ਪੜਚੋਲ ਕਰੋ

ਮਨਪ੍ਰੀਤ ਬਾਦਲ ਵੱਲੋਂ ਟੈਕਸ-ਮੁਕਤ ਬਜਟ ਪੇਸ਼, ਪਰ ਸ਼ਰਤਾਂ ਲਾਗੂ

ਚੰਡੀਗੜ੍ਹ: ਪੰਜਾਬ ਦੀ ਜਨਤਾ 'ਤੇ ਕੋਈ ਨਵਾਂ ਟੈਕਸ ਨਹੀਂ ਲੱਗੇਗਾ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਟੈਕਸ ਮੁਕਤ ਬਜਟ ਦਾ ਐਲਾਨ ਕਰਦਿਆਂ ਕੁਝ ਸ਼ਰਤਾਂ ਨਾਲ ਨਵਾਂ ਵਿਕਾਸ ਟੈਕਸ ਵੀ ਲਾ ਦਿੱਤਾ। ਸਰਕਾਰ ਨੇ ਬਜਟ ਵਿੱਚ 200 ਰੁਪਏ ਵਿਕਾਸ ਟੈਕਸ ਲਾਉਣ ਦਾ ਐਲਾਨ ਕੀਤਾ ਹੈ। ਇਹ ਵਿਕਾਸ ਕਰ ਸਿਰਫ਼ ਆਮਦਨ ਕਰ ਅਦਾ ਕਰਨ ਵਾਲੇ ਲੋਕਾਂ ਨੂੰ ਦੇਣਾ ਪਵੇਗਾ। ਕਰ ਤੋਂ ਮੁਕਤ ਲੋਕਾਂ ਨੂੰ ਇਸ ਦੀ ਅਦਾਇਗੀ ਨਹੀਂ ਕਰਨੀ ਹੋਵੇਗੀ। ਜਿਸ ਵਿਅਕਤੀ ਦੀ ਸਾਲਾਨਾ ਆਮਦਨ ਢਾਈ ਲੱਖ ਰੁਪਏ ਤੋਂ ਵੱਧ ਹੁੰਦੀ ਹੈ, ਨੂੰ ਆਮਦਨ ਕਰ ਅਦਾ ਕਰਨਾ ਹੁੰਦਾ ਹੈ। ਪੰਜਾਬ ਦੇ ਅਜਿਹੇ ਲੋਕ ਹੁਣ ਵਿਕਾਸ ਕਰ ਵੀ ਅਦਾ ਕਰਨਗੇ। ਸਾਲ 2018-19 ਲਈ ਕੁੱਲ ਬਜਟ ਦਾ ਆਕਾਰ 1,29,698 ਕਰੋੜ ਰੁਪਏ ਹੈ ਪਰੰਤੂ ਵਾਸਤਵਿਕ ਬਜਟ ਦਾ ਆਕਾਰ 1,02,198 ਕਰੋੜ ਰੁਪਏ ਹੈ। ਇਸ ਵਿੱਚ ਮੌਜੂਦਾ ਉਪਾਅ ਤੇ ਸਾਧਨ ਲੈਣ-ਦੇਣ ਲਈ 27,500 ਕਰੋੜ ਰੁਪਏ ਦਾ ਬਜਟ ਵੀ ਸ਼ਾਮਿਲ ਹੈ। ਸਰਕਾਰ ਦੀਆਂ ਕੁੱਲ ਪ੍ਰਾਪਤੀਆਂ 1,22,923 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ ਤੇ ਮਾਲੀ ਘਾਟਾ 12,539 ਕਰੋੜ ਦਾ ਹੋਵੇਗਾ।

ਟਾਪ ਹੈਡਲਾਈਨ

Punjab Elections 2027 : AAP ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਬਾਰੇ CM ਭਗਵੰਤ ਮਾਨ ਦਾ ਵੱਡਾ ਐਲਾਨ

ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ

AAP ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪਹਿਲੀ ਲਿਸਟ ਕੱਲ੍ਹ ਕਰੇਗੀ ਜਾਰੀ, ਲਿਸਟ ਹੋਈ ਫਾਈਨਲ; ਇਨ੍ਹਾਂ ਨੂੰ ਮਿਲ ਸਕਦੀ ਜ਼ਿੰਮੇਵਾਰੀ

Punjab News : ਪੰਜਾਬ 'ਚ ਵੱਡੀ ਵਾਰਦਾਤ! ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, 55 ਸਾਲਾ ਵਿਅਕਤੀ ਦਾ ਕਤਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ

Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ

Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!

 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 

Embed widget