ਪੜਚੋਲ ਕਰੋ

Punjab Breaking News Live 3 June 2024 : ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੇ ਤੋੜੇ ਸਾਰੇ ਰਿਕਾਰਡ, ਚੰਡੀਗੜ੍ਹ ਵਿੱਚ 4 ਜੂਨ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ, ਕੱਪੜੇ ਖਰੀਦਣ ਆਈ ਨੂੰ ਦੁਕਾਨਦਾਰ ਨੇ ਬਣਾਇਆ ਨਿਸ਼ਾਨਾ 

Punjab Breaking News Live 3 June 2024 : ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੇ ਤੋੜੇ ਸਾਰੇ ਰਿਕਾਰਡ, ਚੰਡੀਗੜ੍ਹ ਵਿੱਚ 4 ਜੂਨ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ, ਕੱਪੜੇ ਖਰੀਦਣ ਆਈ ਨੂੰ ਦੁਕਾਨਦਾਰ ਨੇ ਬਣਾਇਆ ਨਿਸ਼ਾਨਾ 

Key Events
Punjab Breaking News Live 3 June 2024 cases-of-waste-of-wheat-grain-on-fire-broke-all-records rain in chandigarh, shopkeeper rape with girl Punjab Breaking News Live 3 June 2024 : ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੇ ਤੋੜੇ ਸਾਰੇ ਰਿਕਾਰਡ, ਚੰਡੀਗੜ੍ਹ ਵਿੱਚ 4 ਜੂਨ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ, ਕੱਪੜੇ ਖਰੀਦਣ ਆਈ ਨੂੰ ਦੁਕਾਨਦਾਰ ਨੇ ਬਣਾਇਆ ਨਿਸ਼ਾਨਾ 
Punjab Breaking News

Background

Punjab Breaking News Live 3 June 2024 : ਪੰਜਾਬ ਵਿੱਚ ਕਣਕ ਦੀ ਵਾਢੀ ਤੋਂ ਬਾਅਦ ਨਾੜ ਸਾੜਨ ਦੇ ਮਾਮਲਿਆਂ ਵਿੱਚ 2023 ਦੇ ਮੁਕਾਬਲੇ 2024 ਵਿੱਚ 637 ਹੋਰ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਹਰ ਸਾਲ 15 ਅਪ੍ਰੈਲ ਤੋਂ 31 ਮਈ ਤੱਕ ਨਾੜ ਸਾੜਨ ਦੇ ਮਾਮਲਿਆਂ ਦੀ ਨਿਗਰਾਨੀ ਕਰਦਾ ਹੈ। 61 ਦਿਨਾਂ ਵਿੱਚ ਕਣਕ ਦੇ ਨਾੜ ਸੜਨ ਦੇ 11,990 ਮਾਮਲੇ ਸਾਹਮਣੇ ਆਏ, ਜਦੋਂ ਕਿ ਪਿਛਲੇ ਸਾਲ 11,353 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।

Waste of wheat: ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੇ ਤੋੜੇ ਸਾਰੇ ਰਿਕਾਰਡ, ਅੰਕੜੇ ਦੇਖ ਤੁਸੀਂ ਵੀ ਰਹਿ ਜਾਵੋਗੇ ਹੈਰਾਨ

ਚੰਡੀਗੜ੍ਹ ਵਿੱਚ 4 ਜੂਨ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ

Chandigarh Weather Report: ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ 4 ਜੂਨ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। 4 ਜੂਨ ਤੋਂ ਬਾਅਦ ਤਾਪਮਾਨ 'ਚ ਮਾਮੂਲੀ ਗਿਰਾਵਟ ਆਵੇਗੀ। ਇਸ ਤੋਂ ਬਾਅਦ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ 4 ਜੂਨ ਤੱਕ ਹੀਟਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ਅਜੇ ਵੀ 40 ਡਿਗਰੀ ਸੈਲਸੀਅਸ ਤੋਂ ਉੱਪਰ ਬਣਿਆ ਹੋਇਆ ਹੈ। ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ। ਪਿਛਲੇ 24 ਘੰਟਿਆਂ 'ਚ ਤਾਪਮਾਨ 'ਚ ਕਰੀਬ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਸਮੇਂ ਵਿੱਚ ਹੌਲੀ-ਹੌਲੀ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ।

Weather Report: ਚੰਡੀਗੜ੍ਹ 'ਚ 4 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਲੂ ਦਾ ਅਲਰਟ, ਤਾਪਮਾਨ 'ਚ ਆਈ ਮਾਮੂਲੀ ਗਿਰਾਵਟ

ਕੱਪੜੇ ਖਰੀਦਣ ਆਈ ਨੂੰ ਦੁਕਾਨਦਾਰ ਨੇ ਬਣਾਇਆ ਨਿਸ਼ਾਨਾ 

Sangrur News:  ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਸੰਗਰੂਰ ਵਿੱਚ ਇੱਕ ਲੜਕੀ ਨਾਲ ਛੇੜਛਾੜ ਵਰਗੀ ਘਟਨਾ ਵਾਪਰੀ ਹੈ। ਦਰਅਸਲ ਟਰਾਇਲ ਰੂਮ 'ਚ ਕੱਪੜੇ ਖਰੀਦਣ ਲਈ ਦੁਕਾਨ 'ਤੇ ਆਈ ਲੜਕੀ ਨਾਲ ਕੁਕਰਮ ਕਰਨ ਵਾਲੇ ਦੁਕਾਨਦਾਰ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਲੜਕੀ ਨੇ ਦੱਸਿਆ ਕਿ ਉਹ ਆਪਣੀ ਮਾਸੀ ਦੀ ਲੜਕੀ ਦੇ ਘਰ ਆਈ ਹੋਈ ਸੀ। ਇਸ ਦੌਰਾਨ ਉਹ 31 ਮਈ ਨੂੰ ਸੰਗਰੂਰ ਦੇ ਨਾਭਾ ਗੇਟ ਸਥਿਤ ਮਾਰਕੀਟ ਵਿੱਚ ਇੱਕ ਦੁਕਾਨ ਤੋਂ ਕੱਪੜੇ ਖਰੀਦਣ ਗਈ ਸੀ। ਜਦੋਂ ਉਹ ਟਰਾਇਲ ਰੂਮ ਵਿੱਚ ਕੱਪੜੇ ਬਦਲਣ ਗਈ ਤਾਂ ਦੁਕਾਨ ਮਾਲਕ ਸੁਖਵਿੰਦਰ ਸਿੰਘ ਨੇ ਅੰਦਰ ਆ ਕੇ ਉਸ ਨਾਲ ਕੁਕਰਮ ਕੀਤਾ।

Sangrur: ਭਗਵੰਤ ਮਾਨ ਦੇ ਜਿਲ੍ਹੇ 'ਚ ਲੜਕੀ ਨਾਲ ਗਲਤ ਕੰਮ, ਕੱਪੜੇ ਖਰੀਦਣ ਆਈ ਨੂੰ ਦੁਕਾਨਦਾਰ ਨੇ ਬਣਾਇਆ ਨਿਸ਼ਾਨਾ 

12:38 PM (IST)  •  03 Jun 2024

Lok Sabha Election Result: ਪੰਜਾਬ ਦੀਆਂ ਤਿੰਨ ਸੀਟਾਂ ਦੇ ਸਮੀਕਰਨ ਬਦਲਣਗੇ 'ਖਾਲਿਸਤਾਨੀ', ਦੋ ਸੀਟਾਂ 'ਤੇ ਫਸਵੀਂ ਟੱਕਰ

Lok Sabha Election Result: ਲੋਕ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਯਾਨੀ 4 ਜੂਨ ਨੂੰ ਆ ਰਹੇ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਨਤੀਜਿਆਂ ਦੇ ਐਲਾਨ 'ਤੇ ਟਿਕੀਆਂ ਹੋਈਆਂ ਹਨ। ਇਸ ਵਾਰ ਪੰਜਾਬ ਅੰਦਰ ਵੱਡੇ ਫੇਰਬਦਲ ਵੇਖਣ ਨੂੰ ਮਿਲਣਗੇ। ਇਹ ਚੋਣਾਂ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦਾ ਸਿਆਸੀ ਭਵਿੱਖ ਵੀ ਤੈਅ ਕਰਨਗੀਆਂ। ਇਸ ਤੋਂ ਇਲਾਵਾ ਕਈ ਸਾਲਾਂ ਬਾਅਦ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਵਿੱਚ ਖਾਲਿਸਤਾਨੀ ਵਿਚਾਰਧਾਰਾ ਨਾਲ ਜੁੜੇ ਉਮੀਦਵਾਰ ਵੀ ਫਸਵੀਂ ਟੱਕਰ ਦੇ ਰਹੇ ਹਨ। ਦੱਸ ਦਈਏ ਕਿ ਇਸ ਵਾਰ ਖਾਲਿਸਤਾਨ ਸਮਰਥਕ ਉਮੀਦਵਾਰ ਪੰਜਾਬ ਦੀਆਂ 3 ਸੀਟਾਂ 'ਤੇ ਸਿਆਸੀ ਸਮੀਕਰਨ ਬਦਲ ਸਕਦੇ ਹਨ। ਇਨ੍ਹਾਂ ਵਿੱਚ ਸਭ ਤੋਂ ਪਹਿਲਾਂ ਨਾਮ ਸਿਮਰਨਜੀਤ ਸਿੰਘ ਮਾਨ ਦਾ ਹੈ, ਜੋ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਹਨ। ਦੂਜਾ ਉਮੀਦਵਾਰ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਕੇਸ ਦੇ ਦੋਸ਼ੀ ਬੇਅੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਖਾਲਸਾ ਹਨ। ਉਹ ਫ਼ਰੀਦਕੋਟ ਤੋਂ ਚੋਣ ਲੜ ਰਹੇ ਹਨ ਤੇ ਡਟਵੀਂ ਟੱਕਰ ਦੇ ਰਹੇ ਹਨ। 

12:09 PM (IST)  •  03 Jun 2024

ਭਲਕੇ ਪੰਜਾਬ 'ਚ ਰਹੇਗਾ ਡ੍ਰਾਈ ਡੇਅ, ਸ਼ਰਾਬ ਦੇ ਠੇਕੇ ਰਹਿਣਗੇ ਬੰਦ

Dry Day: ਪੰਜਾਬ ਵਿੱਚ ਭਲਕੇ ਵੋਟਾਂ ਦੀ ਗਿਣਤੀ ਹੋਵੇਗੀ, ਇਹ ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ, ਜਿਸ ਦੇ ਮੱਦੇਨਜ਼ਰ ਭਲਕੇ ਪੰਜਾਬ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਦੱਸ ਦਈਏ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ। 4 ਜੂਨ 2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ। ਇਸ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ।  

Load More
New Update
Sponsored Links by Taboola

ਟਾਪ ਹੈਡਲਾਈਨ

ਬਠਿੰਡਾ 'ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ 'ਤੇ ਕੀਤਾ ਹਮਲਾ
ਬਠਿੰਡਾ 'ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ 'ਤੇ ਕੀਤਾ ਹਮਲਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਰੁਕੇਗੀ Vande Bharat Express
ਪੰਜਾਬ ਦੇ ਇਸ ਜ਼ਿਲ੍ਹੇ 'ਚ ਰੁਕੇਗੀ Vande Bharat Express
Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
Paush Amavasya 2025: ਘਰ 'ਚ ਨਹੀਂ ਹੋਵੇਗੀ ਪੈਸਿਆਂ ਦੀ ਕਮੀਂ! ਸਿਰਫ ਪੌਸ਼ ਅਮਾਵੱਸਿਆ 'ਤੇ ਕਰਨਾ ਹੋਵੇਗਾ ਕੰਮ
Paush Amavasya 2025: ਘਰ 'ਚ ਨਹੀਂ ਹੋਵੇਗੀ ਪੈਸਿਆਂ ਦੀ ਕਮੀਂ! ਸਿਰਫ ਪੌਸ਼ ਅਮਾਵੱਸਿਆ 'ਤੇ ਕਰਨਾ ਹੋਵੇਗਾ ਕੰਮ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਠਿੰਡਾ 'ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ 'ਤੇ ਕੀਤਾ ਹਮਲਾ
ਬਠਿੰਡਾ 'ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ 'ਤੇ ਕੀਤਾ ਹਮਲਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਰੁਕੇਗੀ Vande Bharat Express
ਪੰਜਾਬ ਦੇ ਇਸ ਜ਼ਿਲ੍ਹੇ 'ਚ ਰੁਕੇਗੀ Vande Bharat Express
Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
Ludhiana Court 'ਚ ਭਿਆਨਕ ਝਗੜਾ! ਤੇਜ਼ ਹਥਿਆਰਾਂ ਨਾਲ ਇੱਕ-ਦੂਜੇ 'ਤੇ ਕੀਤਾ ਹਮਲਾ; ਜਾਣੋ ਪੂਰਾ ਮਾਮਲਾ
Paush Amavasya 2025: ਘਰ 'ਚ ਨਹੀਂ ਹੋਵੇਗੀ ਪੈਸਿਆਂ ਦੀ ਕਮੀਂ! ਸਿਰਫ ਪੌਸ਼ ਅਮਾਵੱਸਿਆ 'ਤੇ ਕਰਨਾ ਹੋਵੇਗਾ ਕੰਮ
Paush Amavasya 2025: ਘਰ 'ਚ ਨਹੀਂ ਹੋਵੇਗੀ ਪੈਸਿਆਂ ਦੀ ਕਮੀਂ! ਸਿਰਫ ਪੌਸ਼ ਅਮਾਵੱਸਿਆ 'ਤੇ ਕਰਨਾ ਹੋਵੇਗਾ ਕੰਮ
ਪੰਜਾਬ ਦੀ ਸਿਆਸਤ 'ਚ ਹਲਚਲ, ਅਕਾਲੀ ਦਲ ਨੇ 2 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਹਲਚਲ, ਅਕਾਲੀ ਦਲ ਨੇ 2 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ, ਲੋਕਾਂ ਨੇ ਪਾਈ ਰੇਡ ਤਾਂ ਹੋ ਗਿਆ ਵੱਡਾ ਖੁਲਾਸਾ
ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ, ਲੋਕਾਂ ਨੇ ਪਾਈ ਰੇਡ ਤਾਂ ਹੋ ਗਿਆ ਵੱਡਾ ਖੁਲਾਸਾ
Mobile ਯੂਜ਼ਰਸ ਨੂੰ ਝਟਕਾ! ਅਗਲੇ ਸਾਲ ਮਹਿੰਗੇ ਹੋ ਜਾਣਗੇ ਆਹ ਰਿਚਾਰਜ ਪਲਾਨ
Mobile ਯੂਜ਼ਰਸ ਨੂੰ ਝਟਕਾ! ਅਗਲੇ ਸਾਲ ਮਹਿੰਗੇ ਹੋ ਜਾਣਗੇ ਆਹ ਰਿਚਾਰਜ ਪਲਾਨ
Sports Minister Resign: ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, ਖੇਡ ਮੰਤਰੀ ਨੇ ਦਿੱਤਾ ਅਸਤੀਫਾ; CM ਨੇ ਕੀਤਾ ਸਵੀਕਾਰ...
ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, ਖੇਡ ਮੰਤਰੀ ਨੇ ਦਿੱਤਾ ਅਸਤੀਫਾ; CM ਨੇ ਕੀਤਾ ਸਵੀਕਾਰ...
Embed widget