ਪੜਚੋਲ ਕਰੋ

Punjab Breaking News LIVE: ਸੀਐਮ ਭਗਵੰਤ ਮਾਨ ਸਮੇਤ ਇਨ੍ਹਾਂ ਸਿਆਸੀ ਲੀਡਰਾਂ ਨੇ ਸੂਬਾ ਵਾਸੀਆਂ ਨੂੰ ਦਿੱਤੀਆਂ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ, ਮੀਂਹ ਨੇ ਦਿੱਤੀ ਪ੍ਰਦੂਸ਼ਣ ਤੋਂ ਰਾਹਤ, 100 'ਤੇ ਪਹੁੰਚਿਆ AQI

Punjab Breaking News LIVE: ਸੀਐਮ ਭਗਵੰਤ ਮਾਨ ਸਮੇਤ ਇਨ੍ਹਾਂ ਸਿਆਸੀ ਲੀਡਰਾਂ ਨੇ ਸੂਬਾ ਵਾਸੀਆਂ ਨੂੰ ਦਿੱਤੀਆਂ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ, ਮੀਂਹ ਨੇ ਦਿੱਤੀ ਪ੍ਰਦੂਸ਼ਣ ਤੋਂ ਰਾਹਤ, 100 'ਤੇ ਪਹੁੰਚਿਆ AQI

LIVE

Key Events
Punjab Breaking News LIVE: These political leaders along with CM Bhagwant Mann congratulated the people of the state on Bandi Chhod Day know details Punjab Breaking News LIVE:  ਸੀਐਮ ਭਗਵੰਤ ਮਾਨ ਸਮੇਤ ਇਨ੍ਹਾਂ ਸਿਆਸੀ ਲੀਡਰਾਂ ਨੇ ਸੂਬਾ ਵਾਸੀਆਂ ਨੂੰ ਦਿੱਤੀਆਂ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ, ਮੀਂਹ ਨੇ ਦਿੱਤੀ ਪ੍ਰਦੂਸ਼ਣ ਤੋਂ ਰਾਹਤ, 100 'ਤੇ ਪਹੁੰਚਿਆ AQI
Punjab Breaking News LIVE

Background

Punjab Breaking News LIVE, 12November, 2023: ਅੱਜ ਬੰਦੀ ਛੋੜ ਦਿਵਸ ਹੈ, ਜੋ ਸਿੱਖਾਂ ਦਾ ਮਹੱਤਵਪੂਰਨ ਤਿਉਹਾਰ ਹੈ। ਹਰ ਸਾਲ ਦੀਵਾਲੀ ਵਾਲੇ ਦਿਨ ਸਿੱਖ ਧਰਮ ਦੇ ਲੋਕ ਬੰਦੀ ਛੋੜ ਦਿਵਸ ਮਨਾਉਂਦੇ ਹਨ। ਬੰਦੀ ਛੋੜ ਦਿਵਸ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਸਿੰਘ ਨਾਲ ਸਬੰਧਤ ਹੈ। ਇਸ ਦਿਨ ਗੁਰੂ ਹਰਗੋਬਿੰਦ ਸਿੰਘ ਨੂੰ ਜਹਾਂਗੀਰ ਨੇ ਰਿਹਾਅ ਕੀਤਾ ਸੀ। ਸਿੱਖ ਧਰਮ ਦੇ ਲੋਕ ਦੀਵਾਲੀ ਵਾਂਗ ਬੰਦੀ ਛੋੜ ਦਿਵਸ ਮਨਾਉਂਦੇ ਹਨ ਅਤੇ ਆਪਣੇ ਘਰਾਂ ਅਤੇ ਗੁਰਦੁਆਰਿਆਂ ਨੂੰ ਦੀਵਿਆਂ ਦੀ ਰੌਸ਼ਨੀ ਨਾਲ ਸਜਾਉਂਦੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬੰਦੀ ਛੋੜ ਦਿਵਸ ਦੀ ਸੂਬਾ ਵਾਸੀਆਂ ਨੂੰ ਦੀ ਵਧਾਈ ਦਿੱਤੀ ਹੈ। 

ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਬੰਦੀ ਛੋੜ ਦਿਵਸ 'ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਦਿਆਂ ਲਿਖਿਆ ਕਿ- ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸੱਚ ਦੀ ਆਵਾਜ਼ ਬਣੇ। ਪੀੜਤ ਰਾਜਿਆਂ ਦੀ ਮਦਦ ਲਈ ਅੱਗੇ ਆਏ। ਸਿੱਖ ਇਤਿਹਾਸ ਨੇ ਇਸ ਮਹਾਨ ਦਿਨ ਨੂੰ ਬੰਦੀ ਛੋੜ ਦਾ ਨਾਂ ਦਿੱਤਾ ਹੈ। ਜੇਲ੍ਹ ਰਿਹਾਈ ਦਿਵਸ ਦੀਆਂ ਸਮੂਹ ਸਿੱਖ ਕੌਮ ਨੂੰ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ। Bandi Chhor Divas 2023: ਸੀਐਮ ਭਗਵੰਤ ਮਾਨ ਸਮੇਤ ਇਨ੍ਹਾਂ ਸਿਆਸੀ ਲੀਡਰਾਂ ਨੇ ਸੂਬਾ ਵਾਸੀਆਂ ਨੂੰ ਦਿੱਤੀਆਂ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ, ਟਵੀਟ ਕਰ ਕਹੀ ਇਹ ਖ਼ਾਸ ਗੱਲ

ਪੰਜਾਬ ਵਿੱਚ ਮੀਂਹ ਨੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਕਾਫੀ ਹੱਦ ਤੱਕ ਰਾਹਤ ਦਿੱਤੀ ਹੈ। ਸ਼ਨੀਵਾਰ ਨੂੰ ਜ਼ਿਆਦਾਤਰ ਸ਼ਹਿਰਾਂ ਦਾ AQI 100 ਤੋਂ ਹੇਠਾਂ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੀ ਕਮੀ ਆਈ ਹੈ। 104 ਨਵੇਂ ਕੇਸਾਂ ਨਾਲ ਕੁੱਲ ਗਿਣਤੀ 23730 ਹੋ ਗਈ ਹੈ।

ਮੁੱਖ ਮੰਤਰੀ ਦੇ ਜ਼ਿਲ੍ਹਾ ਸੰਗਰੂਰ ਵਿੱਚ ਸਭ ਤੋਂ ਵੱਧ ਸਾੜੀ ਗਈ ਪਰਾਲੀ 

ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੇ ਜ਼ਿਲ੍ਹਾ ਸੰਗਰੂਰ ਵਿੱਚ ਸਭ ਤੋਂ ਵੱਧ ਪਰਾਲੀ ਸਾੜੀ ਗਈ। ਇੱਥੇ 43 ਮਾਮਲੇ ਸਾਹਮਣੇ ਆਏ ਹਨ। ਜਦਕਿ 22 ਮਾਨਸਾ, 13 ਫਾਜ਼ਿਲਕਾ, ਅੱਠ ਫਤਿਹਗੜ੍ਹ ਸਾਹਿਬ, ਚਾਰ ਮੁਕਤਸਰ, ਚਾਰ ਲੁਧਿਆਣਾ ਅਤੇ ਤਿੰਨ ਪਟਿਆਲਾ ਜ਼ਿਲ੍ਹਿਆਂ ਤੋਂ ਸਾਹਮਣੇ ਆਏ ਹਨ। ਬਠਿੰਡਾ ਦਾ ਏਕਿਊਆਈ ਸ਼ੁੱਕਰਵਾਰ ਨੂੰ 383 ਦਰਜ ਕੀਤਾ ਗਿਆ ਸੀ, ਪਰ ਸ਼ਨੀਵਾਰ ਨੂੰ ਇਹ ਕਾਫ਼ੀ ਘੱਟ ਕੇ 69 ਰਹਿ ਗਿਆ।  Punjab Rain: ਮੀਂਹ ਨੇ ਦਿੱਤੀ ਪ੍ਰਦੂਸ਼ਣ ਤੋਂ ਰਾਹਤ, 100 'ਤੇ ਪਹੁੰਚਿਆ AQI; ਪਰਾਲੀ ਸਾੜਨ ਦੇ ਨਵੇਂ ਮਾਮਲੇ ਹੋ ਰਹੇ ਦਰਜ

10:16 AM (IST)  •  12 Nov 2023

Bandi Chhor Divas 2023: ਅਕਾਲੀ ਦਲ ਦੇ ਪ੍ਰਧਾਨ ਬਾਦਲ ਨੇ ਵੀ ਦਿੱਤੀ ਵਧਾਈ

ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵਿੱਟਰ 'ਤੇ ਪੋਸਟ ਕਰਕੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਬੰਦੀ ਛੋੜ ਦਿਵਸ' ਦੀਆਂ ਸਮੂਹ ਸਾਧ ਸੰਗਤ ਨੂੰ ਵਧਾਈਆਂ। ਗੁਰੂ ਸਾਹਿਬ ਸਾਰਿਆਂ 'ਤੇ ਮੇਹਰ ਭਰਿਆ ਹੱਥ ਰੱਖਣ ਅਤੇ ਜ਼ੁਲਮ ਵਿਰੁੱਧ ਲੜਨ ਦਾ ਬਲ ਬਖਸ਼ਣ।

10:16 AM (IST)  •  12 Nov 2023

Bandi Chhor Divas 2023: ਸੀਐਮ ਭਗਵੰਤ ਮਾਨ ਸਮੇਤ ਇਨ੍ਹਾਂ ਸਿਆਸੀ ਲੀਡਰਾਂ ਨੇ ਸੂਬਾ ਵਾਸੀਆਂ ਨੂੰ ਦਿੱਤੀਆਂ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ, ਟਵੀਟ ਕਰ ਕਹੀ ਇਹ ਖ਼ਾਸ ਗੱਲ

ਅੱਜ ਬੰਦੀ ਛੋੜ ਦਿਵਸ ਹੈ, ਜੋ ਸਿੱਖਾਂ ਦਾ ਮਹੱਤਵਪੂਰਨ ਤਿਉਹਾਰ ਹੈ। ਹਰ ਸਾਲ ਦੀਵਾਲੀ ਵਾਲੇ ਦਿਨ ਸਿੱਖ ਧਰਮ ਦੇ ਲੋਕ ਬੰਦੀ ਛੋੜ ਦਿਵਸ ਮਨਾਉਂਦੇ ਹਨ। ਬੰਦੀ ਛੋੜ ਦਿਵਸ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਸਿੰਘ ਨਾਲ ਸਬੰਧਤ ਹੈ। ਇਸ ਦਿਨ ਗੁਰੂ ਹਰਗੋਬਿੰਦ ਸਿੰਘ ਨੂੰ ਜਹਾਂਗੀਰ ਨੇ ਰਿਹਾਅ ਕੀਤਾ ਸੀ। ਸਿੱਖ ਧਰਮ ਦੇ ਲੋਕ ਦੀਵਾਲੀ ਵਾਂਗ ਬੰਦੀ ਛੋੜ ਦਿਵਸ ਮਨਾਉਂਦੇ ਹਨ ਅਤੇ ਆਪਣੇ ਘਰਾਂ ਅਤੇ ਗੁਰਦੁਆਰਿਆਂ ਨੂੰ ਦੀਵਿਆਂ ਦੀ ਰੌਸ਼ਨੀ ਨਾਲ ਸਜਾਉਂਦੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬੰਦੀ ਛੋੜ ਦਿਵਸ ਦੀ ਸੂਬਾ ਵਾਸੀਆਂ ਨੂੰ ਦੀ ਵਧਾਈ ਦਿੱਤੀ ਹੈ। 

ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਬੰਦੀ ਛੋੜ ਦਿਵਸ 'ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਦਿਆਂ ਲਿਖਿਆ ਕਿ- ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸੱਚ ਦੀ ਆਵਾਜ਼ ਬਣੇ। ਪੀੜਤ ਰਾਜਿਆਂ ਦੀ ਮਦਦ ਲਈ ਅੱਗੇ ਆਏ। ਸਿੱਖ ਇਤਿਹਾਸ ਨੇ ਇਸ ਮਹਾਨ ਦਿਨ ਨੂੰ ਬੰਦੀ ਛੋੜ ਦਾ ਨਾਂ ਦਿੱਤਾ ਹੈ। ਜੇਲ੍ਹ ਰਿਹਾਈ ਦਿਵਸ ਦੀਆਂ ਸਮੂਹ ਸਿੱਖ ਕੌਮ ਨੂੰ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ।

10:15 AM (IST)  •  12 Nov 2023

Punjab Rain: ਮੀਂਹ ਨੇ ਦਿੱਤੀ ਪ੍ਰਦੂਸ਼ਣ ਤੋਂ ਰਾਹਤ, 100 'ਤੇ ਪਹੁੰਚਿਆ AQI; ਪਰਾਲੀ ਸਾੜਨ ਦੇ ਨਵੇਂ ਮਾਮਲੇ ਹੋ ਰਹੇ ਦਰਜ

 ਪੰਜਾਬ ਵਿੱਚ ਮੀਂਹ ਨੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਕਾਫੀ ਹੱਦ ਤੱਕ ਰਾਹਤ ਦਿੱਤੀ ਹੈ। ਸ਼ਨੀਵਾਰ ਨੂੰ ਜ਼ਿਆਦਾਤਰ ਸ਼ਹਿਰਾਂ ਦਾ AQI 100 ਤੋਂ ਹੇਠਾਂ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੀ ਕਮੀ ਆਈ ਹੈ। 104 ਨਵੇਂ ਕੇਸਾਂ ਨਾਲ ਕੁੱਲ ਗਿਣਤੀ 23730 ਹੋ ਗਈ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ, ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Embed widget