ਪੜਚੋਲ ਕਰੋ

Punjab Breaking News Live 5 August 2024: ਕਿੱਥੇ ਬੀਜ਼ੀ ਨੇ CM ਭਗਵੰਤ ਮਾਨ ?, ਦੂਜੀ ਪਤਨੀ ਤੋਂ ਪਰੇਸ਼ਾਨ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਕੇ ਜ਼ਿੰਦਗੀ ਕੀਤੀ ਖਤਮ, ਪੰਜਾਬ 'ਚ ਸੁਸਤ ਹੋਇਆ ਮਾਨਸੂਨ

Punjab Breaking News Live 5 August 2024: ਕਿੱਥੇ ਬੀਜ਼ੀ ਨੇ CM ਭਗਵੰਤ ਮਾਨ ?, ਦੂਜੀ ਪਤਨੀ ਤੋਂ ਪਰੇਸ਼ਾਨ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਕੇ ਜ਼ਿੰਦਗੀ ਕੀਤੀ ਖਤਮ, ਪੰਜਾਬ 'ਚ ਸੁਸਤ ਹੋਇਆ ਮਾਨਸੂਨ

LIVE

Key Events
Punjab Breaking News Live 5 August 2024: ਕਿੱਥੇ ਬੀਜ਼ੀ ਨੇ CM ਭਗਵੰਤ ਮਾਨ ?, ਦੂਜੀ ਪਤਨੀ ਤੋਂ ਪਰੇਸ਼ਾਨ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਕੇ ਜ਼ਿੰਦਗੀ ਕੀਤੀ ਖਤਮ, ਪੰਜਾਬ 'ਚ ਸੁਸਤ ਹੋਇਆ ਮਾਨਸੂਨ

Background

Punjab Breaking News Live 5 August 2024: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਕੈਬਨਿਟ ਮੀਟਿੰਗ ਨਾ ਬੁਲਾਉਣ 'ਤੇ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਕਸਰ ਪੰਜਾਬ ਦੇ ਵਿਕਾਸ ਅਤੇ ਬਿਹਤਰੀ ਨੂੰ ਤਰਜੀਹ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ। ਹਾਲਾਂਕਿ, ਇਸ ਦੇ ਪਾਖੰਡ ਅਤੇ ਅਯੋਗਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਾਇਆ ਜਾ ਸਕਦਾ ਹੈ ਕਿ ਇਸ ਨੇ 9 ਮਾਰਚ ਤੋਂ ਕੈਬਨਿਟ ਦੀ ਮੀਟਿੰਗ ਨਹੀਂ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪਰੰਪਰਾ ਅਨੁਸਾਰ ਮੰਤਰੀ ਮੰਡਲ ਦੀ ਮੀਟਿੰਗ ਹਰ ਹਫ਼ਤੇ ਹੋਣੀ ਚਾਹੀਦੀ ਹੈ ਤਾਂ ਜੋ ਸੰਭਾਵੀ ਉਲਝਣਾਂ ਨੂੰ ਤੁਰੰਤ ਹੱਲ ਕੀਤਾ ਜਾ ਸਕੇ। 

Cabinet Meeting: ਕਿੱਥੇ ਬੀਜ਼ੀ ਨੇ CM ਭਗਵੰਤ ਮਾਨ ? ਪਿਛਲੇ 5 ਮਹੀਨਿਆਂ ਤੋਂ ਨਹੀਂ ਹੋਈ ਕੈਬਨਿਟ ਦੀ ਮੀਟਿੰਗ, ਸਰਕਾਰ ਦੀ ਕਾਰਗੁਜਾਰੀ 'ਤੇ ਸਵਾਲ

Ludhiana News: ਲੁਧਿਆਣਾ 'ਚ ਫੈਕਟਰੀ ਮਾਲਕ ਨੇ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਫੈਕਟਰੀ ਮਾਲਕ ਦਲਜੀਤ ਸਿੰਘ ਆਪਣੀ ਦੂਜੀ ਪਤਨੀ ਪਰਮਜੀਤ ਕੌਰ ਤੇ ਰਿਸ਼ਤੇਦਾਰਾਂ ਵੱਲੋਂ ਕਥਿਤ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਤੋਂ ਤਣਾਅ ਵਿੱਚ ਰਹਿੰਦਾ ਸੀ। ਦਲਜੀਤ ਸਿੰਘ ਗੁਰੂ ਗਿਆਨ ਵਿਹਾਰ, ਜਵੱਦੀ ਵਿੱਚ ਆਪਣੇ ਘਰ ਰਹਿੰਦਾ ਸੀ।

Crime: ਦੂਜੀ ਪਤਨੀ ਤੋਂ ਪਰੇਸ਼ਾਨ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਕੇ ਜ਼ਿੰਦਗੀ ਕੀਤੀ ਖਤਮ, ਜਾਣੋ ਪੂਰਾ ਮਾਮਲਾ

Punjab Weather Report: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਤੋਂ ਸੁਸਤ ਹੋ ਗਿਆ ਹੈ। ਇਸ ਦਾ ਕਾਰਨ ਹੈ ਬੰਗਾਲ ਦੀ  ਖਾੜੀ ਵਿੱਚ ਬਣਿਆ ਦਬਾਅ ਜੋ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ। ਜਿਸ ਕਾਰਨ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ ਯੈਲੋ ਅਲਰਟ ਵੀ ਖਤਮ ਕਰ ਦਿੱਤਾ ਗਿਆ ਹੈ। ਹੁਣ ਸਿਰਫ ਉਮੀਦ ਹੈ ਕਿ 7 ਅਗਸਤ ਨੂੰ ਪੰਜਾਬ 'ਚ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਐਤਵਾਰ ਨੂੰ ਫਾਜ਼ਿਲਕਾ ਦਾ ਤਾਪਮਾਨ 39.7 ਡਿਗਰੀ ਦਰਜ ਕੀਤਾ ਗਿਆ। ਜੇਕਰ ਆਉਣ ਵਾਲੇ ਦਿਨਾਂ 'ਚ ਮੀਂਹ ਨਾ ਪਿਆ ਤਾਂ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ।

Weather Report: ਪੰਜਾਬ 'ਚ ਸੁਸਤ ਹੋਇਆ ਮਾਨਸੂਨ, ਆਹ ਬਣਿਆ ਅਸਲ ਕਾਰਨ, ਮੌਸਮ ਵਿਭਾਗ ਦੀਆਂ ਭਵਿੱਖਬਾਣੀਆਂ ਵੀ ਹੋਈਆਂ ਫੇਲ੍ਹ

13:02 PM (IST)  •  05 Aug 2024

Sukhbir Badal: ਸੁਖਬੀਰ ਬਾਦਲ ਦਾ ਮੁਆਫੀਨਾਮਾ ਆਇਆ ਸਾਹਮਣੇ! ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤਾ ਜਨਤਕ

Sukhbir Badal's Apology Letter: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੁਆਫੀਨਾਮਾ ਜਨਤਕ ਕਰ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਨੇ ਇਸ ਮੁਆਫ਼ੀਨਾਮੇ ਨੂੰ ਜਨਤਕ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਜਾਵੇਗਾ।

ਦੱਸ ਦਈਏ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਆ ਕੇ ਸੁਖਬੀਰ ਬਾਦਲ ਨੂੰ 2007 ਤੋਂ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਦੇ ਦੋਸ਼ੀ ਠਹਿਰਾਇਆ ਸੀ। ਇਸ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ 15 ਦਿਨਾਂ ਅੰਦਰ ਸਪੱਸ਼ਟੀਕਰਨ ਮੰਗਿਆ ਸੀ। ਇਸ ਦੇ ਮੱਦੇਨਜ਼ਰ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਲਬੰਦ ਲਿਫ਼ਾਫ਼ੇ ਵਿੱਚ ਸਪੱਸ਼ਟੀਕਰਨ ਦਿੱਤਾ ਸੀ।

12:05 PM (IST)  •  05 Aug 2024

ਸੁਖਬੀਰ ਬਾਦਲ ਵਲੋਂ ਅਕਾਲ ਤਖ਼ਤ ਸਾਹਿਬ 'ਤੇ ਦਿੱਤਾ ਸਪੱਸ਼ਟੀਕਰਨ ਹੋਇਆ ਜਨਤਕ! ਪੜ੍ਹੋ ਪੂਰਾ ਪੱਤਰ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲ ਤਖ਼ਤ 'ਤੇ ਦਿੱਤਾ ਗਿਆ ਸਪੱਸ਼ਟੀਕਰਨ ਜਨਤਕ ਕਰ ਦਿੱਤਾ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਪੱਸ਼ਟੀਕਰਨ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਮੀਡੀਆ ਨੂੰ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਕਰਕੇ ਇਸ ਬਾਰੇ ਫੈਸਲਾ ਲਿਆ ਜਾਵੇਗਾ। 

11:36 AM (IST)  •  05 Aug 2024

Teaching Fellow Scam: ਜਾਅਲੀ ਸਰਟੀਫਿਕੇਟ ਨਾਲ ਭਰਤੀ ਹੋਏ 8 ਮਾਸਟਰਾਂ 'ਤੇ ਪਰਚਾ, ਹੁਣ ਇਸ ਜਿਲ੍ਹੇ ਦੀ ਆਈ ਵਾਰੀ

Teaching Fellow 9998 Case: ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਸਾਲ 2007 'ਚ 9998 ਟੀਚਿੰਗ ਫੈਲੋਜ਼ ਦੀਆਂ ਅਸਾਮੀਆਂ ਕੱਢੀਆਂ ਗਈਆਂ ਸਨ। ਇਹ ਭਰਤੀ ਉਸ ਸਮੇਂ 20 ਜ਼ਿਲ੍ਹਿਆਂ ਲਈ ਸਨ। ਜਿਸ ਦੀ ਜਾਂਚ ਦੌਰਾਨ ਹੁਣ ਵੱਡਾ ਖੁਲਾਸ ਹੋਇਆ ਹੈ। ਇਸ ਵਿੱਚ ਪਾਇਆ ਗਿਆ ਕਿ ਨੌਕਰੀ ਹਾਸਲ ਕਰਨ ਲਈ ਮਾਸਟਰਾਂ ਨੇ ਜਾਅਲੀ ਸਰਟੀਫਿਕੇਟ ਬਣਾ ਲਏ ਸਨ। ਇਸ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤਹਿਤ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਜ਼ਿਲੇ ਦੇ 8 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਇਸ ਭਰਤੀ ਵਿੱਚ ਕਥਿਤ ਤੌਰ 'ਤੇ ਕਈ ਉਮੀਦਵਾਰਾਂ 'ਤੇ ਜਾਅਲੀ ਤਜਰਬਾ ਸਰਟੀਫਿਕੇਟ ਤੇ ਜਾਅਲੀ ਰੂਰਲ ਏਰੀਆ ਸਰਟੀਫਿਕੇਟ ਵਰਤਣ ਦੇ ਦੋਸ਼ ਲੱਗੇ ਸਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਖ਼ਲ ਕੀਤੀਆਂ ਗਈਆਂ ਰਿੱਟਾਂ ਵਿਚ ਵਿਭਾਗ ਦੀ ਇਸ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਤੇ ਇਸ ਮਾਮਲੇ 'ਚ ਅਦਾਲਤ ਦੇ ਆਦੇਸ਼ਾਂ 'ਤੇ ਸਰਕਾਰ ਵੱਲੋਂ ਇਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਅੱਗੇ ਪੇਸ਼ ਹੋਏ 563 ਉਮੀਦਵਾਰਾਂ 'ਚੋਂ 457 ਉਮੀਦਵਾਰਾਂ ਦੇ ਸਰਟੀਫਿਕੇਟ ਜਾਅਲੀ ਪਾਏ ਗਏ।

10:08 AM (IST)  •  05 Aug 2024

Punjab News: ਮੋਦੀ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਹੀ ਪੰਜਾਬ ਦਾ ਆਹ ਮੰਤਰੀ ਚੜ੍ਹ ਗਿਆ ਜਹਾਜ਼, ਕੱਢ ਆਇਆ ਵਿਦੇਸ਼ ਦਾ ਟੂਰ

Punjab News: ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਕਈ ਲੀਡਰ ਵਿਦੇਸ਼ ਜਾਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਨੇ ਉਹਨਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਿਸ ਕਰਕੇ ਉਹ ਵਿਦੇਸ਼ ਨਹੀਂ ਜਾ ਸਕੇ। ਪਰ ਪੰਜਾਬ ਦੇ ਇੱਕ ਮੰਤਰੀ ਅਜਿਹੇ ਵੀ ਹਨ ਜਿਹਨਾਂ ਨੇ ਵਿਦੇਸ਼  ਮੰਤਰਾਲੇ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਕੈਨੇਡਾ ਦਾ ਦੌਰਾ ਕਰ ਲਿਆ ਹੈ। 

ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੜਾਮਾਜਰਾ ਨੇ ਆਪਣਾ ਕੈਨੇਡਾ ਦੌਰਾ ਕੇਂਦਰੀ ਵਿਦੇਸ਼ ਮੰਤਰਾਲੇ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਮੁਕੰਮਲ ਕਰ ਲਿਆ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਕੈਬਨਿਟ ਮੰਤਰੀ ਜੱੜਾਮਾਜਰਾ ਨੇ ਰਾਜਸੀ ਪ੍ਰਵਾਨਗੀ ਮੰਗੀ ਸੀ ਪ੍ਰੰਤੂ ਕੇਂਦਰੀ ਮੰਤਰਾਲੇ ਇਹ ਪ੍ਰਵਾਨਗੀ ਠੁਕਰਾ ਦਿੱਤੀ ਸੀ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Advertisement
ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
Embed widget