ਪੜਚੋਲ ਕਰੋ

Punjab Budget 2022: ਪੰਜਾਬ ਸਿਰ 2.63 ਲੱਖ ਕਰੋੜ ਦਾ ਕਰਜ਼ਾ, ਪਿਛਲੇ 5 ਸਾਲਾਂ ’ਚ 44.23 ਫੀਸਦ ਵਧਿਆ

Punjab Budget 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਸੈਂਬਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ਵਿੱਚ ਜ਼ੋਰ ਦਿੱਤਾ ਗਿਆ ਹੈ।

Punjab Budget 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਸੈਂਬਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ਵਿੱਚ ਜ਼ੋਰ ਦਿੱਤਾ ਗਿਆ ਹੈ। ਬਜਟ ਪੇਸ਼ ਕਰਨ ਮੌਕੇ ਦਿੱਲੀ ਦੇ ਉਪ ਮੁੱਖ ਮਨੀਸ਼ ਸਿਸੋਦੀਆ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੀ ਪੰਜਾਬ ਵਿਧਾਨ ਸਭਾ ਦੀ ਗੈਲਰੀ ਵਿੱਚ ਮੌਜੂਦ ਰਹੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 1,55,860 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਪੰਜਾਬ ਦੇ ਬਜਟ ਵਿੱਚ ਪਿਛਲੇ ਸਾਲ ਨਾਲੋਂ 14.20 ਫੀਸਦ ਦਾ ਵਾਧਾ ਹੈ। ਇਸ ਵੇਲੇ ਪੰਜਾਬ ਸਿਰ 2.63 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਪਿਛਲੇ ਪੰਜ ਸਾਲਾਂ ’ਚ ਪੰਜਾਬ ਦਾ ਕਰਜ਼ਾ 44.23 ਫੀਸਦ ਵਧਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਾਲਾਨਾ ਆਮਦਨ ਦੇ ਮਾਮਲੇ ਵਿੱਚ 11ਵੇਂ ਨੰਬਰ ’ਤੇ ਹੈ। ਇਸ ਸਾਲ ਸਰਕਾਰ ਨੂੰ 14 ਤੋਂ 15 ਹਜ਼ਾਰ ਕਰੋੜ ਦਾ ਘਾਟਾ ਪਵੇਗਾ। ਟੈਕਸ ਚੋਰੀ ਰੋਕਣ ਲਈ ਟੈਕਸ ਇੰਟੈਲੀਜੈਂਸ ਬਿਊਰੋ ਬਣਾਈ ਜਾਵੇਗੀ।

ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪਹਿਲੀ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਉਨ੍ਹਾਂ ਨੇ ਸਿਹਤ ਤੇ ਸਿੱਖਿਆ ’ਤੇ ਧਿਆਨ ਕੇਂਦਰਤ ਕਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਪੇਪਰਲੈੱਸ ਬਜਟ ਨਾਲ 21 ਲੱਖ ਰੁਪਏ ਸਾਲਾਨਾ ਦੀ ਬੱਚਤ ਹੋਈ ਹੈ।

ਬਜਟ ਵਿੱਚ ਵਿੱਤ ਮੰਤਰੀ ਵੱਲੋਂ ਕੀਤੇ ਗਏ ਐਲਾਨ
ਟੀਚਰਾਂ ਦੀ ਸਿਖਲਾਈ ਲਈ 30 ਕਰੋੜ
ਸਕੂਲ ਤੇ ਉੱਚ ਸਿੱਖਿਆ ਲਈ ਕੁੱਲ ਬਜਟ ਦਾ 16.27 ਫੀਸਦ
ਮੈਡੀਕਲ ਸਿੱਖਿਆ ਵਿੱਚ 56.60 ਫੀਸਦ ਬਜਟ ਦਾ ਵਾਧਾ
ਤਕਨੀਕੀ ਸਿੱਖਿਆ ਵਿੱਚ 47.84 ਫੀਸਦ ਬਜਟ ਦਾ ਵਾਧਾ 
 ਮਾਲੀਆ ਘਾਟਾ 1.99 ਫੀਸਦ ਰੱਖਿਆ
ਸਕੂਲ ਆਫ ਐਮੀਨੈਂਸ ਲਈ 200 ਕਰੋੜ ਰੁਪਏ ਰਾਖਵੇਂ, 100 ਸਕੂਲ ਅਪਗ੍ਰੇਡ ਹੋਣਗੇ

ਸਕੂਲਾਂ ਦੀ ਸਾਂਭ ਸੰਭਾਲ ਲਈ 123 ਕਰੋੜ
500 ਸਕੂਲਾਂ ’ਚ ਡਿਜੀਟਲ ਕਲਾਸਰੂਮ ਸਥਾਪਤ ਹੋਣਗੇ, 40 ਕਰੋੜ ਦਾ ਬਜਟ ਰੱਖਿਆ
ਸਕੂਲਾਂ ’ਚ ਰੂਫ ਟੌਪ ਸਾਲਰ ਪੈਨਲ ਸਿਸਟਮ ਲੱਗਣਗੇ
 ਮਿਡ ਡੇਅ ਮੀਲ ਲਈ  473 ਕਰੋੜ ਰੁਪਏ ਰਾਖਵੇਂ
ਪ੍ਰੀ ਪ੍ਰਾਇਮਰੀ ਤੇ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀ
ਐਸਸੀ ਵਿਦਿਆਰਥੀਆਂ ਦੀ ਪ੍ਰੀ-ਮੈਟਰਿਕ ਸਕਾਲਰਸ਼ਿਪ ਲਈ 79 ਕਰੋੜ
 
ਓਬੀਸੀ ਵਿਦਿਆਰਥੀਆਂ ਦੀ ਪ੍ਰੀ-ਮੈਟਰਿਕ ਸਕਾਲਰਸ਼ਿਪ ਲਈ 67 ਕਰੋਡ

ਜਨਰਲ ਸ਼੍ਰੇਣੀ ਲਈ ਸੀਐੱਮ ਵਜ਼ੀਫ਼ਾ ਸਕੀਮ

ਪੰਜਾਬੀ ਯੂਨੀਵਰਸਿਟੀ ਲਈ 200 ਕਰੋੜ

ਸਿਹਤ ਖੇਤਰ ਲਈ 4731 ਕਰੋੜ ਰੁਪਏ

ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ

ਖੇਤੀਬਾੜੀ ਸੈਕਟਰ ਲਈ 11560 ਕਰੋਡ ਰੁਪਏ ਦਾ ਬਜਟ

15 ਅਗਸਤ ਤੋਂ 75 ਮੁਹੱਲਾ ਕਲੀਨਕ ਖੋਲ੍ਹੇ ਜਾਣਗੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget