਪਾਲ ਸਿੰਘ ਮਾਮਲੇ ਦੀ ਅੱਜ HC 'ਚ ਅਹਿਮ ਸੁਣਵਾਈ, ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ

LIVE

Key Events
Punjab Breaking News Live: ਕਿਸਾਨਾਂ ਦੇ ਹੌਸਲੇ ਬੁਲੰਦ, ਅੱਜ ਸੜਕਾਂ 'ਤੇ ਉੱਤਰਣਗੇ ਦੇਸ਼ ਭਰ ਦੇ ਟਰੈਕਟਰ, ਪੰਜਾਬ 'ਚ ਇੰਟਰਨੈੱਟ ਪਾਬੰਦੀ ਵਧੀ, ਅੰਮ੍ਰਿਤਪਾਲ ਸਿੰਘ ਮਾਮਲੇ ਦੀ ਅੱਜ ਹਾਈਕੋਰਟ 'ਚ ਅਹਿਮ ਸੁਣਵਾਈ, ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ

Background

Punjab Breaking News LIVE, 26 February 2024:  ਅੱਜ ਸੋਮਵਾਰ ਨੂੰ ਕਿਸਾਨ ਅੰਦੋਲਨ ਦਾ 14ਵਾਂ ਦਿਨ ਹੈ। ਬੇਸ਼ੱਕ ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ ਕਿਸਾਨ ਅਜੇ ਵੀ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਡਟੇ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਆਪਣੀਆਂ ਮੰਗਾਂ ਮੰਨਵਾ ਕੇ ਹੀ ਵਾਪਸ ਪਰਤਣਗੇ।

ਉਧਰ, ਅੱਜ ਸੰਯੁਕਤ ਕਿਸਾਨ ਮੋਰਚਾ (SKM) ਕਿਸਾਨਾਂ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ। ਅੰਦੋਲਨ ਵਿੱਚ ਸ਼ਾਮਲ ਕਿਸਾਨ ਵਿਸ਼ਵ ਵਪਾਰ ਸੰਗਠਨ (ਡਬਲਯੂਟੀਓ) ਦਾ ਪੁਤਲਾ ਫੂਕਣਗੇ। ਇਸ ਦੇ ਨਾਲ ਹੀ ਕਿਸਾਨ ਲੀਡਰਾਂ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਦਾ ਸੰਕੇਤ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕੋਆਰਡੀਨੇਟਰ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਸਰਕਾਰ ਬਾਰਡਰ ਤੇ ਇੰਟਰਨੈੱਟ ਖੋਲ੍ਹ ਰਹੀ ਹੈ। ਇਸ ਮਾਹੌਲ ਵਿੱਚ ਸਹੀ ਗੱਲਬਾਤ ਹੋ ਸਕਦੀ ਹੈ।

ਦੱਸ ਦਈਏ ਕਿ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਤੋਂ ਪਾਬੰਦੀ ਹਟਾ ਲਈ ਗਈ ਹੈ। ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਤੇ ਸਿਰਸਾ ਜ਼ਿਲ੍ਹਿਆਂ ਵਿੱਚ 11 ਫਰਵਰੀ ਤੋਂ ਇੰਟਰਨੈੱਟ ਸੀ। ਦੂਜੇ ਪਾਸੇ ਪੰਜਾਬ ਦੇ 7 ਜ਼ਿਲ੍ਹਿਆਂ ਦੇ 19 ਥਾਣਿਆਂ ਦੇ ਖੇਤਰਾਂ ਵਿੱਚ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਇੰਟਰਨੈੱਟ ਪਾਬੰਦੀ ਨੂੰ 26 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ। Farmers Protest: ਕਿਸਾਨਾਂ ਦੇ ਹੌਸਲੇ ਬੁਲੰਦ, ਅੱਜ ਸੜਕਾਂ 'ਤੇ ਉੱਤਰਣਗੇ ਦੇਸ਼ ਭਰ ਦੇ ਟਰੈਕਟਰ, ਪੰਜਾਬ 'ਚ ਇੰਟਰਨੈੱਟ ਪਾਬੰਦੀ ਵਧੀ

ਅੰਮ੍ਰਿਤਪਾਲ ਸਿੰਘ ਮਾਮਲੇ ਦੀ ਅੱਜ ਹਾਈਕੋਰਟ 'ਚ ਅਹਿਮ ਸੁਣਵਾਈ

 ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਆਪਣੇ 'ਤੇ ਹੋਈ ਕਾਰਵਾਈ ਖਿਲਾਫ਼ ਜੇਲ੍ਹ ਵਿੱਚ ਭੁੱਖ ਹੜਤਾਲ 'ਤੇ ਬੈਠੇ ਹਨ। ਅੰਮ੍ਰਿਤਪਾਲ ਸਿੰਘ ਤੇ ਉਸ ਦੇ 9 ਸਾਥੀਆਂ 'ਤੇ NSA ਤਹਿਤ ਕਾਰਵਾਈ ਕੀਤੀ ਗਈ ਸੀ। ਜਿਸ ਦੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। Amritpal NSA: ਅੰਮ੍ਰਿਤਪਾਲ ਸਿੰਘ ਮਾਮਲੇ ਦੀ ਅੱਜ ਹਾਈਕੋਰਟ 'ਚ ਅਹਿਮ ਸੁਣਵਾਈ, ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਵੀ ਪਹੁੰਚ ਰਹੇ ਅਦਾਲਤ 'ਚ

ਮੁੜ ਪਰਤੇਗੀ ਠੰਢ! ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ

 ਦੇਸ਼ ਭਰ ਵਿੱਚ ਮੌਸਮ ਵਾਰ-ਵਾਰ ਬਦਲ ਰਿਹਾ ਹੈ। ਜਦਕਿ ਸਵੇਰ ਨੂੰ ਹਲਕੀ ਠੰਢ ਮਹਿਸੂਸ ਹੁੰਦੀ ਹੈ, ਦਿਨ ਵੇਲੇ ਧੁੱਪ ਨਿਕਲਣ ਤੋਂ ਬਾਅਦ ਗਰਮੀ ਮਹਿਸੂਸ ਹੁੰਦੀ ਹੈ। ਇਸ ਦੌਰਾਨ ਮੌਸਮ ਵਿਭਾਗ (Weather Department) ਨੇ ਕਿਹਾ ਹੈ ਕਿ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ ਅਤੇ 26 ਅਤੇ 27 ਫਰਵਰੀ ਨੂੰ ਕਈ ਸੂਬਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। Weather Update Today: ਮੁੜ ਪਰਤੇਗੀ ਠੰਢ! ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ 29 ਫਰਵਰੀ ਤੱਕ ਜਾਰੀ ਕੀਤਾ ‘ਯੈਲੋ ਅਲਰਟ

10:17 AM (IST)  •  26 Feb 2024

Badal on Farmers: PM ਮੋਦੀ ਦੇ ਪ੍ਰੋਗਰਾਮ 'ਚ ਹਰਸਿਮਰਤ ਕੌਰ ਬਾਦਲ ਨੇ ਚੁੱਕਿਆ ਕਿਸਾਨ ਅੰਦੋਲਨ ਦਾ ਮੁੱਦਾ, BJP ਵਰਕਰਾਂ ਨੇ ਕੀਤਾ ਜ਼ਬਰਦਸਤ ਵਿਰੋਧ

ਬੀਤੇ ਦਿਨ ਪ੍ਰਧਾਨ ਮੰਤਰ ਨਰੇਂਦਰ ਮੋਦੀ ਵੱਲੋਂ ਪੰਜਾਬ ਨੂੰ 1864.54 ਕਰੋੜ ਰੁਪਏ ਦੀ ਸੌਗ਼ਾਤ ਦਿੱਤੀ ਹੈ। ਇਸ ਸਮਾਗਮ ਬਠਿੰਡਾ ਵਿੱਚ ਰੱਖਿਆ ਗਿਆ ਸੀ। ਜਿੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀਡੀਓ ਕਾਨੰਫਰਸਿੰਗ ਜ਼ਰੀਏ ਪ੍ਰੋਗਰਾਮ 'ਚ ਜੁੜੇ ਸਨ। ਇਸ ਵਿੱਚ ਕੇਂਦਰੀ ਮੰਤਰੀਆਂ ਦੇ ਨਾਲ ਨਾਲ ਅਕਾਲੀ ਦਲ ਦੀ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ।

10:16 AM (IST)  •  26 Feb 2024

Weather Update Today: ਮੁੜ ਪਰਤੇਗੀ ਠੰਢ! ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ 29 ਫਰਵਰੀ ਤੱਕ ਜਾਰੀ ਕੀਤਾ ‘ਯੈਲੋ ਅਲਰਟ

ਦੇਸ਼ ਭਰ ਵਿੱਚ ਮੌਸਮ ਵਾਰ-ਵਾਰ ਬਦਲ ਰਿਹਾ ਹੈ। ਜਦਕਿ ਸਵੇਰ ਨੂੰ ਹਲਕੀ ਠੰਢ ਮਹਿਸੂਸ ਹੁੰਦੀ ਹੈ, ਦਿਨ ਵੇਲੇ ਧੁੱਪ ਨਿਕਲਣ ਤੋਂ ਬਾਅਦ ਗਰਮੀ ਮਹਿਸੂਸ ਹੁੰਦੀ ਹੈ। ਇਸ ਦੌਰਾਨ ਮੌਸਮ ਵਿਭਾਗ (Weather Department) ਨੇ ਕਿਹਾ ਹੈ ਕਿ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ ਅਤੇ 26 ਅਤੇ 27 ਫਰਵਰੀ ਨੂੰ ਕਈ ਸੂਬਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨੀਆਂ (weather scientists) ਦੇ ਅਨੁਸਾਰ 26 ਅਤੇ 27 ਫਰਵਰੀ ਨੂੰ ਉੱਤਰੀ ਭਾਰਤ ਤੋਂ ਪੂਰਬੀ ਭਾਰਤ ਤੱਕ ਮੈਦਾਨੀ ਇਲਾਕਿਆਂ ਵਿੱਚ ਗਰਜ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਤਾਜ਼ਾ ਅਪਡੇਟ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ 'ਚ ਬਿਜਲੀ ਦੇ ਨਾਲ-ਨਾਲ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 26 ਅਤੇ 27 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

10:14 AM (IST)  •  26 Feb 2024

Weather Update Today: ਮੁੜ ਪਰਤੇਗੀ ਠੰਢ! ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ 29 ਫਰਵਰੀ ਤੱਕ ਜਾਰੀ ਕੀਤਾ ‘ਯੈਲੋ ਅਲਰਟ

 ਦੇਸ਼ ਭਰ ਵਿੱਚ ਮੌਸਮ ਵਾਰ-ਵਾਰ ਬਦਲ ਰਿਹਾ ਹੈ। ਜਦਕਿ ਸਵੇਰ ਨੂੰ ਹਲਕੀ ਠੰਢ ਮਹਿਸੂਸ ਹੁੰਦੀ ਹੈ, ਦਿਨ ਵੇਲੇ ਧੁੱਪ ਨਿਕਲਣ ਤੋਂ ਬਾਅਦ ਗਰਮੀ ਮਹਿਸੂਸ ਹੁੰਦੀ ਹੈ। ਇਸ ਦੌਰਾਨ ਮੌਸਮ ਵਿਭਾਗ (Weather Department) ਨੇ ਕਿਹਾ ਹੈ ਕਿ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ ਅਤੇ 26 ਅਤੇ 27 ਫਰਵਰੀ ਨੂੰ ਕਈ ਸੂਬਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget