ਪੜਚੋਲ ਕਰੋ

Punjab Budget 2022: 'ਆਪ' ਸਰਕਾਰ ਵੱਲੋਂ ਸ਼ਹਿਰੀਆਂ ਲਈ 2336 ਕਰੋੜ ਦਾ ਐਲਾਨ, 17117 ਨਵੇਂ ਘਰ ਬਣਾਏ ਜਾਣਗੇ

Punjab Budget 2022: ਪੰਜਾਬ ਸਰਕਾਰ ਨੇ ਬਜਟ ਵਿੱਚ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 17117 ਨਵੇਂ ਘਰ ਬਣਾਏ ਜਾਣਗੇ। ਵਿੱਤ ਮੰਤਰੀ ਨੇ ਐਲਾਨ ਕੀਤਾ ਕਿ 2024 ਤੱਕ ਹੋਮ ਫਾਰ ਆਲ ਪ੍ਰੋਗਰਾਮ ਤਹਿਤ 292 ਕਰੋੜ ਰੱਖੇ ਜਾਣਗੇ।

Punjab Budget 2022: ਪੰਜਾਬ ਸਰਕਾਰ ਨੇ ਬਜਟ ਵਿੱਚ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 17117 ਨਵੇਂ ਘਰ ਬਣਾਏ ਜਾਣਗੇ। ਵਿੱਤ ਮੰਤਰੀ ਨੇ ਐਲਾਨ ਕੀਤਾ ਕਿ 2024 ਤੱਕ ਹੋਮ ਫਾਰ ਆਲ ਪ੍ਰੋਗਰਾਮ ਤਹਿਤ 292 ਕਰੋੜ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 25,000 EWS ਘਰ ਬਣਾਏ ਜਾਣਗੇ।

ਇਸ ਤੋਂ ਇਲਾਵਾ ਪੰਜਾਬ ਵਿੱਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ 1131 ਕਰੋੜ ਰੁਪਏ ਖਰਚੇ ਜਾਣਗੇ। ਪੰਜਾਬ ਦੇ ਸ਼ਹਿਰੀ ਵਿਕਾਸ ਲਈ 2336 ਕਰੋੜ ਰੁਪਏ ਰੱਖੇ ਗਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਲਈ 2347 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 48.94 ਫੀਸਦੀ ਵੱਧ ਹਨ। ਜਲ ਸਰੋਤਾਂ ਦੇ ਵੱਖ-ਵੱਖ ਪ੍ਰੋਜੈਕਟਾਂ ਲਈ 2547 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ 2217 ਕਿਲੋਮੀਟਰ ਸੜਕ ਦੀ ਮੁਰੰਮਤ ਕੀਤੀ ਜਾਵੇਗੀ ਤੇ 4800 ਕਿਲੋਮੀਟਰ ਨਵੀਂ ਸੜਕ ਬਣਾਈ ਜਾਵੇਗੀ।

ਖੇਤੀ ਖੇਤਰ ਲਈ 11,560 ਕਰੋੜ ਰੁਪਏ ਦਾ ਐਲਾਨ

ਪੰਜਾਬ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਨਾਲ ਹੀ ਖੇਤੀਬਾੜੀ ਸੈਕਟਰ ਲਈ ਵੱਡੇ ਐਲਾਨ ਕੀਤੇ ਹਨ। ਪੰਜਾਬ ਦੀ ਖੇਤੀ ਲਈ 11,560 ਕਰੋੜ ਰੁਪਏ ਰੱਖੇ ਹਨ। ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਲਈ 450 ਕਰੋੜ ਰੁਪਏ ਰੱਖੇ ਗਏ ਹਨ।

ਸੂਬੇ ਵਿੱਚ ਪਰਾਲੀ ਨਾ ਸਾੜਨ ਲਈ ਕੀਤੇ ਜਾਣ ਵਾਲੇ ਕੰਮਾਂ ਲਈ 200 ਕਰੋੜ ਰੁਪਏ ਰੱਖੇ ਗਏ ਹਨ। ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ। ਅੰਮ੍ਰਿਤਸਰ ਦੇ ਵੇਰਕਾ ਵਿੱਚ ਫਲਾਂ ਤੇ ਸਬਜ਼ੀਆਂ ਦੇ ਇੱਕ ਕੋਲਡ ਸਟੋਰ ਲਈ 7 ਕਰੋੜ ਰੁਪਏ ਰੱਖੇ ਹਨ।

26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ
ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤੇ ਹੈ ਕਿ ਪੰਜਾਬ ਵਿੱਚ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ। ਇਸ ਲਈ 714 ਕਰੋੜ ਰੁਪਏ ਰੱਖੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ 36000 ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਇਸ 540 ਕਰੋੜ ਰੁਪਏ ਰੱਖੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget