ਪੜਚੋਲ ਕਰੋ

Punjab Breaking News Live 1 May: ਅੰਮ੍ਰਿਤਪਾਲ ਸਿੰਘ ਦਾ ਚੋਣ ਪ੍ਰਚਾਰ ਅੱਜ ਤੋਂ ਸ਼ੁਰੂ, ਦਲਬੀਰ ਗੋਲਡੀ ਆਪ 'ਚ ਹੋ ਸਕਦੇ ਸ਼ਾਮਲ, ਮੌੜ ਮੰਡੀ ਬੰਬ ਧਮਾਕਾ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਲਾਈ ਕਲਾਸ

Punjab Breaking News Live 1 May: ਅੰਮ੍ਰਿਤਪਾਲ ਸਿੰਘ ਦਾ ਚੋਣ ਪ੍ਰਚਾਰ ਅੱਜ ਤੋਂ ਸ਼ੁਰੂ, ਦਲਬੀਰ ਗੋਲਡੀ ਆਪ 'ਚ ਹੋ ਸਕਦੇ ਸ਼ਾਮਲ, ਮੌੜ ਮੰਡੀ ਬੰਬ ਧਮਾਕਾ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਲਾਈ ਕਲਾਸ

Key Events
Punjab Breaking News Live 1 May Punjab Breaking News Live 1 May: ਅੰਮ੍ਰਿਤਪਾਲ ਸਿੰਘ ਦਾ ਚੋਣ ਪ੍ਰਚਾਰ ਅੱਜ ਤੋਂ ਸ਼ੁਰੂ, ਦਲਬੀਰ ਗੋਲਡੀ ਆਪ 'ਚ ਹੋ ਸਕਦੇ ਸ਼ਾਮਲ, ਮੌੜ ਮੰਡੀ ਬੰਬ ਧਮਾਕਾ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਲਾਈ ਕਲਾਸ
Punjab Breaking News

Background

Punjab Breaking News Live 1 May: ਲੋਕ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਪ੍ਰਧਾਨ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਐਨ ਐਸ ਏ ਅਧੀਨ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਅਰਦਾਸ ਕਰਕੇ ਸ਼ੁਰੂ ਕੀਤੀ ਗਈ। ਸੰਗਤ ਵੱਲੋਂ ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ  ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨ ਲਈ ਸਤਿਗੁਰੂ ਹਰਗੋਬਿੰਦ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਵੱਲੋਂ ਕੌਮ ਨੂੰ ਬਖਸ਼ਿਸ਼ ਕੀਤੇ ਅਕਾਲ ਪੁਰਖ ਦੇ ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸਾਦਿ ਦੀ ਦੇਗ ਕਰਾ ਕੇ ਉਪਰੰਤ ਜਪੁਜੀ ਸਾਹਿਬ ਅਨੰਦ ਸਾਹਿਬ ਦੀਆਂ ਛੇ ਪਾਉੜੀਆਂ ਦਾ ਪਾਠ ਕਰਨ ਉਪਰੰਤ  ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਅਰਦਾਸ ਕਰਕੇ ਸ਼ੁਰੂ ਕੀਤੀ ਗਈ।

Lok Sabha: ਅੰਮ੍ਰਿਤਪਾਲ ਸਿੰਘ ਦਾ ਚੋਣ ਪ੍ਰਚਾਰ ਅੱਜ ਤੋਂ ਸ਼ੁਰੂ, ਜੇਲ੍ਹ ਤੋਂ ਜਾਰੀ ਕਰਨਗੇ ਦਿਸ਼ਾ ਨਿਰਦੇਸ਼, ਸੰਗਤਾਂ 'ਚ ਲਾਗੂ ਹੋਵੇਗਾ ਹੁਕਮ

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਦਲਬੀਰ ਗੋਲਡੀ

Punjab News: ਪਿਛਲੇ ਦਿਨੀਂ ਕਾਂਗਰਸ ਤੋਂ ਅਸਤੀਫਾ ਦੇ ਚੁੱਕੇ ਦਲਬੀਰ ਗੋਲਡੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਬੀਤੇ ਦਿਨੀਂ ਉਨ੍ਹਾਂ ਨੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਅਸਤੀਫਾ ਭੇਜ ਕੇ ਕਿਹਾ ਸੀ ਕਿ ਉਹ ਹਾਈਕਮਾਨ ਤੋਂ ਨਰਾਜ਼ ਹਨ। ਇਸ ਕਰਕੇ ਉਹ ਆਪਣਾ ਅਸਤੀਫਾ ਤੁਹਾਨੂੰ ਸੌਂਪ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਗੋਲਡੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਹਾਲ ਹੀ 'ਚ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਨਵਾਂ ਰਾਹ ਲੱਭਣ ਦੀ ਗੱਲ ਕਹੀ ਸੀ।

Punjab News: ਦਲਬੀਰ ਗੋਲਡੀ 'ਆਪ' 'ਚ ਹੋ ਸਕਦੇ ਸ਼ਾਮਲ, ਕੱਲ੍ਹ ਹੀ ਕਾਂਗਰਸ ਪਾਰਟੀ ਨੂੰ ਕਿਹਾ ਸੀ BYE-BYE

ਮੌੜ ਮੰਡੀ ਬੰਬ ਧਮਾਕਾ ਮਾਮਲਾ, ਹਾਈਕੋਰਟ ਨੇ ਪੰਜਾਬ ਪੁਲਿਸ ਦੀ ਲਾਈ ਕਲਾਸ

2017 Maur Mandi Blast: ਪੰਜਾਬ ਹਰਿਆਣਾ ਹਾਈ ਕੋਰਟ ਨੇ ਮੌੜ ਮੰਡੀ ਬੰਬ ਧਮਾਕਾ ਮਾਮਲੇ ਦੀ ਜਾਂਚ 'ਤੇ ਅਸੰਤੁਸ਼ਟੀ ਜਤਾਈ ਹੈ। ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ 4 ਸਾਲ ਪਹਿਲਾਂ ਹਾਈ ਕੋਰਟ ਨੇ ਜਾਂਚ ਨੂੰ ਲੈ ਕੇ ਅਸੰਤੁਸ਼ਟੀ ਪ੍ਰਗਟਾਈ ਸੀ, ਪਰ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ।

Maur Mandi Blast: ਮੌੜ ਮੰਡੀ ਬੰਬ ਧਮਾਕਾ ਮਾਮਲਾ, ਹਾਈਕੋਰਟ ਨੇ ਪੰਜਾਬ ਪੁਲਿਸ ਦੀ ਲਾਈ ਕਲਾਸ, ਹੁਣ ਹੋ ਸਕਦਾ ਵੱਡਾ ਐਕਸ਼ਨ

12:17 PM (IST)  •  01 May 2024

PSEB 8th and 12th class result: ਆਨਲਾਈਨ ਚੈੱਕ ਕਰ ਲਵੋ 8ਵੀਂ ਤੇ 12ਵੀਂ ਦੇ ਨਤੀਜੇ, ਇੱਥੇ ਕਰੋ ਕਲਿਕ

PSEB 8th and 12th class result: ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਮੰਗਲਵਾਰ ਨੂੰ ਹੀ ਐਲਾਨ ਕਰ ਦਿੱਤਾ ਸੀ ਪਰ ਵਿਦਿਆਰਥੀ ਆਪਣੇ ਨਤੀਜੇ ਅੱਜ ਚੈੱਕ ਕਰ ਸਕਣਗੇ। ਬੋਰਡ ਮੁਤਾਬਕ ਵਿਦਿਆਰਥੀ ਆਪਣੇ ਨਤੀਜੇ ਆਨਲਾਈਨ ਵੇਖ ਸਕਦੇ ਹਨ। ਆਓ ਜਾਣਦੇ ਹਾਂ ਕਿ ਨਤੀਜੇ ਕਿੱਥੇ-ਕਿੱਥੇ ਤੇ ਕਿਵੇਂ ਚੈੱਕ ਕੀਤੇ ਜਾ ਸਕਦੇ ਹਨ। ਇੱਥੇ ਕਰੋ ਨਤੀਜਾ ਚੈੱਕ 
1. https://www.pseb.ac.in/  
2. www.indiaresult.com 

11:29 AM (IST)  •  01 May 2024

Chandigarh News: ਕਾਂਗਰਸ ਛੱਡਣ ਮਗਰੋਂ ਅਗਲੇ ਹੀ ਦਿਨ ਦਲਵੀਰ ਗੋਲਡੀ ਆਮ ਆਦਮੀ ਪਾਰਟੀ 'ਚ ਸ਼ਾਮਲ

Chandigarh News: ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਕਾਂਗਰਸ ਛੱਡਣ ਮਗਰੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦਲਵੀਰ ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਮੀਤ ਹੇਅਰ ਨੇ ਜੁਆਇਨ ਕਰਵਾਇਆ। ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਕਾਰਨ ਬੀਤੇ ਦਿਨ ਹੀ ਦਲਵੀਰ ਗੋਲਡੀ ਨੇ ਕਾਂਗਰਸ ਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Load More
New Update
Sponsored Links by Taboola

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget