ਪੜਚੋਲ ਕਰੋ

Punjab Breaking News LIVE: ਪੰਜਾਬ ਦੀਆਂ ਜੇਲ੍ਹਾਂ ਨੂੰ ਬਣਾਇਆ ਜਾ ਸਕਦੈ ਨਿਸ਼ਾਨਾ, ਕੈਨੇਡਾ 'ਚ ਬੈਠਾ ਅੱਤਵਾਦੀ ਬਣਾ ਰਿਹੈ ਖਤਰਨਾਕ ਪਲਾਨ!, ਅਗਲੇ 5 ਦਿਨਾਂ ਤੱਕ ਹੋਵੇਗੀ ਬਾਰਿਸ਼

Punjab Breaking News: ਪੰਜਾਬ ਦੀਆਂ ਜੇਲ੍ਹਾਂ ਨੂੰ ਬਣਾਇਆ ਜਾ ਸਕਦੈ ਨਿਸ਼ਾਨਾ, ਕੈਨੇਡਾ 'ਚ ਬੈਠਾ ਅੱਤਵਾਦੀ ਬਣਾ ਰਿਹੈ ਖਤਰਨਾਕ ਪਲਾਨ, ਅਗਲੇ 5 ਦਿਨਾਂ ਤੱਕ ਹੋਵੇਗੀ ਬਾਰਿਸ਼, IMD ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ ਯੈਲੋ ਅਲਰਟ

Key Events
Punjab Breaking News LIVE: Punjab jails can be targeted a terrorist sitting in Canada is making a dangerous plan Punjab Breaking News LIVE: ਪੰਜਾਬ ਦੀਆਂ ਜੇਲ੍ਹਾਂ ਨੂੰ ਬਣਾਇਆ ਜਾ ਸਕਦੈ ਨਿਸ਼ਾਨਾ, ਕੈਨੇਡਾ 'ਚ ਬੈਠਾ ਅੱਤਵਾਦੀ ਬਣਾ ਰਿਹੈ ਖਤਰਨਾਕ ਪਲਾਨ!, ਅਗਲੇ 5 ਦਿਨਾਂ ਤੱਕ ਹੋਵੇਗੀ ਬਾਰਿਸ਼
Punjab Breaking News

Background

Punjab Breaking News LIVE Update: ਕੈਨੇਡਾ ‘ਚ ਬੈਠੇ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਲੰਡਾ ਬਾਰੇ ਖੁਫੀਆ ਵਿਭਾਗ ਨੂੰ ਨਵਾਂ ਇਨਪੁਟ ਮਿਲਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਇੱਕ ਵਾਰ ਫਿਰ ਖ਼ਤਰਾ ਮੰਡਰਾ ਰਿਹਾ ਹੈ। ਜਿਸ ਕਾਰਨ ਪੰਜਾਬ ਦੀਆਂ ਜੇਲ੍ਹਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਕੈਨੇਡਾ 'ਚ ਬੈਠ ਕੇ ਅੱਤਵਾਦੀ ਨੈੱਟਵਰਕ ਚਲਾਉਣ ਵਾਲਾ ਲਖਬੀਰ ਸਿੰਘ ਲੰਡਾ ਪੰਜਾਬ ਦੀਆਂ ਜੇਲ੍ਹਾਂ 'ਚ ਹਮਲਿਆਂ ਦੀ ਯੋਜਨਾ ਬਣਾ ਰਿਹਾ ਹੈ। ਇਸ ਪਿੱਛੇ ਉਸ ਦਾ ਮਕਸਦ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨੂੰ ਛੱਡਵਾਉਣਾ ਹੈ।

ਅੰਮ੍ਰਿਤਸਰ ਤੇ ਬਠਿੰਡਾ ਜੇਲ੍ਹ ਨੂੰ ਬਣਾਇਆ ਜਾ ਸਕਦੈ ਨਿਸ਼ਾਨਾ 

ਪੰਜਾਬ ਦੀਆਂ ਅੰਮ੍ਰਿਤਸਰ ਅਤੇ ਬਠਿੰਡਾ ਜੇਲ੍ਹਾਂ ਨੂੰ ਸਾਫਟ ਟਾਰਗੇਟ ਮੰਨਿਆ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਹੁਣ ਪੁਲਿਸ ਨੇ ਜੇਲ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਜੇਲ੍ਹਾਂ ਵਿੱਚ ਹਮਲੇ ਸਮੇਂ ਜੇਲ੍ਹ ਅਧਿਕਾਰੀਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਸਕਦਾ ਹੈ, ਜਿਸ ਦੇ ਮੱਦੇਨਜ਼ਰ ਜੇਲ੍ਹਾਂ ਦੇ ਅੰਦਰ ਅਤੇ ਬਾਹਰ ਸਖ਼ਤ ਸੁਰੱਖਿਆ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਆਈਜੀ ਜੇਲ੍ਹ ਵੱਲੋਂ ਪੱਤਰ ਭੇਜ ਕੇ ਜੇਲ੍ਹਾਂ ਵਿੱਚ ਅਲਰਟ ਜਾਰੀ, ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਆਈਜੀ ਜੇਲ੍ਹ ਨੇ ਪੱਤਰ ਵਿੱਚ ਕਿਹਾ ਹੈ ਕਿ ਕੈਨੇਡਾ ਵਿੱਚ ਬੈਠੇ ਲਖਬੀਰ ਸਿੰਘ ਲੰਡਾ ਕਿਸੇ ਵੇਲੇ ਵੀ ਜੇਲ੍ਹਾਂ ਵਿੱਚ ਹਮਲੇ ਕਰ ਸਕਦੇ ਹਨ। ਦੱਸ ਦੇਈਏ ਕਿ ਲਖਬੀਰ ਸਿੰਘ ਲੰਡਾ ਦੇ ਕਈ ਗੁੰਡੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਹਨ।

NIA ਦੀ ਪੰਜਾਬ 'ਚ Target Killers ਕਰਨ ਵਾਲਿਆਂ 'ਤੇ ਸ਼ਿਕੰਜਾ, ਅੱਤਵਾਦੀ ਡੱਲਾ ਤੇ ਨਿੱਝਰ ਨੂੰ ਭਗੌੜਾ ਐਲਾਨਣ ਦੀ ਤਿਆਰੀ

 ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ। ਕੈਨੇਡਾ 'ਚ ਲੁਕੇ ਬੈਠੇ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਹਰਦੀਪ ਸਿੰਘ ਨਿੱਝਰ ਨੂੰ ਭਗੌੜਾ ਐਲਾਨਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਟਾਰਗੇਟ ਕਿਲਿੰਗ ਨਾਲ ਸਬੰਧਤ ਪੁਜਾਰੀ ਕਤਲ ਕੇਸ ਵਿੱਚ ਵਿਸ਼ੇਸ਼ ਐਨਆਈਏ ਅਦਾਲਤ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੱਲਾ ਅਤੇ ਨਿੱਝਰ ਨੂੰ ਅਦਾਲਤ 'ਚ ਪੇਸ਼ ਹੋਣ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ, ਜੇ ਇਹ ਦੋਵੇਂ ਮੁਲਜ਼ਮ ਅਦਾਲਤ 'ਚ ਪੇਸ਼ ਨਾ ਹੋਏ ਤਾਂ 18 ਮਈ ਨੂੰ ਇਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਜਾਵੇਗਾ।

ਦੋਸ਼ੀਆਂ ਦੇ ਘਰਾਂ 'ਤੇ ਲਾਏ ਨੋਟਿਸ

ਅੱਤਵਾਦੀਆਂ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਤੇ ਹਰਦੀਪ ਸਿੰਘ ਨਿੱਝਰ ਦੇ ਘਰਾਂ 'ਤੇ ਨੋਟਿਸ ਲਾਏ ਗਏ ਹਨ। ਇਸ ਤੋਂ ਇਲਾਵਾ ਵੈੱਬਸਾਈਟ ਅਤੇ ਸੰਚਾਰ ਦੇ ਹੋਰ ਸਾਧਨਾਂ ਰਾਹੀਂ ਵੀ ਜਾਣਕਾਰੀ ਦਿੱਤੀ ਗਈ ਹੈ। ਜੇਕਰ ਇਹ ਮੁਲਜ਼ਮ ਇੱਕ ਮਹੀਨੇ ਦੇ ਅੰਦਰ ਅਦਾਲਤ ਵਿੱਚ ਪੇਸ਼ ਨਾ ਹੋਏ ਤਾਂ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

12:31 PM (IST)  •  29 Apr 2023

Punjab Crime: NIA ਦੀ ਪੰਜਾਬ 'ਚ Target Killers ਕਰਨ ਵਾਲਿਆਂ 'ਤੇ ਸ਼ਿਕੰਜਾ, ਅੱਤਵਾਦੀ ਡੱਲਾ ਤੇ ਨਿੱਝਰ ਨੂੰ ਭਗੌੜਾ ਐਲਾਨਣ ਦੀ ਤਿਆਰੀ

 ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ। ਕੈਨੇਡਾ 'ਚ ਲੁਕੇ ਬੈਠੇ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਹਰਦੀਪ ਸਿੰਘ ਨਿੱਝਰ ਨੂੰ ਭਗੌੜਾ ਐਲਾਨਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਟਾਰਗੇਟ ਕਿਲਿੰਗ ਨਾਲ ਸਬੰਧਤ ਪੁਜਾਰੀ ਕਤਲ ਕੇਸ ਵਿੱਚ ਵਿਸ਼ੇਸ਼ ਐਨਆਈਏ ਅਦਾਲਤ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੱਲਾ ਅਤੇ ਨਿੱਝਰ ਨੂੰ ਅਦਾਲਤ 'ਚ ਪੇਸ਼ ਹੋਣ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ, ਜੇ ਇਹ ਦੋਵੇਂ ਮੁਲਜ਼ਮ ਅਦਾਲਤ 'ਚ ਪੇਸ਼ ਨਾ ਹੋਏ ਤਾਂ 18 ਮਈ ਨੂੰ ਇਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਜਾਵੇਗਾ।

12:30 PM (IST)  •  29 Apr 2023

Punjab News: ਪੰਜਾਬ ਦੀਆਂ ਜੇਲ੍ਹਾਂ ਨੂੰ ਬਣਾਇਆ ਜਾ ਸਕਦੈ ਨਿਸ਼ਾਨਾ, ਕੈਨੇਡਾ 'ਚ ਬੈਠਾ ਅੱਤਵਾਦੀ ਬਣਾ ਰਿਹੈ ਖਤਰਨਾਕ ਪਲਾਨ!

ਕੈਨੇਡਾ ‘ਚ ਬੈਠੇ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਲੰਡਾ ਬਾਰੇ ਖੁਫੀਆ ਵਿਭਾਗ ਨੂੰ ਨਵਾਂ ਇਨਪੁਟ ਮਿਲਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਇੱਕ ਵਾਰ ਫਿਰ ਖ਼ਤਰਾ ਮੰਡਰਾ ਰਿਹਾ ਹੈ। ਜਿਸ ਕਾਰਨ ਪੰਜਾਬ ਦੀਆਂ ਜੇਲ੍ਹਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਕੈਨੇਡਾ 'ਚ ਬੈਠ ਕੇ ਅੱਤਵਾਦੀ ਨੈੱਟਵਰਕ ਚਲਾਉਣ ਵਾਲਾ ਲਖਬੀਰ ਸਿੰਘ ਲੰਡਾ ਪੰਜਾਬ ਦੀਆਂ ਜੇਲ੍ਹਾਂ 'ਚ ਹਮਲਿਆਂ ਦੀ ਯੋਜਨਾ ਬਣਾ ਰਿਹਾ ਹੈ। ਇਸ ਪਿੱਛੇ ਉਸ ਦਾ ਮਕਸਦ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨੂੰ ਛੱਡਵਾਉਣਾ ਹੈ।

Load More
New Update
Sponsored Links by Taboola

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget