ਪੜਚੋਲ ਕਰੋ

Punjab Budget 2022: 'ਆਪ' ਸਰਕਾਰ ਵੱਲੋਂ ਬਜਟ 'ਚ ਸਰਕਾਰੀ ਸਕੂਲਾਂ ਨੂੰ ਮੋਟੇ ਗੱਫੇ, ਸਰਕਾਰੀ ਸਕੂਲ ਲਈ 123 ਕਰੋੜ ਰੁਪਏ ਰੱਖੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ 2022-23 ਲਈ 1,55,860 ਕਰੋੜ ਦਾ ਬਜਟ ਹੈ। ਇਹ 2021-22 ਦੇ ਅਨੁਮਾਨ ਤੋਂ 14.20% ਵੱਧ ਹੈ। ਉਨ੍ਹਾਂ ਦੱਸਿਆ ਕਿ 1,07,932 ਮਾਲੀਆ ਦੇ ਖਰਚੇ ਦਾ ਅੰਦਾਜ਼ਾ ਹੈ।

Punjab Budget 2022: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਵਰ੍ਹੇ 2022-23 ਲਈ ਪਲੇਠਾ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਵਿੱਚ ਸਿਹਤ ਤੇ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਗਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ 2022-23 ਲਈ 1,55,860 ਕਰੋੜ ਦਾ ਬਜਟ ਹੈ। ਇਹ 2021-22 ਦੇ ਅਨੁਮਾਨ ਤੋਂ 14.20% ਵੱਧ ਹੈ। ਉਨ੍ਹਾਂ ਦੱਸਿਆ ਕਿ 1,07,932 ਮਾਲੀਆ ਦੇ ਖਰਚੇ ਦਾ ਅੰਦਾਜ਼ਾ ਹੈ। ਸਿੱਖਿਆ ਲਈ 16.27% ਬਜਟ ਹੈ। ਤਕਨੀਕੀ ਸਿੱਖਿਆ ਦੇ ਬਜਟ ਵਿੱਚ 47.84% ਵਾਧਾ ਕੀਤਾ ਹੈ। ਮੈਡੀਕਲ ਵਿੱਚ 56.60% ਬਜਟ ਵਾਧਾ ਹੈ।

ਸਰਕਾਰੀ ਸਕੂਲ ਲਈ 123 ਕਰੋੜ ਰੁਪਏ ਰੱਖੇ ਹਨ। ਦੇਸ਼ ਤੇ ਬਾਹਰਲੇ ਦੇਸ਼ਾਂ ਤੋਂ ਸਕੂਲਾਂ ਦੇ ਅਧਿਆਪਕਾਂ ਦੀ ਸਿਖਲਾਈ ਲਈ 30 ਕਰੋੜ ਰੁਪਏ ਰੱਖੇ ਹਨ। ਸਕੂਲ ਆਫ ਐਮਨੇਸ਼ੀਆ ਤਹਿਤ 100 ਸਕੂਲਾਂ ਨੂੰ ਵਿਕਸਤ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਚੰਗੀਆਂ ਸਹੂਲਤਾਂ ਹੋਣਗੀਆਂ। ਇਸ ਲਈ 200 ਕਰੋੜ ਰੁਪਏ ਰੱਖੇ ਹਨ। 500 ਸਰਕਾਰੀ ਸਕੂਲ ਡਿਜੀਟਲ ਹੋਣਗੇ ਜਿਸ ਲਈ 40 ਕਰੋੜ ਰੁਪਏ ਰੱਖੇ ਹਨ।

ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਹੈ ਕਿ ਪੰਜਾਬ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਟਾਰਟਅਪ ਪ੍ਰੋਗਰਾਮ ਤਹਿਤ ਹਰ ਵਿਦਿਆਰਥੀ ਨੂੰ 2000 ਰੁਪਏ ਦਿੱਤੇ ਜਾਣਗੇ। ਇਸ ਲਈ 50 ਕਰੋੜ ਰੁਪਏ ਰੱਖੇ ਗਏ ਹਨ।

ਸੂਬੇ ਦੇ 19,176 ਸਕੂਲਾਂ ਵਿੱਚੋਂ 2597 ਸਕੂਲਾਂ ਵਿੱਚ ਸੋਲਰ ਪੈਨਲ ਲੱਗੇ ਹਨ। ਬਾਕੀ ਸਕੂਲਾਂ ਵਿੱਚ ਸੋਲਰ ਪੈਨਲ ਲਈ 100 ਕਰੋੜ ਰੁਪਏ ਰੱਖੇ ਗਏ ਹਨ।

ਪੰਜਾਬ ਦੇ ਸਕੂਲ ਦੀ ਚਾਰਦੀਵਾਰੀ ਦੀ ਮੁਰੰਮਤ ਲਈ 424 ਕਰੋੜ ਰੁਪਏ ਰੱਖੇ ਗਏ ਹਨ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 200 ਕਰੋੜ ਰੁਪਏ ਰੱਖੇ ਗਏ ਹਨ।

ਜਨਰਲ ਕੈਟਾਗਰੀ ਦੇ ਵਿਦਿਆਰਥੀਆਂ ਨੂੰ ਨੰਬਰਾਂ ਦੇ ਆਧਾਰ 'ਤੇ ਵਜ਼ੀਫੇ ਲਈ 30 ਕਰੋੜ ਰੁਪਏ ਰੱਖੇ।

ਤਕਨੀਕੀ ਸਿੱਖਿਆ ਲਈ 641 ਕਰੋੜ ਰੱਖੇ।

ਪੰਜਾਬ ਵਿੱਚ ਖੇਡ ਨੀਤੀ ਲਈ 25 ਕਰੋੜ ਰੁਪਏ।

5 ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ।

ਮੈਡੀਕਲ ਸਿੱਖਿਆ ਲਈ 1033 ਕਰੋੜ।

ਸੰਗਰੂਰ ਦੇ ਮੈਡੀਕਲ ਕਾਲਜ ਲਈ 50 ਕਰੋੜ ਰੁਪਏ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget