ਪੜਚੋਲ ਕਰੋ

Punjab Breaking News LIVE: ਸੂਬੇ ਦੇ 18 ਜ਼ਿਲ੍ਹਿਆਂ 'ਚ ਰੈੱਡ ਅਲਰਟ, ਸਾਰਾ ਦਿਨ ਛਾਈ ਰਹੇਗੀ ਧੁੰਦ, ਪੰਜਾਬ ਹਰਿਆਣਾ HC ਨੂੰ ਮਿਲਿਆ ਨਵਾਂ ਚੀਫ਼ ਜਸਟਿਸ

Punjab Breaking News: ਸੂਬੇ ਦੇ 18 ਜ਼ਿਲ੍ਹਿਆਂ 'ਚ ਰੈੱਡ ਅਲਰਟ, ਸਾਰਾ ਦਿਨ ਛਾਈ ਰਹੇਗੀ ਧੁੰਦ, ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, SGPC ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ

Key Events
Punjab Breaking News LIVE: Red alert in 18 districts of the state, fog will remain throughout the day know more updates Punjab Breaking News LIVE: ਸੂਬੇ ਦੇ 18 ਜ਼ਿਲ੍ਹਿਆਂ 'ਚ ਰੈੱਡ ਅਲਰਟ, ਸਾਰਾ ਦਿਨ ਛਾਈ ਰਹੇਗੀ ਧੁੰਦ, ਪੰਜਾਬ ਹਰਿਆਣਾ HC ਨੂੰ ਮਿਲਿਆ ਨਵਾਂ ਚੀਫ਼ ਜਸਟਿਸ
Punjab Breaking News

Background

Punjab Breaking News LIVE, 29 December, 2023: ਪੰਜਾਬ 'ਚ ਅੱਜ ਵੀ ਸੰਘਣੀ ਧੁੰਦ ਦਾ ਕਹਿਰ ਹੈ। ਸਫਰ ਕਰਨ ਵਾਲੇ ਲੋਕਾਂ ਲਈ ਸੰਘਣੀ ਧੁੰਦ ਮੁਸੀਬਤ ਬਣੀ ਹੋਈ ਹੈ। ਸੂਬੇ 'ਚ ਜ਼ਿਆਦਾਤਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ। ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਤੇ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਇਸ ਦੇ ਨਾਲ ਹੀ ਪਾਰਾ ਵੀ ਕਾਫੀ ਡਿੱਗ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। 

ਮੌਸਮ ਵਿਭਾਗ ਨੇ ਅੱਜ ਪੂਰਾ ਦਿਨ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਫਤਿਹਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। Punjab Weather Update: ਪੰਜਾਬ ਦੇ 18 ਜ਼ਿਲ੍ਹਿਆਂ 'ਚ ਰੈੱਡ ਅਲਰਟ, ਸਾਰਾ ਦਿਨ ਛਾਈ ਰਹੇਗੀ ਧੁੰਦ

ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

 ਮੱਧ ਪ੍ਰਦੇਸ਼ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਹੋਣਗੇ। ਸੁਪਰੀਮ ਕੋਰਟ ਨੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਜਲਦੀ ਹੀ ਉਹ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਜਸਟਿਸ ਨਾਗੂ ਨੂੰ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਜਸਟਿਸ ਨਾਗੂ ਇੱਥੇ ਚੀਫ਼ ਜਸਟਿਸ ਰਹੇ ਰਵੀਸ਼ੰਕਰ ਝਾਅ ਦੀ ਥਾਂ ਲੈਣਗੇ।

ਇਸ ਤੋਂ ਪਹਿਲਾਂ ਚੀਫ਼ ਜਸਟਿਸ ਰਵੀਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ ਜਸਟਿਸ ਰਿਤੂ ਬਾਹਰੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਦੀ ਪਹਿਲੀ ਮਹਿਲਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ। ਬਾਅਦ ਵਿੱਚ ਜਸਟਿਸ ਰਿਤੂ ਬਾਹਰੀ ਨੂੰ ਉੱਤਰਾਖੰਡ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ। Justice Sheel Nagu: ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਸ਼ੀਲ ਨਾਗੂ ਦੇ ਨਾਮ 'ਤੇ ਸੁਪਰੀਮ ਕੋਰਟ ਨੇ ਲਾਈ ਮੋਹਰ

SGPC ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅਰਦਾਸ ਸਮਾਗਮ ਹੋਵੇਗਾ। 

10:42 AM (IST)  •  29 Dec 2023

Jalandhar News: ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਪਰਗਟ ਸਿੰਘ ਬੋਲੇ...ਸਪੀਕਰ ਜੀ ਕੁਰਸੀ ਦੀ ਤਾਕਤ ਵਰਤ ਵਿਧਾਨ ਸਭਾ ਸੈਸ਼ਨ ਬੁਲਾਓ

ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਪੰਜਾਬ ਅੰਦਰ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਘੇਰਦਿਆਂ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਉਨ੍ਹਾਂ ਦੇ ਹਲਕੇ ਕੋਟਕਪੂਰਾ ਦੇ ਵਪਾਰੀਆਂ ਨੂੰ ਸ਼ਹਿਰ ਬੰਦ ਕਰਕੇ ਰੋਸ ਜ਼ਾਹਿਰ ਕਰਨਾ ਪਿਆ। 

10:42 AM (IST)  •  29 Dec 2023

SYL Dipute: ਪਾਣੀ ਛੱਡੋ ਤੁਪਕਾ ਨਹੀਂ ਦਿੰਦੇ....ਸੀਐਮ ਭਗਵੰਤ ਮਾਨ ਦੀ ਹਰਿਆਣਾ ਤੇ ਕੇਂਦਰ ਸਰਕਾਰ ਨੂੰ ਦੋ-ਟੁੱਕ

ਪੰਜਾਬ ਦੇ ਪਾਣੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਸਖਤ ਸਟੈਂਡ ਲਿਆ ਹੈ। ਸੀਐਮ ਭਗਵੰਤ ਮਾਨ ਨੇ ਹਰਿਆਣਾ ਤੇ ਕੇਂਦਰ ਸਰਕਾਰ ਨੂੰ ਦੋ-ਟੁੱਕ ਜਵਾਬ ਦਿੰਦਿਆਂ ਕਿਹਾ ਕਿ ਨਾ ਪੰਜਾਬ ਕੋਲ ਵਾਧੂ ਪਾਣੀ ਹੈ ਤੇ ਨਾ ਹੀ ਦੇਣਾ ਹੈ। ਸੀਐਮ ਭਗੰਵਤ ਮਾਨ ਦੇ ਸਟੈਂਡ ਦੀ ਪੁਸ਼ਟੀ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਹਾ ਕਿ ‘ਮੀਟਿੰਗ ਤਾਂ ਮਨੋਹਰ ਮਾਹੌਲ ’ਚ ਹੋਈ, ਮਾਨ ਹੈਂ ਪਰ ਮਾਨਤੇ ਨਹੀਂ’।

Load More
New Update
Sponsored Links by Taboola

ਟਾਪ ਹੈਡਲਾਈਨ

Plane Crash: ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
Amar Noori Threat: ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
Amar Noori Threat: ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Embed widget