Punjab Breaking News LIVE: 14 ਮਹੀਨਿਆਂ ਚ ਰਾਮ ਰਹੀਮ ਨੂੰ 4 ਵਾਰ ਪੈਰੋਲ, ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਜਾਰੀ, ਪ੍ਰਤਾਪ ਬਾਜਵਾ ਤੋਂ ਮੁਆਫੀ ਦੀ ਮੰਗ

Punjab Breaking News LIVE: 14 ਮਹੀਨਿਆਂ ਚ ਰਾਮ ਰਹੀਮ ਨੂੰ 4 ਵਾਰ ਪੈਰੋਲ, ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਜਾਰੀ, ਪ੍ਰਤਾਪ ਬਾਜਵਾ ਤੋਂ ਮੁਆਫੀ ਦੀ ਮੰਗ

ABP Sanjha Last Updated: 21 Jan 2023 08:25 AM

ਪਿਛੋਕੜ

Punjab Breaking News LIVE 20 January 2023:  ਹਰਿਆਣਾ ਦੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਦੀ ਪੈਰੋਲ ਮਨਜ਼ੂਰ ਹੋ ਗਈ ਹੈ। ਇਸ ਦੌਰਾਨ ਰਾਮ ਰਹੀਮ ਯੂਪੀ ਦੇ ਬਰਨਾਵਾ...More

ਡਾ. ਮਨਮੋਹਨ ਸਿੰਘ 'ਤੇ ਦਿੱਤੇ ਬਿਆਨ ਤੋਂ ਬਾਅਦ ਭਖੀ ਸਿਆਸਤ

Punjab News: ਸ਼੍ਰੋਮਣੀ ਅਕਾਲੀ ਦਲ ਨੇ ਆਗੂਆਂ ਕਿਹਾ ਕਿ ਜਿਸ ਤਰੀਕੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਫਰਜ਼ੀ ਪ੍ਰਧਾਨ ਮੰਤਰੀ ਕਹਿ  ਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ, ਉਸ ਨਾਲ ਸਿੱਖ ਕੌਮ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।