ਪੜਚੋਲ ਕਰੋ

Punjab Breaking News Live 30 July 2024: ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਲਈ ਅਲਰਟ ਕੀਤਾ ਜਾਰੀ, NRI ਬਜ਼ੁਰਗ ਜੋੜੇ ਨਾਲ ਹੋਈ ਲੁੱਟ ਮਾਮਲੇ 'ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, AAP ਆਗੂਆਂ ਸਣੇ ਸਾਰੇ ਸਮਰਥਕ ਮੁਹਾਲੀ 'ਚ ਕਰਨਗੇ ਰੋਸ ਪ੍ਰਦਰਸ਼ਨ

Punjab Breaking News Live 30 July 2024: AAP ਆਗੂਆਂ ਸਣੇ ਸਾਰੇ ਸਮਰਥਕ ਮੁਹਾਲੀ 'ਚ ਕਰਨਗੇ ਰੋਸ ਪ੍ਰਦਰਸ਼ਨ, ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਲਈ ਅਲਰਟ ਕੀਤਾ ਜਾਰੀ, NRI ਬਜ਼ੁਰਗ ਜੋੜੇ ਨਾਲ ਹੋਈ ਲੁੱਟ ਮਾਮਲੇ 'ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

Key Events
Punjab Breaking News LIVE 30 july punjab weather update AAPleader protest in mohali NRI loot case update Punjab Breaking News Live 30 July 2024: ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਲਈ ਅਲਰਟ ਕੀਤਾ ਜਾਰੀ, NRI ਬਜ਼ੁਰਗ ਜੋੜੇ ਨਾਲ ਹੋਈ ਲੁੱਟ ਮਾਮਲੇ 'ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, AAP ਆਗੂਆਂ ਸਣੇ ਸਾਰੇ ਸਮਰਥਕ ਮੁਹਾਲੀ 'ਚ ਕਰਨਗੇ ਰੋਸ ਪ੍ਰਦਰਸ਼ਨ
Punjab Breaking News
Source : file

Background

Punjab Breaking News Live 30 July 2024: ਦਿੱਲੀ ਸ਼ਰਾਬ ਘੁਟਾਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਪੰਜਾਬ ਤੋਂ ਲੈ ਕੇ ਦਿੱਲੀ ਤੱਕ ‘ਆਪ’ ਆਗੂ ਤੇ ਸਮਰਥਕ ਰੋਸ ਪ੍ਰਦਰਸ਼ਨ ਕਰਨਗੇ। ਮੁਹਾਲੀ ਵਿੱਚ ‘ਆਪ’ ਪੰਜਾਬ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਪਾਰਟੀ ਵਰਕਰ, ਵਿਧਾਇਕ ਅਤੇ ਇੱਥੋਂ ਤੱਕ ਕਿ ਮੰਤਰੀ ਵੀ ਸ਼ਾਮਲ ਹੋਣਗੇ।

ਇਸ ਦੌਰਾਨ ਉਹ ਭਾਜਪਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਸਵੇਰੇ 11:30 ਵਜੇ ਗੁਰਦੁਆਰਾ ਅੰਬ ਸਾਹਿਬ, ਫੇਜ਼-8, ਮੁਹਾਲੀ ਤੋਂ ਸ਼ੁਰੂ ਹੋਵੇਗਾ। ਪ੍ਰਦਰਸ਼ਨ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਲਈ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ।

Punjab News: AAP ਆਗੂਆਂ ਸਣੇ ਸਾਰੇ ਸਮਰਥਕ ਮੁਹਾਲੀ 'ਚ ਕਰਨਗੇ ਰੋਸ ਪ੍ਰਦਰਸ਼ਨ, ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਕਰਨਗੇ ਵਿਰੋਧ

Punjab Weather Update: ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ।

ਅੰਦਾਜ਼ਾ ਹੈ ਕਿ ਇਨ੍ਹਾਂ ਚਾਰ ਦਿਨਾਂ 'ਚ ਚੰਗੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

Weather Update: ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਲਈ ਅਲਰਟ ਕੀਤਾ ਜਾਰੀ, ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ

Punjab NRI Family Loot Case: ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਾਜ਼ਿਲਕਾ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਜਿਨਾਂ ਤੇ ਪਿਛਲੇ ਦਿਨੀ ਦਿੱਲੀ ਤੋਂ ਪੰਜਾਬ ਆਉਣ ਸਮੇਂ ਹਰਿਆਣਾ ਵਿੱਚ ਹਮਲੇ ਦੀ ਵਾਰਦਾਤ ਹੋਈ ਸੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਚਿੱਠੀ ਲਿਖ ਕੇ ਉਕਤ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਦੀ ਪਹਿਚਾਣ ਕਰਨ ਅਤੇ ਉਨਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ ਤਾਂ ਜੋ ਹਰਿਆਣਾ ਸਰਕਾਰ ਤੇ ਦਬਾਅ ਬਣਾਇਆ ਜਾ ਕਿ ਦਿੱਲੀ ਅਤੇ ਪੰਜਾਬ ਵਿੱਚਕਾਰ ਆਵਾਜਾਈ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਦਿੱਲੀ ਏਅਰਪੋਰਟ ਤੋਂ ਪੰਜਾਬ ਆਉਂਦੇ ਸਮੇਂ NRI ਬਜ਼ੁਰਗ ਜੋੜੇ ਨਾਲ ਹੋਈ ਲੁੱਟ ਮਾਮਲੇ 'ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

12:38 PM (IST)  •  30 Jul 2024

EPFO ਨੇ ਘੱਟ ਰਹੀਆਂ ਨੌਕਰੀਆਂ 'ਤੇ ਜਤਾਈ ਚਿੰਤਾਂ, ਹਰਿਆਣਾ 'ਚ 1.11 ਲੱਖ ਜੌਬ ਘਟੀਆਂ, ਪੰਜਾਬ ਦਾ ਇਸ ਲਿਸਟ 'ਚ ਦੇਖੋ ਕੀ ਹੈ ਹਾਲ 

22 ਜੁਲਾਈ ਨੂੰ ਸੰਸਦ 'ਚ ਪੇਸ਼ ਕੀਤੇ ਗਏ ਆਰਥਿਕ ਸਰਵੇਖਣ 'ਚ ਸਰਕਾਰ ਨੇ ਕਿਹਾ ਸੀ ਕਿ ਚੰਗੇ ਵਿਕਾਸ ਲਈ ਦੇਸ਼ ਨੂੰ ਗੈਰ-ਖੇਤੀ ਖੇਤਰ 'ਚ ਹਰ ਸਾਲ 78 ਲੱਖ ਨੌਕਰੀਆਂ ਦੀ ਲੋੜ ਹੈ। ਪਰ, ਕਰਮਚਾਰੀ ਭਵਿੱਖ ਨਿਧੀ ਸੰਗਠਨ (ਈਪੀਐਫਓ) ਦੇ ਤਾਜ਼ਾ ਤਨਖਾਹ ਅੰਕੜੇ ਦਰਸਾਉਂਦੇ ਹਨ ਕਿ ਵਿੱਤੀ ਸਾਲ 2023-24 ਵਿੱਚ, ਪਿਛਲੇ ਸਾਲ ਦੇ ਮੁਕਾਬਲੇ ਨਿੱਜੀ ਖੇਤਰ ਵਿੱਚ 7 ​​ਲੱਖ ਨੌਕਰੀਆਂ ਘਟੀਆਂ ਹਨ।

ਪਿਛਲੇ 5 ਸਾਲਾਂ ਵਿੱਚ ਨੌਕਰੀਆਂ ਵਿੱਚ ਇਹ ਸਭ ਤੋਂ ਵੱਡੀ ਗਿਰਾਵਟ ਹੈ। ਵੱਡੀ ਗੱਲ ਇਹ ਹੈ ਕਿ ਮਹਾਰਾਸ਼ਟਰ, ਤਾਮਿਲਨਾਡੂ, ਗੁਜਰਾਤ ਅਤੇ ਹਰਿਆਣਾ ਅਜਿਹੇ ਸੂਬੇ ਹਨ ਜੋ ਜ਼ਿਆਦਾ ਨੌਕਰੀਆਂ ਦਿੰਦੇ ਹਨ ਪਰ ਇੱਥੇ ਵੀ ਨੌਕਰੀਆਂ ਘੱਟ ਗਈਆਂ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 5.84 ਲੱਖ ਨੌਕਰੀਆਂ ਘਟੀਆਂ ਹਨ। ਪੰਜਾਬ ਵਿੱਚ 7 ​​ਹਜ਼ਾਰ ਨੌਕਰੀਆਂ ਘਟੀਆਂ ਹਨ।

ਹਰਿਆਣਾ ਵਿੱਚ 1.11 ਲੱਖ ਭਾਵ 9 ਫੀਸਦੀ ਪ੍ਰਾਈਵੇਟ ਨੌਕਰੀਆਂ ਘਟੀਆਂ ਹਨ। ਪੰਜਾਬ ਵਿੱਚ 2022-23 ਵਿੱਚ 1.46 ਲੱਖ ਲੋਕ ਪ੍ਰਾਈਵੇਟ ਨੌਕਰੀਆਂ ਵਿੱਚ ਸਨ। 2023-24 ਵਿੱਚ ਇਹ 1.39 ਹੋ ਗਿਆ। ਜਿੱਥੇ ਕੋਵਿਡ ਤੋਂ ਬਾਅਦ ਫਰੈਸ਼ਰਾਂ ਦੀਆਂ ਨੌਕਰੀਆਂ ਵਧ ਰਹੀਆਂ ਸਨ, ਹੁਣ ਉਹ ਘਟਣ ਲੱਗੀਆਂ ਹਨ। 2022-23 ਵਿੱਚ ਫਰੈਸ਼ਰਾਂ ਨੂੰ 1.14 ਕਰੋੜ ਨੌਕਰੀਆਂ ਦਿੱਤੀਆਂ ਗਈਆਂ।

ਇਹ ਸੰਖਿਆ 2023-24 ਵਿੱਚ ਘਟ ਕੇ 1.09 ਕਰੋੜ ਰਹਿ ਜਾਵੇਗੀ। ਨੌਕਰੀ ਦੇ ਮੌਕੇ ਘਟਣਾ ਚਿੰਤਾ ਦਾ ਵਿਸ਼ਾ ਹੈ। ਹਰ ਸਾਲ ਦੇਸ਼ ਵਿੱਚ ਲਗਭਗ 1.5 ਕਰੋੜ ਗ੍ਰੈਜੂਏਟ ਪੈਦਾ ਹੋ ਰਹੇ ਹਨ। ਇਨ੍ਹਾਂ ਵਿੱਚ 20 ਲੱਖ ਸਾਲਾਨਾ ਦਾ ਵਾਧਾ ਹੋ ਰਿਹਾ ਹੈ। ਤਨਖਾਹ ਦੇ ਅੰਕੜਿਆਂ ਦੇ ਅਨੁਸਾਰ, ਵਿੱਤੀ ਸਾਲ 2023-24 ਵਿੱਚ ਨੌਕਰੀਆਂ ਤੋਂ ਹਟਾਏ ਜਾਣ ਜਾਂ ਸਵੈ-ਇੱਛਾ ਨਾਲ ਨੌਕਰੀ ਛੱਡਣ ਵਾਲੇ ਲੋਕਾਂ ਦੀ ਗਿਣਤੀ ਵਿੱਚ 12.63% ਦਾ ਵਾਧਾ ਹੋਇਆ ਹੈ।

12:01 PM (IST)  •  30 Jul 2024

Ram Rahim vs Badal: 'ਸਵੀਫ਼ਟ ਕਾਰ 'ਚ ਰਾਤ ਦੇ ਸਮੇਂ ਡੇਰਾ ਸਿਰਸਾ ਗਿਆ ਸੀ ਸੁਖਬੀਰ ਬਾਦਲ, ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨਾਲ ਹੋਈ ਬੰਦ ਕਮਰਾ ਮੀਟਿੰਗ'

Pardeep Kaler Allegation: ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੋਂ ਇੱਕ ਮਹੀਨਾ ਪਹਿਲਾਂ ਸਤੰਬਰ 2015 'ਚ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ ਸੀ। ਜਿਸ ਦਾ ਮੁੱਦਾ ਇੱਕ ਵਾਰ ਮੁੜ ਤੋਂ ਪੰਜਾਬ ਵਿੱਚ ਉੱਠ ਗਿਆ ਹੈ। ਅਕਾਲੀ ਦਲ ਦੇ ਬਾਗੀ ਧੜੇ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੁਖਬੀਰ ਬਾਦਲ ਦੀ ਸ਼ਿਕਾਇਤ ਵੀ ਕੀਤੀ ਸੀ। ਹਲਾਂਕਿ ਇਸ ਮੁੱਦੇ ਤੋਂ ਬਾਅਦ ਬਾਦਲ ਦੀਆਂ ਮੁਸ਼ਕਲਾਂ ਘਟੀਆਂ ਨਹੀਂ ਸਗੋਂ ਹੋਰ ਵੱਧ ਗਈਆਂ ਹਨ। ਕਿਉਂਕਿ ਬੇਅਦਬੀ ਕੇਸ ਦੇ ਸਰਕਾਰੀ ਗਵਾਹ ਬਣੇ ਡੇਰੇ ਦੇ ਸਾਬਕਾ ਪ੍ਰੇਮੀ ਪ੍ਰਦੀਪ ਕਲੇਰ ਨੇ ਵੱਡੇ ਖੁਲਾਸੇ ਕਰ ਦਿੱਤੀ ਹੈ। ਪ੍ਰਦੀਪ ਕਲੇਰ ਨੇ ਸੀਨੀਅਰ ਪੱਤਰਕਾਰ ਰਿਤੇਸ਼ ਲੱਖੀ ਨੂੰ ਦਿੱਤੇ ਇੰਟਰਵੀਊ ਵਿੱਚ ਉਹ ਸਾਰੀ ਜਾਣਕਾਰੀ ਦਿੱਤੀ ਹੈ ਜਦੋਂ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ ਅਤੇ ਇਸ ਵਿੱਚ ਸੁਖਬੀਰ ਸਿੰਘ ਬਾਦਲ ਦਾ ਕੀ ਰੋਲ ਰਿਹਾ। ਅਗਲੀ ਸਾਰੀ ਖ਼ਬਰ ਰਿਤੇਸ਼ ਲੱਖੀ ਨੂੰ ਦਿੱਤੇ ਇੰਟਰਵੀਊ ਦਾ ਵਿਸ਼ਲੇਸ਼ਣ ਹੋਵੇਗਾ ਤਾਂ ਜੋ ਤੁਹਾਨੂੰ ਅਸੀਂ ਸਮਝਾ ਸਕੀਏ ਕਿ ਪ੍ਰਦੀਪ ਕਲੇਰ ਨੇ ਕੀ ਕੀ ਦਾਅਵੇ ਕੀਤੇ ਹਨ। ਪ੍ਰਦੀਪ ਕਲੇਰ ਦੇ ਦਾਅਵਿਆਂ ਦੀ ਏਬੀਪੀ ਸਾਂਝਾ ਪੁਸ਼ਟੀ ਨਹੀਂ ਕਰਦਾ।

Load More
New Update
Sponsored Links by Taboola

ਟਾਪ ਹੈਡਲਾਈਨ

US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!
ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!
ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ
ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!
ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!
ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ
ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ
ਗੋਆ ‘ਚ ਨਾਈਟ ਕਲੱਬ 'ਚ ਸਿਲੰਡਰ ਧਮਾਕਾ, 25 ਲੋਕਾਂ ਦੀ ਦਰਦਨਾਕ ਮੌਤ… CM ਨੇ ਦਿੱਤੇ ਜਾਂਚ ਦੇ ਹੁਕਮ, ਦੇਖੋ ਹਾਦਸੇ ਦਾ ਖੌਫਨਾਕ ਵੀਡੀਓ
ਗੋਆ ‘ਚ ਨਾਈਟ ਕਲੱਬ 'ਚ ਸਿਲੰਡਰ ਧਮਾਕਾ, 25 ਲੋਕਾਂ ਦੀ ਦਰਦਨਾਕ ਮੌਤ… CM ਨੇ ਦਿੱਤੇ ਜਾਂਚ ਦੇ ਹੁਕਮ, ਦੇਖੋ ਹਾਦਸੇ ਦਾ ਖੌਫਨਾਕ ਵੀਡੀਓ
Punjab Weather Today: ਪੰਜਾਬ ‘ਚ ਬਰਫ਼ੀਲੀ ਹਵਾਵਾਂ ਦਾ ਕਹਿਰ, ਇਕਦਮ ਵਧੀ ਠੰਡ, 2 ਦਿਨ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ, ਆਦਮਪੁਰ ਸਭ ਤੋਂ ਠੰਡਾ; ਆਉਣ ਵਾਲੇ ਦਿਨ ਮੁਸ਼ਕਿਲ ਭਰੇ
Punjab Weather Today: ਪੰਜਾਬ ‘ਚ ਬਰਫ਼ੀਲੀ ਹਵਾਵਾਂ ਦਾ ਕਹਿਰ, ਇਕਦਮ ਵਧੀ ਠੰਡ, 2 ਦਿਨ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ, ਆਦਮਪੁਰ ਸਭ ਤੋਂ ਠੰਡਾ; ਆਉਣ ਵਾਲੇ ਦਿਨ ਮੁਸ਼ਕਿਲ ਭਰੇ
ਦੋਸਤ ਨਾਲ ਹੱਥ ਮਿਲਾਉਂਦੇ ਜਾਂ ਕੁਰਸੀ ਛੂਹਣ ਨਾਲ ਕਰੰਟ ਕਿਉਂ ਲੱਗਦਾ? ਕਾਰਨ ਹੈਰਾਨ ਕਰ ਦੇਣ ਵਾਲੇ
ਦੋਸਤ ਨਾਲ ਹੱਥ ਮਿਲਾਉਂਦੇ ਜਾਂ ਕੁਰਸੀ ਛੂਹਣ ਨਾਲ ਕਰੰਟ ਕਿਉਂ ਲੱਗਦਾ? ਕਾਰਨ ਹੈਰਾਨ ਕਰ ਦੇਣ ਵਾਲੇ
ਇੰਡੀਗੋ ਦਾ ਸੰਕਟ ਜਾਰੀ, 100 ਤੋਂ ਵੱਧ ਉਡਾਣਾਂ ਰੱਦ, ਕਈ ਸ਼ਹਿਰਾਂ ਦੀ ਹਵਾਈ ਸੇਵਾ ਠੱਪ;  ਇੱਥੇ ਵੇਖੋ ਲਿਸਟ, ਯਾਤਰੀ ਪ੍ਰੇਸ਼ਾਨ
ਇੰਡੀਗੋ ਦਾ ਸੰਕਟ ਜਾਰੀ, 100 ਤੋਂ ਵੱਧ ਉਡਾਣਾਂ ਰੱਦ, ਕਈ ਸ਼ਹਿਰਾਂ ਦੀ ਹਵਾਈ ਸੇਵਾ ਠੱਪ; ਇੱਥੇ ਵੇਖੋ ਲਿਸਟ, ਯਾਤਰੀ ਪ੍ਰੇਸ਼ਾਨ
Embed widget