ਪੜਚੋਲ ਕਰੋ

Punjab Breaking News LIVE: ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ, 5 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫਤਾਰ

Punjab Breaking News LIVE: ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ, 5 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫਤਾਰ, ਸ੍ਰੀ ਦਰਬਾਰ ਸਾਹਿਬ ਨੇੜੇ ਹੋਏ 3 ਬੰਬ ਧਮਾਕਿਆਂ ਬਾਰੇ ਪੰਜਾਬ ਪੁਲਿਸ ਨੇ ਦੱਸਿਆ ਸੱਚ

LIVE

Key Events
Punjab Breaking News LIVE:  ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ, 5 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫਤਾਰ

Background

Punjab Breaking News LIVE Update: ਪਿਛਲੇ ਕੁਝ ਦਿਨਾਂ ਤੋਂ ਇੱਕ ਤੋਂ ਬਾਅਦ ਇੱਕ ਕਰਕੇ ਅੰਮ੍ਰਿਤਸਰ ਵਿਖੇ ਧਮਾਕੇ ਦੀਆਂ ਖਬਰਾਂ ਆ ਰਹੀਆਂ ਸਨ। 10 ਮਈ ਯਾਨੀਕਿ ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਜ਼ੋਰਦਾਰ ਧਮਾਕਾ ਹੋਇਆ। ਇਹ ਤੀਜਾ ਧਮਾਕਾ ਸੀ। ਧਮਾਕੇ ਦੀ ਇਹ ਥਾਂ ਪਹਿਲੀ ਥਾਂ ਤੋਂ ਬਿਲਕੁਲ ਵੱਖਰੀ ਸੀ। ਜਿਸ ਤੋਂ ਬਾਅਦ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਸਥਾਨਕ ਨੂੰ ਚਾਰੇ ਪਾਸਿਓ ਸੀਲ ਕਰ ਦਿੱਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕੀਤਾ ਟਵੀਟ
 
 
ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਹੈ ਕਿ 'ਪੁਲਿਸ ਨੇ ਧਮਾਕਿਆਂ ਦਾ ਮਾਮਲਾ ਸੁਲਝਾਇਆ ਲਿਆ ਹੈ...5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ , ਅੱਜ ਪ੍ਰੈਸ ਕਾਨਫਰੰਸ ਕਰਨਗੇ..'
ਉਨ੍ਹਾਂ ਨੇ ਅੱਗੇ ਲਿਖਿਆ ਹੈ- 'ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸ਼ਾਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ' 
18:02 PM (IST)  •  11 May 2023

Amritsar News : ਵਿਜੀਲੈਂਸ ਬਿਊਰੋ ਵੱਲੋਂ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

 ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਰਾਜੀਆ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ ਪਟਵਾਰੀ ਕਾਬਲ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

18:02 PM (IST)  •  11 May 2023

Punjab News: ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ‘ਆਪ੍ਰੇਸ਼ਨ ਵਿਜਿਲ’ ਦੌਰਾਨ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਵਿਰੁੱਧ 177 FIRs ਦਰਜ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਏ ਦੋ ਰੋਜ਼ਾ ਵਿਸ਼ੇਸ਼ ਆਪ੍ਰੇਸ਼ਨ ‘ਓ. ਪੀ. ਐੱਸ. ਵਿਜਿਲ’ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਸੂਬੇ ਭਰ 'ਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਵਿਰੁੱਧ 177 FIRs ਦਰਜ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

18:02 PM (IST)  •  11 May 2023

Amritsar Blast: ਅੰਮ੍ਰਿਤਸਰ ਧਮਾਕੇ 'ਤੇ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ, ਅਸੈਂਬਲ ਕੀਤਾ ਸੀ IED, 1.1 ਕਿਲੋ ਵਿਸਫੋਟਕ ਬਰਾਮਦ

ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਗੁੱਥੀ ਪੰਜਾਬ ਪੁਲਿਸ ਨੇ ਸੁਲਝਾ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਸਵੇਰੇ 11 ਵਜੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਇਸ ਮਾਮਲੇ 'ਚ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਾਰੇ ਮੁਲਜ਼ਮ ਪੰਜਾਬ ਦੇ ਹੀ ਵਸਨੀਕ ਹਨ।

18:01 PM (IST)  •  11 May 2023

Sri Muktsar Sahib News : ਪਿਕਅੱਪ ਗੱਡੀ ਅਤੇ ਜਗਾੜੂ ਰੇਹੜੀ ਵਿਚਾਲੇ ਟੱਕਰ , 1 ਵਿਅਕਤੀ ਦੀ ਮੌਤ ,10 ਜ਼ਖ਼ਮੀ

ਪੰਜਾਬ 'ਚ ਆਏ ਦਿਨ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ , ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਦਿੰਦੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਇਲਾਕੇ ਦੇ ਪਿੰਡ ਭਲਾਈਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਸਵੇਰੇ ਇੱਕ ਪਿਕਅੱਪ ਗੱਡੀ ਜਗਾੜੂ ਰੇਹੜੀ ਨਾਲ ਟਕਰਾਉਣ ਤੋਂ ਬਾਅਦ ਕੰਧ ਨਾਲ ਟਕਰਾ ਗਈ ਹੈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 10 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ। 

18:00 PM (IST)  •  11 May 2023

Barnala News : ਪਿੰਡ ਵਜੀਦਕੇ ਦਾ ਫੌਜੀ ਜਵਾਨ ਜੰਮੂ ਵਿਖੇ ਅੱਤਵਾਦੀ ਹਮਲੇ ‘ਚ ਸ਼ਹੀਦ ,ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਬਰਨਾਲਾ ਜ਼ਿਲ੍ਹੇ ਦੇ ਪਿੰਡ ਵਜੀਦਕੇ ਦਾ ਇੱਕ ਜਵਾਨ ਦੇਸ਼ ਲਈ ਸ਼ਹੀਦ ਹੋ ਗਿਆ ਹੈ।ਬਰਨਾਲਾ ਦੇ ਪਿੰਡ ਵਜੀਦਕੇ ਦਾ ਸਿਪਾਹੀ ਜਸਵੀਰ ਸਿੰਘ ਸਮਰਾ ਜੰਮੂ-ਕਸ਼ਮੀਰ-ਪਾਕਿਸਤਾਨ ਸਰਹੱਦ ਰਾਜੋਰੀ ਚੌਕੀ 'ਤੇ ਡਿਊਟੀ 'ਤੇ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਿਆ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget