ਪੜਚੋਲ ਕਰੋ

Punjab Breaking News LIVE: ਅੱਜ ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ, ਲੋਹੜੀ ਤੱਕ ਲਾਗੂ ਰਹੇਗਾ ਹੁਕਮ, ਨਵੇਂ ਸਾਲ 'ਤੇ ਪੰਜਾਬ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, SYL ਜ਼ਬਰੀ ਬਣਾਉਣ ਦਾ ਫੁਰਮਾਨ ਪੰਜਾਬ ਲਈ ਕਾਲੇ ਵਰੰਟਾਂ ਦੇ ਤੁੱਲ ਹੋਵੇਗਾ : ਪੰਥ ਸੇਵਕ ਸ਼ਖ਼ਸੀਅਤਾਂ

Punjab Breaking News: ਅੱਜ ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ, ਲੋਹੜੀ ਤੱਕ ਲਾਗੂ ਰਹੇਗਾ ਹੁਕਮ, ਨਵੇਂ ਸਾਲ 'ਤੇ ਪੰਜਾਬ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, SYL ਜ਼ਬਰੀ ਬਣਾਉਣ ਦਾ ਫੁਰਮਾਨ ਪੰਜਾਬ ਲਈ ਕਾਲੇ ਵਰੰਟਾਂ ਦੇ ਤੁੱਲ ਹੋਵੇਗਾ

Key Events
Punjab Breaking News LIVE: Schools will open from today at 10 am, the order will remain in force till Lohri know updates Punjab Breaking News LIVE: ਅੱਜ ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ, ਲੋਹੜੀ ਤੱਕ ਲਾਗੂ ਰਹੇਗਾ ਹੁਕਮ, ਨਵੇਂ ਸਾਲ 'ਤੇ ਪੰਜਾਬ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, SYL ਜ਼ਬਰੀ ਬਣਾਉਣ ਦਾ ਫੁਰਮਾਨ ਪੰਜਾਬ ਲਈ ਕਾਲੇ ਵਰੰਟਾਂ ਦੇ ਤੁੱਲ ਹੋਵੇਗਾ : ਪੰਥ ਸੇਵਕ ਸ਼ਖ਼ਸੀਅਤਾਂ
Punjab Breaking News LIVE

Background

Punjab Breaking News LIVE, 01 January, 2023: ਪੰਜਾਬ ਸਰਕਾਰ (Punjab Government) ਨੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ  ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਕੂਲ ਖੋਲ੍ਹਣ ਦਾ ਸਮਾਂ (school opening timings) ਸਵੇਰੇ 10 ਵਜੇ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਐਤਵਾਰ ਨੂੰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਕਿਹਾ, ਸੂਬੇ ਦੇ ਸਾਰੇ ਸਕੂਲ 1 ਜਨਵਰੀ ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦਾ ਇਹ ਹੁਕਮ 14 ਜਨਵਰੀ, 2024 ਭਾਵ ਲੋਹੜੀ ਤੱਕ ਲਾਗੂ ਰਹੇਗਾ।

ਆਂਗਣਵਾੜੀ ਕੇਂਦਰ ਵੀ ਸਵੇਰੇ 10 ਵਜੇ ਖੁੱਲ੍ਹਣਗੇ

ਪੰਜਾਬ ਸਰਕਾਰ (Punjab Government)  ਨੇ ਸਰਦੀਆਂ ਦੇ ਮੌਸਮ (winter season) ਦੇ ਮੱਦੇਨਜ਼ਰ 1 ਜਨਵਰੀ 2024 ਤੋਂ ਆਂਗਣਵਾੜੀ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਵਧਾ ਕੇ ਸਵੇਰੇ 10 ਵਜੇ ਕਰਨ ਦਾ ਫੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Minister of Social Security, Women and Child Development Dr. Baljit Kaur) ਨੇ ਦੱਸਿਆ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰ 1 ਜਨਵਰੀ ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਦੁਪਹਿਰ 1 ਵਜੇ ਬੰਦ ਹੋਣਗੇ | ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹੇਗਾ। Punjab: ਅੱਜ ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ, ਲੋਹੜੀ ਤੱਕ ਲਾਗੂ ਰਹੇਗਾ ਹੁਕਮ, ਰਹੇਗਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

SYL ਜ਼ਬਰੀ ਬਣਾਉਣ ਦਾ ਫੁਰਮਾਨ ਪੰਜਾਬ ਲਈ ਕਾਲੇ ਵਰੰਟਾਂ ਦੇ ਤੁੱਲ ਹੋਵੇਗਾ : ਪੰਥ ਸੇਵਕ ਸ਼ਖ਼ਸੀਅਤਾਂ

ਪੰਥ ਸੇਵਕ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਇਸ ਵੇਲੇ ਇੰਡੀਆ ਦੀਆਂ ਨਵ-ਬਸਤੀਵਾਦੀ ਨੀਤੀਆਂ ਕਾਰਨ ਪਾਣੀ ਦੇ ਗੰਭੀਰ ਸੰਕਟ ਦੇ ਸਨਮੁਖ ਹੈ। ਅੰਤਰਰਾਸ਼ਟਰੀ ਨੇਮਾਂ ਅਤੇ ਰਿਪੇਰੀਅਨ ਸਿਧਾਂਤ ਅਨੁਸਾਰ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਉੱਤੇ ਪੰਜਾਬ ਦਾ ਮਾਲਕੀ ਹੱਕ ਹੈ। ਰਾਜਿਸਥਾਨ, ਦਿੱਲੀ ਅਤੇ ਹਰਿਆਣਾ ਨਾ ਤਾਂ ਇਹਨਾ ਦਰਿਆਵਾਂ ਦੇ ਤਟਵਰਤੀ (ਰਿਪੇਰੀਅਨ) ਰਾਜ ਹਨ ਤੇ ਨਾ ਹੀ ਪੰਜਾਬ ਦੇ ਦਰਿਆਵਾਂ ਦੇ ਖੇਤਰ ਹਨ। ਇਹਨਾਂ ਰਾਜਾਂ ਦਾ ਨਾ ਤਾਂ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਕੋਈ ਕਨੂੰਨੀ ਹੱਕ ਹੀ ਬਣਦਾ ਹੈ ਅਤੇ ਨਾ ਹੀ ਪੰਜਾਬ ਕੋਲ ਇਹਨਾਂ ਨੂੰ ਦੇਣ ਯੋਗਾ ਵਾਧੂ ਪਾਣੀ ਹੀ ਹੈ। ਮੌਜੂਦਾ ਸਮੇਂ ਜਦੋਂ ਪੰਜਾਬ ਆਪ ਹੀ ਪਾਣੀ ਦੀ ਥੁੜ ਦੀ ਮਾਰ ਝੱਲ ਰਿਹਾ ਹੈ ਤਾਂ ਅਜਿਹੇ ਵਿਚ ਸਤਲੁਜ ਯਮੁਨਾ ਲਿੰਕ ਨਹਿਰ ਬਣਾ ਕੇ ਪੰਜਾਬ ਦਾ ਹੋਰ ਦਰਿਆਈ ਪਾਣੀ ਗੈਰ-ਤਟਵਰਤੀ ਸੂਬਿਆਂ ਨੂੰ ਦੇਣ ਦਾ ਫੈਸਲਾ ਕਰਨਾ ਪੰਜਾਬ ਵਿਰੁਧ ‘ਕਾਲੇ ਵਰੰਟ’ ਜਾਰੀ ਕਰਨ ਦੇ ਤੁੱਲ ਹੋਵੇਗਾ। SYL ਜ਼ਬਰੀ ਬਣਾਉਣ ਦਾ ਫੁਰਮਾਨ ਪੰਜਾਬ ਲਈ ਕਾਲੇ ਵਰੰਟਾਂ ਦੇ ਤੁੱਲ ਹੋਵੇਗਾ : ਪੰਥ ਸੇਵਕ ਸ਼ਖ਼ਸੀਅਤਾਂ

13:22 PM (IST)  •  01 Jan 2024

Punjab News: ਬੀਐਸਐਫ ਨੇ 2023 ਵਿੱਚ ਡੇਗੇ 107 ਪਾਕਿਸਤਾਨੀ ਡਰੋਨ, 442 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ 553 ਕਿਲੋਮੀਟਰ ਲੰਬੀ ਚੁਣੌਤੀਪੂਰਨ ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਲਈ ਜ਼ਿੰਮੇਵਾਰ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਐਤਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ 107 ਡਰੋਨਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਮਾਰ ਸੁੱਟਿਆ ਹੈ। 442.395 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ। ਬੀਐਸਐਫ ਨੇ ਵੱਖ-ਵੱਖ ਘਟਨਾਵਾਂ ਵਿੱਚ ਤਿੰਨ ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ, ਦੋ ਸਮੱਗਲਰਾਂ ਸਮੇਤ 23 ਪਾਕਿਸਤਾਨੀ ਨਾਗਰਿਕਾਂ, 14 ਬੰਗਲਾਦੇਸ਼ੀ ਨਾਗਰਿਕਾਂ ਅਤੇ 35 ਸਮੱਗਲਰਾਂ ਸਮੇਤ 95 ਭਾਰਤੀ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ 23 ਹਥਿਆਰ ਅਤੇ 505 ਗੋਲਾ ਬਾਰੂਦ ਬਰਾਮਦ ਕੀਤਾ।

13:21 PM (IST)  •  01 Jan 2024

Punjab News: ਪੰਜਾਬ ਦੀ ਹੋ ਜਾਏਗੀ ਕਾਇਆ-ਕਲਪ, ਕੇਂਦਰ ਸਰਕਾਰ ਦੇ ਪੰਜ ਪ੍ਰੋਜੈਕਟ ਬਦਲ ਦੇਣਗੇ ਸੂਬੇ ਦਾ ਨਕਸ਼ਾ

: ਸਾਲ 2024 ਪੰਜਾਬ ਲਈ ਅਹਿਮ ਹੋਣ ਵਾਲਾ ਹੈ। ਲੋਕ ਸਭਾ ਚੋਣਾਂ ਕਰਕੇ ਕੇਂਦਰ ਸਰਕਾਰ ਪੰਜਾਬ ਨੂੰ ਕਈ ਤੋਹਫੇ ਦੇਣ ਜਾ ਰਹੀ ਹੈ। ਬੇਸ਼ੱਕ ਕੁਝ ਨਵੇਂ ਐਲਾਨ ਹੋਣਗੇ ਪਰ ਪਿਛਲੇ ਪ੍ਰੋਜੈਕਟਾਂ ਨੂੰ ਇਸ ਸਾਲ ਸਿਰੇ ਲਾਉਣ ਦੀ ਕੋਸ਼ਿਸ਼ ਹੋਏਗੀ। ਇਸ ਸਾਲ ਸਭ ਤੋਂ ਵੱਡੀ ਸੌਗਾਤ ਸੜਕੀ ਢਾਂਚੇ ਬਾਰੇ ਹੋਏਗੀ। ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇਅ 2024 'ਚ ਬਣ ਕੇ ਤਿਆਰ ਹੋ ਜਾਵੇਗਾ।

Load More
New Update
Sponsored Links by Taboola

ਟਾਪ ਹੈਡਲਾਈਨ

Diljit Dosanjh: ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh: ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
Punjab News: ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?
ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?
Embed widget