Breaking News: ਕਿਸਾਨਾਂ ਵਲੋਂ ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਰੋਡ ਜਾਮ, ਰਾਕੇਸ਼ ਟਿਕੈਤ 'ਤੇ ਹਮਲੇ ਮਗਰੋਂ ਕਿਸਾਨਾਂ ਦਾ ਗੁੱਸਾ ਸਤਵੇਂ ਅਸਮਾਨ 'ਤੇ
ਰਾਕੇਸ਼ ਟਿਕੈਤ 'ਤੇ ਹੋਏ ਹਮਲੇ ਮਗਰੋਂ ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਕੀਤਾ ਜਾਮ
* ਰਾਕੇਸ਼ ਟਿਕੈਤ 'ਤੇ ਹੋਏ ਹਮਲੇ ਮਗਰੋਂ ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਕੀਤਾ ਜਾਮ
* 1.30 ਤੋਂ 2.30 ਵਜੇ ਤੱਕ ਬੰਦ ਰਹੇਗਾ ਨੈਸ਼ਨਲ ਹਾਈਵੇਅ
* ਲਦਪਾਲਵਾ ਟੌਲ ਪਲਾਜ਼ਾ ਕਰਨਗੇ ਬੰਦ
* ਸੜਕ 'ਤੇ ਇੱਕ ਘੰਟੇ ਲਈ ਰਹੇਗਾ ਜਾਮ
ਦੱਸ ਦਈਏ ਕਿ ਬੀਤੇ ਦਿਨੀਂ ਰਾਜਸਥਾਨ ਦੇ ਅਤਵਰ 'ਚ ਕਿਸਾਨ ਨੇਤਾ ਰਾਕੇਸ਼ ਟਿਕੈਤ 'ਤੇ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਸਤਵੇਂ ਅਸਮਾਨ 'ਤੇ ਪਹੁੰਚ ਗਿਆ। ਸ਼ੁੱਕਰਵਾਰ ਰਾਤ ਵੀ ਕਿਸਾਨਾਂ ਨੇ ਵੱਖ-ਵੱਖ ਥਾਂਵਾਂ 'ਤੇ ਸੜਕਾਂ ਜਾਮ ਕਰਕੇ ਆਪਣਾ ਰੋਸ਼ ਜਾਹਰ ਕੀਤਾ ਸੀ। ਇਸ ਦੇ ਨਾਲ ਹੀ ਇਸ ਮਾਮਲੇ 'ਚ ਪੁਲਿਸ ਨੇ ਹੁਣ ਤਕ 14 ਲੋਕਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904






















