ਪੜਚੋਲ ਕਰੋ

Punjab Breaking News LIVE: ਮਾਨ ਸਰਕਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰੇਗੀ ਨਿਬੇੜਾ! ਇੱਕੋ ਦਿਨ ਸੱਦੀਆਂ 5 ਮੀਟਿੰਗਾਂ, NIA ਨੇ ਪੰਜਾਬ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਇਰ

Punjab Breaking News LIVE: ਮਾਨ ਸਰਕਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰੇਗੀ ਨਿਬੇੜਾ! ਇੱਕੋ ਦਿਨ ਸੱਦੀਆਂ 5 ਮੀਟਿੰਗਾਂ, NIA ਨੇ ਪੰਜਾਬ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਇਰ

LIVE

Key Events
Punjab Breaking News LIVE:  ਮਾਨ ਸਰਕਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰੇਗੀ ਨਿਬੇੜਾ! ਇੱਕੋ ਦਿਨ ਸੱਦੀਆਂ 5 ਮੀਟਿੰਗਾਂ, NIA ਨੇ ਪੰਜਾਬ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਇਰ

Background

Punjab Breaking News LIVE, 12November, 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਵਿੱਚ ਡਰੋਨਾਂ ਰਾਹੀਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਸਰਹੱਦ ਪਾਰ ਤੋਂ ਤਸਕਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਇੱਕ ਵਿਅਕਤੀ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਫੈਡਰਲ ਏਜੰਸੀ ਦੇ ਬੁਲਾਰੇ ਨੇ ਦੱਸਿਆ ਕਿ ਮਲਕੀਤ ਸਿੰਘ ਉਰਫ਼ ਪਿਸਤੌਲ ਖ਼ਿਲਾਫ਼ ਚਾਰਜਸ਼ੀਟ ਮੁਹਾਲੀ, ਪੰਜਾਬ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ। ਡੇਰਾ ਬਾਬਾ ਨਾਨਕ ਪੁਲਿਸ ਥਾਣਾ ਬਟਾਲਾ ਨੇ 24 ਮਾਰਚ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਵੱਲੋਂ ਪਿੰਡ ਭਗਤਾਣਾ-ਬੋਹੜਵਾਲਾ ਵਿਖੇ ਇੱਕ ਸ਼ਮਸ਼ਾਨਘਾਟ ਤੋਂ ਪੰਜ ਆਸਟ੍ਰੀਆ ਦੇ ਪਿਸਤੌਲਾਂ, 10 ਮੈਗਜ਼ੀਨਾਂ ਅਤੇ 91 ਜਿੰਦਾ ਕਾਰਤੂਸਾਂ ਸਮੇਤ ਅਸਲਾ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। 'ਚ ਮਾਮਲਾ ਦਰਜ ਕੀਤਾ ਗਿਆ ਸੀ। Punjab: NIA ਨੇ ਪੰਜਾਬ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਇਰ

ਮਾਨ ਸਰਕਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰੇਗੀ ਨਿਬੇੜਾ ! 

ਪੰਜਾਬ ਸਰਕਾਰ ਨੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਅਤੇ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਨ ਸਰਕਾਰ ਨੇ ਇਹ ਮੀਟਿੰਗ 22 ਨਵੰਬਰ ਨੂੰ ਸੱਦੀ  ਹੈ। ਇਹ ਬੈਠਕ ਕੈਬਨਿਟ ਦੀ ਸਬ ਕਮੇਟੀ ਨਾਲ ਹੋਵੇਗੀ। ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। 

Pollution: ਲੋਕਾਂ ਨੇ ਧੂੰਏ ਵਿੱਚ ਉਡਾਇਆ ਸੁਪਰੀਮ ਕੋਰਟ ਦੇ ਪਟਾਕਿਆਂ 'ਤੇ ਪਾਬੰਦੀ ਦਾ ਹੁਕਮਾਂ, ਵੱਡੇ ਪੱਧਰ 'ਤੇ ਚੱਲਾਏ ਗਏ ਪਟਾਕੇ, ਰਾਹਤ ਤੋਂ ਬਾਅਦ ਹਵਾ ਹੋਈ ਫਿਰ ਖਰਾਬ

ਕਮੇਟੀ ਨੇ ਸਾਰੀਆਂ ਯੂਨੀਅਨਾਂ ਨੂੰ ਇੱਕੋ ਦਿਨ ਸੱਦ ਲਿਆ ਹੈ। ਪਰ ਮੀਟਿੰਗ ਦਾ ਸਮਾਂ ਹਰੇਕ ਲਈ ਵੱਖਰਾ ਰੱਖਿਆ ਗਿਆ ਹੈ। ਇਹ ਬੈਠਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਨੇ ਇਹ ਫੈਸਲਾ ਤਾਲਮੇਲ ਕਮੇਟੀ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਹੈ। 

ਸਭ ਤੋਂ ਪਹਿਲਾ ਕੈਬਨਿਟ ਸਬ ਕਮੇਟੀ ਸਵੇਰੇ 11.00 ਵਜੇ CPF ਇੰਪਲਾਈਜ਼ ਯੂਨੀਅਨ ਪੰਜਾਬ ਦੇ ਨਾਲ ਬੈਠਕ ਕਰੇਗੀ। ਇਸ ਤੋਂ ਬਾਅਦ  ਸਵੇਰੇ 11.30 ਵਜੇ ਡੈਮੋਕਰੇਟਿਕ ਜੰਗਲਾਤ ਮੁਲਾਜਿਮ ਯੂਨੀਅਨ ਪੰਜਾਬ, ਫਿਰ ਦੁਪਹਿਰ 12.00 ਦਫਤਰ ਕਰਮਚਾਰੀ ਯੂਨੀਅਨ ਪੰਜਾਬ, ਇਹਨਾਂ ਨੂੰ ਸਿਰਫ਼ 15 ਮਿੰਟ ਦਾ ਹੀ ਸਮਾਂ ਦਿੱਤਾ ਗਿਆ ਹੈ। Punjab News: ਮਾਨ ਸਰਕਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰੇਗੀ ਨਿਬੇੜਾ ! ਇੱਕੋ ਦਿਨ ਸੱਦੀਆਂ 5 ਮੀਟਿੰਗਾਂ

11:59 AM (IST)  •  13 Nov 2023

PGI ਦੇ ਗੇਟ ਅੱਗੇ ਧਰਨੇ ਵਿੱਚ ਹੀ ਪ੍ਰਦਰਸ਼ਨਕਾਰੀ ਨਰਸਾਂ ਨੇ ਮਨਾਈ ਕਾਲੀ ਦੀਵਾਲੀ

ਪੀਜੀਆਈ ਮੇਨੇਜ਼ਮੇਂਟ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਆਪਣੀ ਨੌਕਰੀ ਦੀ ਬਹਾਲੀ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰਦੀਆਂ ਨਰਸਾਂ ਨੇ ਪੀਜੀਆਈ ਦੇ ਗੇਟ ਅੱਗੇ ਮਨਾਈ ਕਾਲੀ ਦਿਵਾਲੀ ਮਨਾਈ। ਇਸ ਦੌਰਾਨ ਪ੍ਰਦਰਸ਼ਨਕਾਰੀ ਨਰਸਾਂ ਆਪਣੇ ਬੱਚਿਆਂ ਨੂੰ ਵੀ ਨਾਲ ਲੈ ਆਈਆਂ ਤੇ ਉਹਨਾਂ ਨੇ ਪੀਜੀਆਈ ਦੇ ਗੇਟ ਦੇ ਉੱਤੇ ਹੀ ਦੀਵਾਲੀ ਦੀ ਪੂਜਾ ਕੀਤੀ। 

11:58 AM (IST)  •  13 Nov 2023

Punjab News: ਮਾਨ ਸਰਕਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰੇਗੀ ਨਿਬੇੜਾ ! ਇੱਕੋ ਦਿਨ ਸੱਦੀਆਂ 5 ਮੀਟਿੰਗਾਂ

ਪੰਜਾਬ ਸਰਕਾਰ ਨੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਅਤੇ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਨ ਸਰਕਾਰ ਨੇ ਇਹ ਮੀਟਿੰਗ 22 ਨਵੰਬਰ ਨੂੰ ਸੱਦੀ  ਹੈ। ਇਹ ਬੈਠਕ ਕੈਬਨਿਟ ਦੀ ਸਬ ਕਮੇਟੀ ਨਾਲ ਹੋਵੇਗੀ। ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਕਮੇਟੀ ਨੇ ਸਾਰੀਆਂ ਯੂਨੀਅਨਾਂ ਨੂੰ ਇੱਕੋ ਦਿਨ ਸੱਦ ਲਿਆ ਹੈ। ਪਰ ਮੀਟਿੰਗ ਦਾ ਸਮਾਂ ਹਰੇਕ ਲਈ ਵੱਖਰਾ ਰੱਖਿਆ ਗਿਆ ਹੈ। ਇਹ ਬੈਠਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਨੇ ਇਹ ਫੈਸਲਾ ਤਾਲਮੇਲ ਕਮੇਟੀ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਹੈ। 

11:57 AM (IST)  •  13 Nov 2023

Diwali: ਦੇਖੋ ਪੰਜਾਬ ਦੀ ਦੀਵਾਲੀ, ਜਲੰਧਰ 'ਚ ਲੱਗੀਆਂ ਰੌਣਕਾਂ, ਦਰਬਾਰ ਸਾਹਿਬ 'ਚ ਬੰਦੀ ਛੋੜ ਦਿਵਸ ਮੌਕੇ ਜਗਾਏ ਇੱਕ ਲੱਖ ਦੀਵੇ

ਪੰਜਾਬ ਵਿੱਚ ਐਤਵਾਰ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਬਾਜ਼ਾਰਾਂ ਵਿੱਚ ਰੌਣਕ ਸੀ। ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਗਿਆ। ਸੂਰਜ ਢਲਦਿਆਂ ਹੀ ਸ੍ਰੀ ਹਰਿਮੰਦਰ ਸਾਹਿਬ ਪਰਿਸਰ ਵਿੱਚ 1 ਲੱਖ ਤੋਂ ਵੱਧ ਦੇਸੀ ਘਿਓ ਦੇ ਦੀਵੇ ਸਜਾਏ ਗਏ।

 ਇਸ ਦੇ ਨਾਲ ਹੀ ਰਾਤ ਨੂੰ ਸੁੰਦਰ ਆਤਿਸ਼ਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਇਤਿਹਾਸਕ ਖਾਲਸਾ ਕਾਲਜ ਦੀ ਇਮਾਰਤ ਵਿੱਚ ਕੀਤੀ ਗਈ ਰੋਸ਼ਨੀ ਨੇ ਸਭ ਦਾ ਮਨ ਮੋਹ ਲਿਆ। ਸ਼ਾਮ ਹੁੰਦਿਆਂ ਹੀ ਦੇਸੀ ਘਿਓ ਦੇ ਇਕ ਲੱਖ ਦੀਵੇ ਜਗਾਏ ਗਏ ਜਿਸ ਨੇ ਇਸ ਦੀ ਸੁੰਦਰਤਾ ਨੂੰ ਕਈ ਗੁਣਾ ਵਧਾ ਦਿੱਤਾ। ਇਹ ਦੀਵੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਜਗਾਏ ਗਏ।

11:56 AM (IST)  •  13 Nov 2023

Punjab: NIA ਨੇ ਪੰਜਾਬ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਇਰ

 ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਵਿੱਚ ਡਰੋਨਾਂ ਰਾਹੀਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਸਰਹੱਦ ਪਾਰ ਤੋਂ ਤਸਕਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਇੱਕ ਵਿਅਕਤੀ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
Embed widget