ਪੜਚੋਲ ਕਰੋ

Punjab Breaking News LIVE: ਪੰਜਾਬ 'ਚ 30 ਸ਼ਹਿਰਾਂ ਦੇ SDM ਸਮੇਤ 48 ਅਧਿਕਾਰੀ ਬਦਲੇ, ਵੇਖੋ ਸੂਚੀ, ਪੰਜਾਬ ਵਿੱਚ ਵਧਿਆ ਠੰਢ ਤੇ ਧੁੰਦ ਦਾ ਪ੍ਰਕੋਪ, ਕਾਂਗਰਸ ਨੂੰ ਲੱਗਿਆ ਝਟਕਾ, AAP 'ਚ ਸ਼ਾਮਲ ਹੋਏ ਦਰਜਨਾਂ ਲੋਕ

LIVE

Key Events

Background

Punjab Breaking News LIVE Update: ਪੰਜਾਬ ਸਰਕਾਰ ਨੇ ਐਤਵਾਰ ਨੂੰ 44 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਨਾਲ-ਨਾਲ ਚਾਰ ਆਈਏਐਸ ਅਧਿਕਾਰੀਆਂ ਦੇ ਨਿਯੁਕਤੀ ਹੁਕਮ ਜਾਰੀ ਕੀਤੇ ਜੋ ਸਿਖਲਾਈ ਦੇ ਦੂਜੇ ਪੜਾਅ ਨੂੰ ਪੂਰਾ ਕਰਨ ਤੋਂ ਬਾਅਦ ਵਾਪਸ ਆਏ ਸਨ। ਇਸ ਹੁਕਮ ਤਹਿਤ ਆਈਏਐਸ ਅਧਿਕਾਰੀਆਂ ਵਿੱਚ ਨਿਤੀਸ਼ ਕੁਮਾਰ ਜੈਨ ਨੂੰ ਐਸਡੀਐਮ ਸਰਦੂਲਗੜ੍ਹ, ਸਿਮਰਨਦੀਪ ਸਿੰਘ ਨੂੰ ਐਸਡੀਐਮ ਤਰਨਤਾਰਨ, ਅਪਰਨਾ ਐਮਬੀ ਨੂੰ ਐਸਡੀਐਮ ਮਲੇਰਕੋਟਲਾ ਅਤੇ ਅਕਸ਼ਿਤਾ ਗੁਪਤਾ ਨੂੰ ਐਸਡੀਐਮ ਸ਼ਹੀਦ ਭਗਤ ਸਿੰਘ ਨਗਰ ਨਿਯੁਕਤ ਕੀਤਾ ਗਿਆ ਹੈ। 

ਪੀ.ਸੀ.ਐਸ.ਅਧਿਕਾਰੀਆਂ ਵਿੱਚ ਲਵਜੀਤ ਕਲਸੀ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਬਠਿੰਡਾ, ਵਧੀਕ ਮੁੱਖ ਪ੍ਰਸ਼ਾਸਕ, ਬਠਿੰਡਾ ਵਿਕਾਸ ਅਥਾਰਟੀ, ਬਠਿੰਡਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਜਦਕਿ ਨਯਨ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ, ਅਮਿਤ ਮਹਾਜਨ, ਨੂੰ ਸਕੱਤਰ ਆਰ.ਟੀ.ਏ. ਜਲੰਧਰ ਲਾਉਂਦੇ ਹੋਏ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਜਲੰਧਰ ਦਾ ਵਰਿੰਦਰ ਪਾਸ ਸਿੰਘ ਬਾਜਵਾ ਨੂੰ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਤਰਨ ਤਾਰਨ ਦਾ ਇਨਚਾਰਜ ਜਿੰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਨਵਨੀਤ ਕੌਰ ਬੱਲ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤਰਨਤਾਰਨ ਦਾ ਵਾਧੂ ਚਾਰਜ, ਨਵਨੀਤ ਕੌਰ ਬੱਲ ਨੂੰ ਸੰਯੁਕਤ ਕਮਿਸ਼ਨਰ ਨਗਰ ਨਿਗਮ (ਐਮ.ਸੀ.) ਲੁਧਿਆਣਾ ਦਾ ਵਾਧੂ ਚਾਰਜ, ਜਸ਼ਨਪ੍ਰੀਤ ਕੌਰ ਗਿੱਲ ਨੂੰ ਵਧੀਕ ਮੁੱਖ ਪ੍ਰਸ਼ਾਸਕ, ਪਟਿਆਲਾ ਵਿਕਾਸ ਅਥਾਰਟੀ, ਪਟਿਆਲਾ, ਮਨਜੀਤ ਸਿੰਘ ਚੀਮਾ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਫਾਜ਼ਿਲਕਾ ਲਾਇਆ ਗਿਆ ਹੈ। Punjab ਵਿੱਚ 30 ਸ਼ਹਿਰਾਂ ਦੇ SDM ਸਮੇਤ 48 ਅਧਿਕਾਰੀ ਬਦਲੇ, ਚਾਰ ਆਈਏਐਸ ਅਧਿਕਾਰੀ ਵੀ ਨਿਯੁਕਤੀ ਸੂਚੀ ਵਿੱਚ ਸ਼ਾਮਲ

 ਪੰਜਾਬ ਵਿੱਚ ਵਧਿਆ ਠੰਢ ਤੇ ਧੁੰਦ ਦਾ ਪ੍ਰਕੋਪ

ਦੇਸ਼ ਦੇ ਕਈ ਸੂਬਿਆਂ 'ਚ ਬਾਰਿਸ਼ ਤੋਂ ਬਾਅਦ ਠੰਡ ਹੋਰ ਵਧਣ ਜਾ ਰਹੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇੰਨਾ ਹੀ ਨਹੀਂ, IMD ਨੇ 12 ਦਸੰਬਰ ਤੋਂ ਪੱਛਮੀ ਬੰਗਾਲ ਅਤੇ ਸਿੱਕਮ ਦੇ ਵੱਖ-ਵੱਖ ਹਿੱਸਿਆਂ 'ਚ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ ਹੈ।

ਦਿੱਲੀ-ਐਨਸੀਆਰ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐਤਵਾਰ (10 ਦਸੰਬਰ) ਨੂੰ ਰਾਜਧਾਨੀ ਦਾ ਘੱਟੋ-ਘੱਟ ਤਾਪਮਾਨ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ ਅਤੇ ਸਵੇਰੇ ਧੁੰਦ ਪੈਣ ਦੀ ਸੰਭਾਵਨਾ ਹੈ। ਜੇ ਅੱਜ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਸੋਮਵਾਰ (11 ਦਸੰਬਰ) ਨੂੰ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਰਹਿਣ ਦੀ ਸੰਭਾਵਨਾ ਹੈ। Weather Update: ਪੰਜਾਬ ਵਿੱਚ ਵਧਿਆ ਠੰਢ ਤੇ ਧੁੰਦ ਦਾ ਪ੍ਰਕੋਪ, ਕਸ਼ਮੀਰ 'ਚ ਪਾਰਾ ਪਹੁੰਚਿਆ ਜ਼ੀਰੋ ਤੋਂ ਹੇਠਾਂ, ਇਨ੍ਹਾਂ ਸੂਬਿਆਂ 'ਚ ਪੈਣਗੇ ਗੜੇ, ਜਾਣੋ ਮੌਸਮ ਦਾ ਤਾਜ਼ਾ ਅਪਡੇਟ

12:12 PM (IST)  •  11 Dec 2023

AAP dent to Congress: 3 ਸੂਬਿਆਂ 'ਚ ਕਾਂਗਰਸ ਦੇ ਚੋਣ ਹਾਰਨ ਦਾ ਕਾਰਨ ਆਇਆ ਸਾਹਮਣੇ, ਆਮ ਆਦਮੀ ਪਾਰਟੀ ਦਾ ਕੀ ਰਿਹਾ ਰੋਲ ?

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ 'ਤੇ ਭਾਰਤੀ ਜਨਤਾ ਪਾਰਟੀ ਦੀ ਧੁਨ 'ਤੇ ਨੱਚਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਅਸਲ 'ਚ ਇੰਡੀਅਨ ਨੈਸ਼ਨਲ ਕਾਂਗਰਸ ਦੀਆਂ ਵੋਟਾਂ 'ਚ ਵੱਡੇ ਪੱਧਰ 'ਤੇ ਕਮੀ ਕਰਨ ਲਈ ਲਿਆਂਦਾ ਗਿਆ ਸੀ। ਆਮ ਆਦਮੀ ਪਾਰਟੀ ਦੀ ਤੁਲਨਾ ਅਸਦੁਦੀਨ ਓਵੈਸੀ ਦੀ ਅਗਵਾਈ ਵਾਲੀ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲਿਮੀਨ (ਏ.ਆਈ.ਐੱਮ.ਐੱਮ.) ਅਤੇ ਬਹੁਜਨ ਸਮਾਜ ਪਾਰਟੀ ਨਾਲ ਕਰਦੇ ਹੋਏ ਬਾਜਵਾ ਨੇ ਕਿਹਾ ਕਿ 'ਆਪ' ਚੋਣਾਂ 'ਚ ਭਾਜਪਾ ਨੂੰ ਫ਼ਾਇਦਾ ਪਹੁੰਚਾਉਣ ਲਈ ਕਾਂਗਰਸ ਦੀਆਂ ਵੋਟਾਂ ਘਟਾਉਣ ਤੋਂ ਇਲਾਵਾ ਹੋਰ ਕੋਈ ਭੂਮਿਕਾ ਨਹੀਂ ਨਿਭਾਉਂਦੀ। 

12:11 PM (IST)  •  11 Dec 2023

Pargat Singh: ਪੰਜਾਬ 'ਚ ਨਸ਼ਾ ਤੇਜ਼ ਰਫ਼ਤਾਰ ਨਾਲ ਵਿਕ ਰਿਹਾ, ਪਰਗਟ ਸਿੰਘ ਨੇ ਕੇਜਰੀਵਾਲ ਨੂੰ ਯਾਦ ਕਰਵਾਈ ਗਰੰਟੀ

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨਾਮ ਦਾ ਕੋਈ ਡਰ ਨਹੀਂ। ਆਮ ਲੋਕ ਖੁਦ ਨਸ਼ਾ ਤਸਕਰਾਂ ਨਾਲ ਲੜਾਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਪਹਿਲਾਂ ਨਾਲੋਂ ਵੀ ਵੱਧ ਨਸ਼ਾ ਵਿਕ ਰਿਹਾ ਹੈ। 

ਪਰਗਟ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਪਰ ਪੋਸਟ ਸ਼ੇਅਰ ਕਰਦਿਆਂ ਕਿਹਾ...
ਨਸ਼ੇ ਦੇ ਖਾਤਮੇ ਦੀ ਗਾਰੰਟੀ ਦੇਣ ਵਾਲੇ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਗਾਰੰਟੀ ਦਾ ਇਹ ਹਾਲ ਦੇਖਣਾ ਚਾਹੀਦਾ ਹੈ। ਕਿਸ ਤਰ੍ਹਾਂ ਪੰਜਾਬ ਵਿੱਚ ਨਸ਼ਾ ਪਹਿਲਾਂ ਨਾਲੋਂ ਕਿਤੇ ਰਫ਼ਤਾਰ ਤੇ ਧੜੱਲੇਦਾਰੀ ਨਾਲ ਵਿਕ ਰਿਹਾ ਹੈ। ਕਾਨੂੰਨ ਵਿਵਸਥਾ ਨਾਮ ਦਾ ਕੋਈ ਡਰ ਨਹੀਂ, ਆਮ ਲੋਕ ਖੁਦ ਨਸ਼ਾ ਤਸਕਰਾਂ ਨਾਲ ਲੜਾਈ ਲੜ ਰਹੇ ਹਨ।

12:10 PM (IST)  •  11 Dec 2023

Panchayat Election in Punjab: ਪੰਜਾਬ 'ਚ ਵੱਜਿਆ ਪੰਚਾਇਤੀ ਚੋਣਾਂ ਦਾ ਬਿਗੁਲ, ਡੀਸੀ ਦਫਤਰਾਂ ਨੂੰ ਭੇਜਿਆ ਨੋਟੀਫਿਕੇਸ਼ਨ, ਜਨਵਰੀ 'ਚ ਹੋਣਗੀਆਂ ਚੋਣਾਂ?

ਪੰਜਾਬ ਵਿੱਚ ਪੰਚਾਇਤੀ ਚੋਣਾਂ  (Panchayat Election in Punjab) ਦਾ ਬਿਗੁਲ ਵੱਜ ਗਿਆ ਹੈ। ਸੂਬੇ ਵਿੱਚ ਅਗਲੇ ਮਹੀਨੇ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਡੀਸੀ ਦਫ਼ਤਰਾਂ ਨੂੰ ਇੱਕ ਨੋਟੀਫਿਕੇਸ਼ਨ ਭੇਜਿਆ ਗਿਆ ਹੈ। ਇਸ ਵਿੱਚ ਚੋਣ ਕਮਿਸ਼ਨ ਨੇ 7 ਜਨਵਰੀ ਤੱਕ ਫਾਈਨਲ ਵੋਟਰ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਤੈਅ ਹੈ ਕਿ ਜਨਵਰੀ ਜਾਂ ਫਿਰ ਫਰਵਰੀ ਦੇ ਪਹਿਲੇ ਹਫਤੇ ਚੋਣਾਂ ਹੋ ਸਕਦੀਆਂ ਹਨ।

12:10 PM (IST)  •  11 Dec 2023

Punjab News: ਮੁੜ ਗਵਾਚਿਆ ਸੰਨੀ ਦਿਓਲ, ਲੱਭਣ ਵਾਲੇ ਨੂੰ 50,000 ਇਨਾਮ, ਮਾਝੇ ਵਾਲਿਆ ਨੂੰ ਪਈ ਮੁਸਿਬਤ

ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਪੰਜਾਬ ਵਿੱਚ ਇੱਕ ਵਾਰ ਮੁੜ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ। ਐਨਾ ਹੀ ਨਹੀਂ ਸੰਨੀ ਦਿਓਲ ਨੂੰ ਲੱਭਣ ਅਤੇ ਲਿਆਉਣ ਵਾਲੇ ਲਈ 50 ਹਜ਼ਾਰ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੰਨੀ ਦਿਓਲ ਦੇ ਗੁੰਮਸ਼ੁਦਾ ਹੋਣ ਦੇ ਪੋਸਟਰ ਲਗਾਏ ਗਏ ਹਨ। ਦਰਅਸਲ, ਸੰਨੀ ਦਿਓਲ ਗੁਰਦਾਸਪੁਰ-ਪਠਾਨਕੋਟ ਲੋਕ ਸਭਾ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਸੰਨੀ ਦਿਓਲ ਸਾਂਸਦ ਬਣੇ ਹਨ, ਉਦੋਂ ਤੋਂ ਉਹ ਮੁੜ ਜ਼ਿਲ੍ਹਿਆਂ ਵਿੱਚ ਨਜ਼ਰ ਨਹੀਂ ਆਏ ਅਤੇ ਨਾਂ ਹੀ ਉਨ੍ਹਾਂ ਨੇ ਕੋਈ ਵਿਕਾਸ ਕਾਰਜ ਕਰਵਾਏ ਹਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....

ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

Embed widget