ਪੜਚੋਲ ਕਰੋ

Punjab Breaking News LIVE : ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ, ਡੀਜੇਪੀ ਯਾਦਵ ਦਾ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਨੂੰ ਸੁਨੇਹਾ,

Punjab Breaking News LIVE : ਡੀਜੇਪੀ ਯਾਦਵ ਦਾ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਨੂੰ ਸੁਨੇਹਾ, ਗੁੱਸੇ 'ਚ ਆਏ ਮੂਸੇਵਾਲਾ ਦੇ ਪਿਤਾ ਨੇ ਕਿਹਾ-ਭਗਵੰਤ ਮਾਨ ਸਭ ਤੋਂ ਕਮਜ਼ੋਰ CM, ਪੰਜਾਬ 'ਚ ਪਾਰਾ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ...

Key Events
Punjab Breaking News LIVE DJP Yadav message to Punjabis sitting abroad Punjab Breaking News LIVE : ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ, ਡੀਜੇਪੀ ਯਾਦਵ ਦਾ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਨੂੰ ਸੁਨੇਹਾ,
Punjab Breaking News

Background

Punjab Breaking News : ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੂੰ ਵਿਦੇਸ਼ੀ ਤਾਕਤਾਂ ਦਾ ਹਮਾਇਤ ਹਾਸਲ ਹੈ। ਉਨ੍ਹਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਸਪੋਰਟ ਕਰ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। 

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਹੈ। ਪੰਜਾਬ ਵਿੱਚ ਪੂਰਨ ਸ਼ਾਂਤੀ ਹੈ। ਜੇਕਰ ਪੰਜਾਬ ਬਾਰੇ ਕੋਈ ਗਲਤਫਹਿਮੀ ਹੈ ਤਾਂ ਦੂਰ ਕਰੋ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਨੂੰ ਜਵਾਬਦੇਹ ਹੈ। ਡੀਜੀਪੀ ਨੇ ਕਿਹਾ ਕਿ ਜਿਹੜੇ ਲੋਕ ਕਾਨੂੰਨ ਨੂੰ ਲੋੜੀਂਦੇ ਹਨ, ਉਹ ਆਪਣੇ ਆਪ ਨੂੰ ਕਾਨੂੰਨ ਦੇ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਜੋ ਲੋਕ ਕਾਨੂੰਨ ਨੂੰ ਲੋੜੀਂਦੇ ਹਨ, ਅਸੀਂ ਉਨ੍ਹਾਂ ਨੂੰ ਗ੍ਰਿਫਤਾਰ ਕਰਾਂਗੇ।

ਗੁੱਸੇ 'ਚ ਆਏ ਮੂਸੇਵਾਲਾ ਦੇ ਪਿਤਾ ਨੇ ਕਿਹਾ-ਭਗਵੰਤ ਮਾਨ ਸਭ ਤੋਂ ਕਮਜ਼ੋਰ CM, ਜਲੰਧਰ ਚੋਣਾਂ 'ਚ ਹਰਾਨ ਦੀ ਕੀਤੀ ਅਪੀਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਿਆਂ ਦੀ ਆਲੋਚਨਾ ਕਰਨ ਵਾਲੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਕੈਦੀਆਂ ਨੇ ਉਨ੍ਹਾਂ ਦੀ ਵੀਡੀਓ ਵਾਇਰਲ ਕੀਤੀ ਹੈ। ਇਸ 'ਤੇ ਉਸ ਦੇ ਖਿਲਾਫ਼ ਤੁਰੰਤ ਮਾਮਲਾ ਦਰਜ਼ ਕਰ ਲਿਆ ਗਿਆ ਸੀ ਪਰ ਸਰਕਾਰ ਨੇ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ 'ਤੇ ਚੁੱਪ ਧਾਰੀ ਰੱਖੀ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਰਕਾਰ ਕਾਤਲਾਂ ਨੂੰ ਸ਼ਹਿ ਦੇ ਰਹੀ ਹੈ।

ਬਲਕੌਰ ਸਿੰਘ ਐਤਵਾਰ ਨੂੰ ਪਿੰਡ ਮੂਸਾ ਵਿਖੇ ਸਿੱਧੂ ਦੇ ਚਹੇਤਿਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਆਪਣੇ ਆਪ ਨੂੰ ਇਮਾਨਦਾਰ ਕਹਿਣ ਵਾਲੀ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ਜੇਲ੍ਹ ਦੀ ਬੈਰਕ ਵਿੱਚੋਂ ਇੱਕ ਲੱਖ ਰੁਪਏ ਦੀ ਉਗਰਾਹੀ ਕਰ ਰਹੀ ਹੈ। ਤਾਂ ਜੋ ਬਦਲੇ ਵਿੱਚ ਮੋਬਾਈਲ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਸਬੰਧ ਵਿੱਚ ਜਿਨ੍ਹਾਂ ਵਿਅਕਤੀਆਂ 'ਤੇ ਉਨ੍ਹਾਂ ਨੂੰ ਸ਼ੱਕ ਹੈ, ਉਨ੍ਹਾਂ ਦੇ ਨਾਂ ਕਈ ਵਾਰ ਦੱਸੇ ਜਾ ਚੁੱਕੇ ਹਨ ਪਰ ਸਰਕਾਰ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਚੁੱਪ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਲਾਰੈਂਸ ਜੇਲ੍ਹ ਵਿੱਚੋਂ ਜਾਰੀ ਵੀਡੀਓ ’ਤੇ ਕੋਈ ਕਾਰਵਾਈ ਨਹੀਂ ਕੀਤੀ, ਸਿਰਫ਼ ਕਮੇਟੀ ਬਣਾ ਕੇ ਸਮਾਂ ਬਿਤਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੂੰ ਜ਼ਿਮਨੀ ਚੋਣਾਂ 'ਚ 'ਆਪ' ਸਰਕਾਰ ਨੂੰ ਕਰਾਰੀ ਹਾਰ ਦੇਣੀ ਚਾਹੀਦੀ ਹੈ ਅਤੇ ਉਨ੍ਹਾਂ ਤੋਂ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦੇ ਪੁੱਤਰ ਦਾ ਕਸੂਰ ਸੀ ਕਿ ਉਸ ਦੇ ਚਿਹਰੇ ਤੋਂ ਸਿੱਖ ਦਿਖਾਈ ਦੇ ਰਿਹਾ ਸੀ। ਸਿੱਧੂ ਮੂਸੇਵਾਲਾ ਦੇ ਗੀਤ 'ਮੇਰਾ ਨਾਮ' ਦੀ ਮਕਬੂਲੀਅਤ ਨੇ ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ ਮਾਰ ਦਿੱਤੀ ਹੈ ਕਿ ਸਰਕਾਰ ਉਸ ਨੂੰ ਇਨਸਾਫ ਤਾਂ ਨਹੀਂ ਦੇ ਸਕਦੀ ਪਰ ਲੋਕਾਂ ਦੇ ਦਿਲਾਂ 'ਚੋਂ ਨਹੀਂ ਕੱਢ ਸਕਦੀ।

14:11 PM (IST)  •  10 Apr 2023

Amritpal Singh: ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ, ਹੁਸ਼ਿਆਰਪੁਰ ਤੋਂ ਦੋਵੇਂ ਹੋਏ ਸੀ ਵੱਖ

ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਦੱਸ ਦਈਏ ਕਿ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਅੰਮ੍ਰਿਤਪਾਲ ਦਾ ਸਾਥੀ ਪੱਪਲਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਹੁਣ ਤੱਕ ਹਾਸਲ ਹੋਈ ਜਾਣਕਾਰੀ 'ਚ ਪੱਪਲਪ੍ਰੀਤ ਸਿੰਘ ਨੂੰ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ ਫੜਿਆ ਹੈ। ਦੱਸ ਦਈਏ ਕਿ ਪਾਪਲਪ੍ਰੀਤ ਵੀ ਅੰਮ੍ਰਿਤਪਾਲ ਦੇ ਨਾਲ ਫਰਾਰ ਹੋਇਆ ਸੀ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ।

11:20 AM (IST)  •  10 Apr 2023

Amritsar News: ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਫਿਟਕਾਰ ਮਗਰੋਂ ਸ਼੍ਰੋਮਣੀ ਕਮੇਟੀ ਹੋਈ ਐਕਟਿਵ, ਡਿਬਰੂਗੜ੍ਹ ਜੇਲ੍ਹ 'ਚ ਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਲਈ ਆਸਾਮ ਪਹੁੰਚਿਆ ਵਫਦ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਨਾਰਾਜ਼ਗੀ ਮਗਰੋਂ ਸ਼੍ਰੋਮਣੀ ਕਮੇਟੀ ਐਕਟਿਵ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਅਸਾਮ ਪਹੁੰਚਿਆ ਹੈ। ਵਕੀਲਾਂ ਦਾ ਇਹ ਵਫਦ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕਰੇਗਾ।

Load More
New Update
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget