ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Punjab Breaking News Live 28 April: ਲੁਧਿਆਣਾ 'ਚ ਭਗਵੰਤ ਮਾਨ ਦਾ ਰੋਡ ਸ਼ੋਅ, ਪੰਜਾਬ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਸਵਾ ਸਾਲ ਦੇ ਬੱਚੇ ਦੀ ਪਾਣੀ ਵਿੱਚ ਡੁੱਬਣ ਨਾਲ ਹੋਈ ਮੌਤ

Punjab Breaking News Live 28 April: ਲੁਧਿਆਣਾ 'ਚ ਭਗਵੰਤ ਮਾਨ ਦਾ ਰੋਡ ਸ਼ੋਅ, ਪੰਜਾਬ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਸਵਾ ਸਾਲ ਦੇ ਬੱਚੇ ਦੀ ਪਾਣੀ ਵਿੱਚ ਡੁੱਬਣ ਨਾਲ ਹੋਈ ਮੌਤ

LIVE

Key Events
Punjab Breaking News Live 28 April: ਲੁਧਿਆਣਾ 'ਚ ਭਗਵੰਤ ਮਾਨ ਦਾ ਰੋਡ ਸ਼ੋਅ, ਪੰਜਾਬ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਸਵਾ ਸਾਲ ਦੇ ਬੱਚੇ ਦੀ ਪਾਣੀ ਵਿੱਚ ਡੁੱਬਣ ਨਾਲ ਹੋਈ ਮੌਤ

Background

Punjab Breaking News Live 28 April: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਆਉਣਗੇ, ਇੱਥੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਦੇ ਹੱਕ ਵਿੱਚ ਵੋਟ ਮੰਗਣਗੇ। ਦੱਸ ਦਈਏ ਕਿ ਉਨ੍ਹਾਂ ਦਾ ਰੋਡ ਸ਼ੋਅ ਹੈਬੋਵਾਲ ਦੇ ਗੁਰਦੁਆਰਾ ਭੁਰੀ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਪ੍ਰਾਇਮਰੀ ਸਮਾਰਟ ਸਕੂਲ ਹੈਬੋਵਾਲ ਕਲਾਂ ਵਿਖੇ ਸਮਾਪਤ ਹੋਵੇਗਾ।

Ludhiana News: ਲੁਧਿਆਣਾ 'ਚ ਗੱਜਣਗੇ ਸੀਐਮ ਮਾਨ, ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਰਨਗੇ ਰੋਡ ਸ਼ੋਅ

ਪੰਜਾਬ ਵਿੱਚ ਮੌਸਮ ਰਹੇਗਾ ਸੁਹਾਵਨਾ

Punjab Weather: ਦੇਸ਼ ਭਰ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਲੋਕਾਂ ਨੂੰ ਕੜਾਕੇ ਦੀ ਧੁੱਪ ਤੋਂ ਰਾਹਤ ਮਿਲੀ ਹੈ। ਦੱਸ ਦੇਈਏ ਕਿ ਕਈ ਸੂਬਿਆਂ ਵਿੱਚ ਮੀਂਹ ਕਾਰਨ ਮੌਸਮ ਸੁਹਾਵਨਾ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ ਦੁਪਹਿਰ ਭਾਰੀ ਗੜੇਮਾਰੀ ਕਾਰਨ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੇ ਨਾਲ ਹੀ ਗੜੇਮਾਰੀ ਅਤੇ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦੌਰਾਨ ਮੌਸਮ ਮਾਹਿਰਾਂ ਨੇ ਐਤਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

Punjab Weather: ਤੇਜ਼ ਮੀਂਹ ਨਾਲ ਹੋਈ ਗੜੇਮਾਰੀ, ਐਤਵਾਰ ਦਾ ਦਿਨ ਵੀ ਕਿਸਾਨਾਂ 'ਤੇ ਪਏਗਾ ਭਾਰੀ, ਮੌਸਮ ਵਿਭਾਗ ਦੀ ਭਵਿੱਖਬਾਣੀ

ਸਵਾ ਸਾਲ ਦੇ ਬੱਚੇ ਦੀ ਬਾਲਟੀ ਵਿੱਚ ਡੁੱਬਣ ਨਾਲ ਹੋਈ ਮੌਤ

Punjab News: ਰੂਪਨਗਰ ਵਿੱਚ ਇੱਕ ਬੱਚੇ ਦੀ ਬਾਲਟੀ ਵਿੱਚ ਡੁੱਬਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚਾ ਖੇਡਦਾ-ਖੇਡਦਾ ਬਾਥਰੂਮ ਵਿੱਚ ਵੜ ਗਿਆ, ਜਦੋਂ ਉਸ ਦੇ ਪਰਿਵਾਰ ਵਾਲੇ ਉਸ ਨੂੰ ਲੱਭਦੇ-ਲੱਭਦੇ ਬਾਥਰੂਮ ਵਿੱਚ ਗਏ ਤਾਂ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਘਟਨਾ ਦੇ ਬਾਅਦ ਤੋਂ ਹੀ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ, ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ।

Punjab News: ਸਵਾ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ

12:44 PM (IST)  •  28 Apr 2024

Jalandhar News: ਜਲੰਧਰ ਪੁਲਿਸ ਨੇ ਗੌਂਡਰ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ

Jalandhar News: ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਗੌਂਡਰ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਅਤੇ ਹੈਰੋਇਨ ਸਣੇ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਜਿਹੜੀਆਂ ਵੱਡੀ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸਨ, ਉਨ੍ਹਾਂ ਨੂੰ ਨਾਕਾਮ ਕੀਤਾ ਹੈ।  

12:25 PM (IST)  •  28 Apr 2024

Punjab politics: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ, ਜਾਣੋ ਕਿਸ ਲੀਡਰ 'ਤੇ ਖੇਡਿਆ ਦਾਅ !

Punjab politics: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚੋਂ ਬਚਦੀ ਇਲਕੌਤੀ ਖਡੂਰ  ਸਾਹਿਬ ਦੀ ਸੀਟ ਉੱਤੇ ਉਮੀਦਵਾਰਾ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਚਰਚਾਵਾਂ ਸਨ ਕਿ ਇੱਥੋਂ ਬਿਕਰਮ ਸਿੰਘ ਮਜੀਠੀਆ ਨੂੰ ਚੋਣ ਲੜਾਈ ਜਾ ਸਕਦੀ ਹੈ ਪਰ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਹੈ।

11:19 AM (IST)  •  28 Apr 2024

Amritpal Singh: ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜਨ ਦੇ ਐਲਾਨ ਨਾਲ ਸਿਆਸੀ ਹਲਕਿਆਂ 'ਚ ਹਿੱਲਜੁਲ, ਜਾਣੋ ਕਿਸ-ਕਿਸ ਪਾਰਟੀ ਨੂੰ ਲੱਗੇਗਾ ਝਟਕਾ

Amritpal Singh News: ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਅਧੀਨ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਦੀ ਚੋਣ ਲੜਨ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜੇ ਜਾਣ ਨਾਲ ਨਾ ਸਿਰਫ ਖਡੂਰ ਸਾਹਿਬ ਹਲਕੇ ਸਗੋਂ ਪੂਰੇ ਪੰਜਾਬ ਵਿੱਚ ਸਿਆਸੀ ਅਸਰ ਵੇਖਣ ਨੂੰ ਮਿਲੇਗਾ। ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜੇ ਜਾਣ ਦੇ ਐਲਾਨ ਤੋਂ ਬਾਅਦ ਕੇਂਦਰ ਤੇ ਸੂਬਾ ਸਰਕਾਰ ਦੀਆਂ ਸੂਹੀਆ ਏਜੰਸੀਆਂ ਨੇ ਵੀ ਸਰਗਰਮੀ ਵਧਾ ਦਿੱਤੀ ਹੈ। ਸਿਆਸੀ ਪਾਰਟੀਆਂ ਵੀ ਇਸ ਬਾਰੇ ਮੁਲਾਂਕਣ ਕਰਨ ਲੱਗੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਝਟਕਾ ਲੱਗ ਸਕਦਾ ਹੈ। ਦਰਅਸਲ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜਨ ਦੇ ਐਲਾਨ ਨਾਲ ਅਕਾਲੀ ਤੇ ਖਾਸ ਕਰਕੇ ਪੰਥਕ ਹਲਕਿਆਂ ਅੰਦਰ ਚਰਚਾ ਛਿੜ ਗਈ ਹੈ। ਕੁਝ ਧਿਰਾਂ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਔਖੀ ਸਥਿਤੀ ਬਣ ਗਈ ਹੈ। ਜੇਕਰ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਅਕਾਲੀ ਦਲ ਆਪਣਾ ਉਮੀਦਵਾਰ ਉਤਾਰਦਾ ਹੈ ਤਾਂ ਇਸ ਦਾ ਅਸਰ ਹੋਰ ਹਲਕਿਆਂ ਅੰਦਰ ਪੈ ਸਕਦਾ ਹੈ।

10:32 AM (IST)  •  28 Apr 2024

Ludhiana News: ਹੁਣ ਮੁਲਜ਼ਮਾਂ ਤੇ ਸ਼ੱਕੀ ਵਾਹਨਾਂ 'ਤੇ 24 ਘੰਟੇ ਰਹੇਗੀ ਪੁਲਿਸ ਦੀ ਅੱਖ, 1442 ਸੀਸੀਟੀਵੀ ਕੈਮਰੇ ਕੀਤੇ ਜਾ ਰਹੇ ਫਿੱਟ

Ludhiana News: ਲੁਧਿਆਣਾ ਸ਼ਹਿਰ ’ਚ ਮੁਲਜ਼ਮਾਂ ਤੇ ਸ਼ੱਕੀ ਵਾਹਨਾਂ ਉਪਰ 24 ਘੰਟੇ ਪੁਲਿਸ ਦੀ ਨਿਗ੍ਹਾ ਰਹੇਗੀ। ਇਸ ਨਾਲ ਅਪਰਾਧ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਪੂਰੇ ਲੁਧਿਆਣਾ ਸ਼ਹਿਰ ’ਚ ਸੀਸੀਟੀਵੀ ਕੈਮਰੇ ਲੱਗ ਰਹੇ ਹਨ। ਇਹ ਕੰਮ ਲੋਕ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਮੁਕੰਮਲ ਹੋਣ ਜਾ ਰਿਹਾ ਹੈ। ਇਸ ਦਾ ਸਭ ਤੋਂ ਵੱਧ ਲਾਭ ਪੁਲਿਸ ਨੂੰ ਹੋਏਗਾ। ਪੁਲਿਸ ਸ਼ਹਿਰ ਅੰਦਰ ਸ਼ੱਕੀ ਬੰਦਿਆਂ ਉਪਰ 24 ਘੰਟੇ ਨਜ਼ਰ ਰੱਖ ਸਕੇਗੀ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਮਣਿਪੁਰ ਦੇ CM ਐਨ ਬੀਰੇਨ ਸਿੰਘ ਨੇ ਦਿੱਤਾ ਅਸਤੀਫਾ, ਦਿੱਲੀ 'ਚ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ; ਰਾਜ 'ਚ 21 ਮਹੀਨਿਆਂ ਤੋਂ ਹਿੰਸਾ ਜਾਰੀ
ਮਣਿਪੁਰ ਦੇ CM ਐਨ ਬੀਰੇਨ ਸਿੰਘ ਨੇ ਦਿੱਤਾ ਅਸਤੀਫਾ, ਦਿੱਲੀ 'ਚ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ; ਰਾਜ 'ਚ 21 ਮਹੀਨਿਆਂ ਤੋਂ ਹਿੰਸਾ ਜਾਰੀ
Income Tax: ਆਮਦਨੀ ਕਰ ਵਿਭਾਗ ਤੋਂ ਆਇਆ SMS! ਇਹ ਕੋਈ ਵਾਰਨਿੰਗ ਹੈ ਜਾਂ ਨਹੀਂ? ਜਾਣੋ ਪੂਰਾ ਮਾਮਲਾ
Income Tax: ਆਮਦਨੀ ਕਰ ਵਿਭਾਗ ਤੋਂ ਆਇਆ SMS! ਇਹ ਕੋਈ ਵਾਰਨਿੰਗ ਹੈ ਜਾਂ ਨਹੀਂ? ਜਾਣੋ ਪੂਰਾ ਮਾਮਲਾ
Punjab News: ਸੂਬੇ 'ਚ ਮੈਰਿਜ਼-ਫੰਕਸ਼ਨ ’ਤੇ ਸ਼ਰਾਬ ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਸੁਖਤ ਹੁਕਮ ਜਾਰੀ
Punjab News: ਸੂਬੇ 'ਚ ਮੈਰਿਜ਼-ਫੰਕਸ਼ਨ ’ਤੇ ਸ਼ਰਾਬ ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਸੁਖਤ ਹੁਕਮ ਜਾਰੀ
Auto News: ਇਸ ਸਸਤੀ ਇਲੈਕਟ੍ਰਿਕ ਕਾਰ 'ਤੇ 70000 ਰੁਪਏ ਦਾ ਡਿਸਕਾਊਂਟ, ਗਾਹਕਾਂ ਵਿਚਾਲੇ ਮੱਚੀ ਹਲਚਲ; ਮੌਕਾ ਸਿਰਫ...
Auto News: ਇਸ ਸਸਤੀ ਇਲੈਕਟ੍ਰਿਕ ਕਾਰ 'ਤੇ 70000 ਰੁਪਏ ਦਾ ਡਿਸਕਾਊਂਟ, ਗਾਹਕਾਂ ਵਿਚਾਲੇ ਮੱਚੀ ਹਲਚਲ; ਮੌਕਾ ਸਿਰਫ...
Advertisement
ABP Premium

ਵੀਡੀਓਜ਼

ਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕਪੁਲਿਸ ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ , ਸ਼ੋਅ ਤੋਂ ਪਹਿਲਾਂ ਹੀ ਕੀਤਾ ਡਿਟੇਨਗੁਰਪਤਵੰਤ ਪੰਨੂ ਨੇ ਡਿਪੋਰਟ ਹੋਏ ਪੰਜਾਬੀਆਂ ਲਈ ਚੁੱਕੀ ਆਵਾਜ਼  ਕੀਤਾ ਵੱਡਾ ਐਲਾਨ!ਦਿੱਲੀ ਮਾਡਲ ਕਿਵੇਂ ਹੋਇਆ ਫ਼ੇਲ੍ਹ? MLA ਪ੍ਰਗਟ ਸਿੰਘ ਦਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣਿਪੁਰ ਦੇ CM ਐਨ ਬੀਰੇਨ ਸਿੰਘ ਨੇ ਦਿੱਤਾ ਅਸਤੀਫਾ, ਦਿੱਲੀ 'ਚ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ; ਰਾਜ 'ਚ 21 ਮਹੀਨਿਆਂ ਤੋਂ ਹਿੰਸਾ ਜਾਰੀ
ਮਣਿਪੁਰ ਦੇ CM ਐਨ ਬੀਰੇਨ ਸਿੰਘ ਨੇ ਦਿੱਤਾ ਅਸਤੀਫਾ, ਦਿੱਲੀ 'ਚ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ; ਰਾਜ 'ਚ 21 ਮਹੀਨਿਆਂ ਤੋਂ ਹਿੰਸਾ ਜਾਰੀ
Income Tax: ਆਮਦਨੀ ਕਰ ਵਿਭਾਗ ਤੋਂ ਆਇਆ SMS! ਇਹ ਕੋਈ ਵਾਰਨਿੰਗ ਹੈ ਜਾਂ ਨਹੀਂ? ਜਾਣੋ ਪੂਰਾ ਮਾਮਲਾ
Income Tax: ਆਮਦਨੀ ਕਰ ਵਿਭਾਗ ਤੋਂ ਆਇਆ SMS! ਇਹ ਕੋਈ ਵਾਰਨਿੰਗ ਹੈ ਜਾਂ ਨਹੀਂ? ਜਾਣੋ ਪੂਰਾ ਮਾਮਲਾ
Punjab News: ਸੂਬੇ 'ਚ ਮੈਰਿਜ਼-ਫੰਕਸ਼ਨ ’ਤੇ ਸ਼ਰਾਬ ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਸੁਖਤ ਹੁਕਮ ਜਾਰੀ
Punjab News: ਸੂਬੇ 'ਚ ਮੈਰਿਜ਼-ਫੰਕਸ਼ਨ ’ਤੇ ਸ਼ਰਾਬ ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਸੁਖਤ ਹੁਕਮ ਜਾਰੀ
Auto News: ਇਸ ਸਸਤੀ ਇਲੈਕਟ੍ਰਿਕ ਕਾਰ 'ਤੇ 70000 ਰੁਪਏ ਦਾ ਡਿਸਕਾਊਂਟ, ਗਾਹਕਾਂ ਵਿਚਾਲੇ ਮੱਚੀ ਹਲਚਲ; ਮੌਕਾ ਸਿਰਫ...
Auto News: ਇਸ ਸਸਤੀ ਇਲੈਕਟ੍ਰਿਕ ਕਾਰ 'ਤੇ 70000 ਰੁਪਏ ਦਾ ਡਿਸਕਾਊਂਟ, ਗਾਹਕਾਂ ਵਿਚਾਲੇ ਮੱਚੀ ਹਲਚਲ; ਮੌਕਾ ਸਿਰਫ...
Punjab News: ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ, ਸੂਬਾ ਸਰਕਾਰ ਨੇ ਮਾਲੀ ਸਹਾਇਤਾ ਦੇਣ ਦਾ ਕੀਤਾ ਐਲਾਨ
Punjab News: ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ, ਸੂਬਾ ਸਰਕਾਰ ਨੇ ਮਾਲੀ ਸਹਾਇਤਾ ਦੇਣ ਦਾ ਕੀਤਾ ਐਲਾਨ
Asia Cup 2025 ਲਈ 15 ਮੈਂਬਰੀ ਟੀਮ ਇੰਡੀਆ ਹੋਈ Fix! ਸੂਰਿਆ ਬਣੇ ਕਪਤਾਨ, ਰੈੱਡੀ, ਪਰਾਗ, ਸੰਜੂ ਤੇ ਅਰਸ਼ਦੀਪ ਨੂੰ ਮਿਲਿਆ ਮੌਕਾ
Asia Cup 2025 ਲਈ 15 ਮੈਂਬਰੀ ਟੀਮ ਇੰਡੀਆ ਹੋਈ Fix! ਸੂਰਿਆ ਬਣੇ ਕਪਤਾਨ, ਰੈੱਡੀ, ਪਰਾਗ, ਸੰਜੂ ਤੇ ਅਰਸ਼ਦੀਪ ਨੂੰ ਮਿਲਿਆ ਮੌਕਾ
ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
Delhi Election Result 2025: ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
Embed widget