Punjab Breaking News LIVE : ਸਾਬਕਾ CM ਚੰਨੀ ਤੋਂ ਵਿਜੀਲੈਂਸ ਬਿਊਰੋ ਨੇ ਕੀਤੀ 7 ਘੰਟੇ ਪੁੱਛਗਿੱਛ, ਪੰਜਾਬ 'ਚ ਸ਼ੁਰੂ ਹੋਇਆ ਗਰਮੀ ਦਾ ਕਹਿਰ, 41 ਡਿਗਰੀ ਤੱਕ ਪਹੁੰਚਿਆ ਪਾਰਾ

Punjab Breaking News LIVE : ਸਾਬਕਾ CM ਚੰਨੀ ਤੋਂ ਵਿਜੀਲੈਂਸ ਬਿਊਰੋ ਨੇ ਕੀਤੀ 7 ਘੰਟੇ ਪੁੱਛਗਿੱਛ, ਪੰਜਾਬ 'ਚ ਸ਼ੁਰੂ ਹੋਇਆ ਗਰਮੀ ਦਾ ਕਹਿਰ, 41 ਡਿਗਰੀ ਤੱਕ ਪਹੁੰਚਿਆ ਪਾਰਾ

ABP Sanjha Last Updated: 15 Apr 2023 01:16 PM

ਪਿਛੋਕੜ

 Punjab Breaking News LIVE : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  (Charanjit Singh Channi) ਦੀਆਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ (Disproportionate Assets Case) ਵਿੱਚ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸ਼ੁੱਕਰਵਾਰ...More

Amritpal Singh Surrender Update News : ਅੰਮ੍ਰਿਤਪਾਲ ਸਿੰਘ ਨੂੰ ਦੋ ਵਿਅਕਤੀਆਂ ਨੇ ਦਿੱਤੇ 90 ਹਜ਼ਾਰ ਰੁਪਏ

ਅੰਮ੍ਰਿਤਪਾਲ ਸਿੰਘ ਦੀ ਹੁਸ਼ਿਆਰਪੁਰ ਵਿੱਚ ਉਸ ਦੇ ਦੋ ਸਾਥੀਆਂ ਵੱਲੋਂ ਆਰਥਿਕ ਮਦਦ ਕੀਤੀ ਗਈ। ਅੰਮ੍ਰਿਤਪਾਲ ਸਿੰਘ ਨੂੰ ਦੋ ਵਿਅਕਤੀਆਂ ਨੇ 90 ਹਜ਼ਾਰ ਰੁਪਏ ਦਿੱਤੇ ਸਨ, ਤਾਂ ਜੋ ਉਹ ਆਪਣੇ ਲਈ ਸੁਰੱਖਿਅਤ ਥਾਂ ਲੱਭ ਸਕੇ। ਪੁਲਿਸ ਨੇ ਜਾਂਚ ਤੇ ਸੂਚਨਾ ਮਿਲਣ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ। ਜਾਂਚ ਅਜੇ ਜਾਰੀ ਹੈ, ਜਿਸ ਕਾਰਨ ਕੋਈ ਵੀ ਅਧਿਕਾਰੀ ਇਸ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਤਿਆਰ ਨਹੀਂ ਹੈ।