ਪੜਚੋਲ ਕਰੋ

Punjab Budget 2022: 'ਆਪ' ਸਰਕਾਰ ਦੇ ਬਜਟ 'ਚ ਸਿਹਤ ਖੇਤਰ ਲਈ 4731 ਕਰੋੜ ਦਾ ਐਲਾਨ, ਪਹਿਲਾਂ ਦੇ ਬਜਟ ਨਾਲੋਂ 23.80% ਵੱਧ

ਸਰਕਾਰ ਨੇ ਐਲਾਨ ਕੀਤਾ ਹੈ ਕਿ ਦੁਰਘਟਨਾ ਵਿੱਚ ਜ਼ਖਮੀਆਂ ਦਾ ਇਲਾਜ ਮੁਫਤ ਹੋਏਗਾ। ਇਸ ਦੇ ਨਾਲ ਹੀ ਜੋ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਏਗਾ, ਉਸ ਨੂੰ ਸਨਮਾਨਤ ਕੀਤਾ ਜਾਵੇਗਾ। ਇਸ ਲਈ ਦਿੱਲੀ ਵਾਂਗ ਫ਼ਰਿਸ਼ਤੇ ਸਕੀਮ ਜਾਰੀ।

Punjab Budget 2022: ਪੰਜਾਬ ਸਰਕਾਰ ਨੇ ਬਜਟ ਵਿੱਚ ਸਿਹਤ ਲਈ 4731 ਕਰੋੜ ਰੱਖੇ ਹਨ। ਇਹ ਪਹਿਲਾਂ ਦੇ ਬਜਟ ਨਾਲੋਂ 23.80% ਵੱਧ ਹੈ। ਸਰਕਾਰ ਨੇ 117 ਮੁਹੱਲਾ ਕਲੀਨਿਕਾਂ ਲਈ 77 ਕਰੋੜ ਰੁਪਏ ਰੱਖੇ ਹਨ। 

ਸਰਕਾਰ ਨੇ ਐਲਾਨ ਕੀਤਾ ਹੈ ਕਿ ਦੁਰਘਟਨਾ ਵਿੱਚ ਜ਼ਖਮੀਆਂ ਦਾ ਇਲਾਜ ਮੁਫਤ ਹੋਏਗਾ। ਇਸ ਦੇ ਨਾਲ ਹੀ ਜੋ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਏਗਾ, ਉਸ ਨੂੰ ਸਨਮਾਨਤ ਕੀਤਾ ਜਾਵੇਗਾ। ਇਸ ਲਈ ਦਿੱਲੀ ਵਾਂਗ ਫ਼ਰਿਸ਼ਤੇ ਸਕੀਮ ਜਾਰੀ। ਇਸ ਤੋਂ ਇਲਾਵਾ 5 ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਮੈਡੀਕਲ ਸਿੱਖਿਆ ਲਈ 1033 ਕਰੋੜ ਰੱਖੇ ਗਏ ਹਨ। ਸੰਗਰੂਰ ਦੇ ਮੈਡੀਕਲ ਕਾਲਜ ਲਈ 50 ਕਰੋੜ ਰੁਪਏ ਰੱਖੇ ਹਨ।

26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ
ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤੇ ਹੈ ਕਿ ਪੰਜਾਬ ਵਿੱਚ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ। ਇਸ ਲਈ 714 ਕਰੋੜ ਰੁਪਏ ਰੱਖੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ 36000 ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਇਸ 540 ਕਰੋੜ ਰੁਪਏ ਰੱਖੇ ਹਨ।

ਸਿਹਤ ਲਈ 4731 ਕਰੋੜ ਰੱਖੇ
ਪੰਜਾਬ ਸਰਕਾਰ ਨੇ ਬਜਟ ਵਿੱਚ ਸਿਹਤ ਲਈ 4731 ਕਰੋੜ ਰੱਖੇ ਹਨ। ਇਹ ਪਹਿਲਾਂ ਦੇ ਬਜਟ ਨਾਲੋਂ 23.80% ਵੱਧ ਹੈ। ਸਰਕਾਰ ਨੇ 117 ਮੁਹੱਲਾ ਕਲੀਨਿਕਾਂ ਲਈ 77 ਕਰੋੜ ਰੁਪਏ ਰੱਖੇ ਹਨ। ਸਰਕਾਰ ਨੇ ਐਲਾਨ ਕੀਤਾ ਹੈ ਕਿ ਦੁਰਘਟਨਾ ਵਿੱਚ ਜ਼ਖਮੀਆਂ ਦਾ ਇਲਾਜ ਮੁਫਤ ਹੋਏਗਾ। ਇਸ ਦੇ ਨਾਲ ਹੀ ਜੋ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਏਗਾ, ਉਸ ਨੂੰ ਸਨਮਾਨਤ ਕੀਤਾ ਜਾਵੇਗਾ। ਇਸ ਲਈ ਦਿੱਲੀ ਵਾਂਗ ਫ਼ਰਿਸ਼ਤੇ ਸਕੀਮ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ 5 ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਮੈਡੀਕਲ ਸਿੱਖਿਆ ਲਈ 1033 ਕਰੋੜ ਰੱਖੇ ਗਏ ਹਨ। ਸੰਗਰੂਰ ਦੇ ਮੈਡੀਕਲ ਕਾਲਜ ਲਈ 50 ਕਰੋੜ ਰੁਪਏ ਰੱਖੇ ਹਨ।

ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ
ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਦੇ ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ ਗਏ ਹਨ ਜੋ ਪਿਛਲੇ ਸਾਲ ਨਾਲੋਂ 48.06% ਵੱਧ ਹਨ। ਪੰਜਾਬ ਦੇ ਵਪਾਰੀਆਂ ਲਈ ਵੱਖਰੀ ਕਮਿਸ਼ਨ ਬਣੇਗਾ। ਪੰਜਾਬ ਵਿੱਚ ਉਦਯੋਗਿਕ ਫੋਕਲ ਪੁਆਇੰਟ ਲਈ 100 ਕਰੋੜ ਰੁਪਏ ਰੱਖੇ ਹਨ। ਪੰਜਾਬ ਦੇ ਉਦਯੋਗਾਂ ਨੂੰ ਬਿਜਲੀ ਸਬਸਿਡੀ ਜਾਰੀ ਰਹੇਗੀ ਜਿਸ ਲਈ 2503 ਕਰੋੜ ਰੁਪਏ ਜਾਰੀ ਰਹਿਣਗੇ। ਇਸ ਤੋਂ ਇਲਾਵਾ ਸਹਿਕਾਰੀ ਖੇਤਰ ਲਈ 1170 ਕਰੋੜ ਰੁਪਏ ਰੱਖੇ ਹਨ ਜੋ ਪਿਛਲੇ ਸਾਲ ਨਾਲੋਂ 35.67% ਵੱਧ ਹੈ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 688 ਕਰੋੜ ਰੁਪਏ ਦੱਤੇ ਹਨ। ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ 'ਤੇ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ 'ਚ 50000 ਬੂਟੇ ਤੇ 115 ਤ੍ਰਿਵੇਣੀ ਦੇ ਬੂਟੇ ਲਗਾਏ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

BSP ਨੇ ਜਸਬੀਰ ਸਿੰਘ ਗੜ੍ਹੀ ਨੂੰ ਦਿਖਾਇਆ ਬਾਹਰ ਦਾ ਰਸਤਾ, ਦੱਸੀ ਆਹ ਵਜ੍ਹਾ, ਕਰੀਮਪੁਰੀ ਨੂੰ ਸੌਂਪੀ ਜ਼ਿੰਮੇਵਾਰੀ
BSP ਨੇ ਜਸਬੀਰ ਸਿੰਘ ਗੜ੍ਹੀ ਨੂੰ ਦਿਖਾਇਆ ਬਾਹਰ ਦਾ ਰਸਤਾ, ਦੱਸੀ ਆਹ ਵਜ੍ਹਾ, ਕਰੀਮਪੁਰੀ ਨੂੰ ਸੌਂਪੀ ਜ਼ਿੰਮੇਵਾਰੀ
Sukhbir Badal: ਸੁਖਬੀਰ ਬਾਦਲ ਦੇ ਧਾਰਮਿਕ-ਸਿਆਸੀ ਭਵਿੱਖ ਤੇ ਅੱਜ ਹੋਏਗਾ ਵਿਚਾਰ, ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਸੁਣਾਈ ਜਾਏਗੀ ਸਜ਼ਾ
ਸੁਖਬੀਰ ਬਾਦਲ ਦੇ ਧਾਰਮਿਕ-ਸਿਆਸੀ ਭਵਿੱਖ ਤੇ ਅੱਜ ਹੋਏਗਾ ਵਿਚਾਰ, ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਸੁਣਾਈ ਜਾਏਗੀ ਸਜ਼ਾ
Smartphone 'ਚ ਬੱਚੇ ਖੂਬ ਕਰ ਰਹੇ ਸੋਸ਼ਲ ਮੀਡੀਆ ਦੀ ਵਰਤੋਂ, ਤਾਂ ਤੁਰੰਤ ਲਾਓ ਆਹ ਸੈਟਿੰਗ, ਜਾਣੋ ਪੂਰਾ ਪ੍ਰੋਸੈਸ
Smartphone 'ਚ ਬੱਚੇ ਖੂਬ ਕਰ ਰਹੇ ਸੋਸ਼ਲ ਮੀਡੀਆ ਦੀ ਵਰਤੋਂ, ਤਾਂ ਤੁਰੰਤ ਲਾਓ ਆਹ ਸੈਟਿੰਗ, ਜਾਣੋ ਪੂਰਾ ਪ੍ਰੋਸੈਸ
ਲੁਧਿਆਣਾ 'ਚ 54 ਸਾਲਾ ਅਥਲੀਟ ਦੀ ਮੌਤ, ਫੋਨ 'ਤੇ ਦੋਸਤ ਨਾਲ ਕਰ ਰਿਹਾ ਸੀ ਗੱਲ, ਅਚਾਨਕ ਡਿੱਗਿਆ ਥੱਲ੍ਹੇ
ਲੁਧਿਆਣਾ 'ਚ 54 ਸਾਲਾ ਅਥਲੀਟ ਦੀ ਮੌਤ, ਫੋਨ 'ਤੇ ਦੋਸਤ ਨਾਲ ਕਰ ਰਿਹਾ ਸੀ ਗੱਲ, ਅਚਾਨਕ ਡਿੱਗਿਆ ਥੱਲ੍ਹੇ
Advertisement
ABP Premium

ਵੀਡੀਓਜ਼

Gidharbaha ਸੀਟ 'ਤੇ ਫਸਿਆ ਪੇਚ, Jasbir Dimpa ਨੇ BJP ਤੇ AAP ਬਾਰੇ ਕਹੀ ਵੱਡੀ ਗੱਲ100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mann

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BSP ਨੇ ਜਸਬੀਰ ਸਿੰਘ ਗੜ੍ਹੀ ਨੂੰ ਦਿਖਾਇਆ ਬਾਹਰ ਦਾ ਰਸਤਾ, ਦੱਸੀ ਆਹ ਵਜ੍ਹਾ, ਕਰੀਮਪੁਰੀ ਨੂੰ ਸੌਂਪੀ ਜ਼ਿੰਮੇਵਾਰੀ
BSP ਨੇ ਜਸਬੀਰ ਸਿੰਘ ਗੜ੍ਹੀ ਨੂੰ ਦਿਖਾਇਆ ਬਾਹਰ ਦਾ ਰਸਤਾ, ਦੱਸੀ ਆਹ ਵਜ੍ਹਾ, ਕਰੀਮਪੁਰੀ ਨੂੰ ਸੌਂਪੀ ਜ਼ਿੰਮੇਵਾਰੀ
Sukhbir Badal: ਸੁਖਬੀਰ ਬਾਦਲ ਦੇ ਧਾਰਮਿਕ-ਸਿਆਸੀ ਭਵਿੱਖ ਤੇ ਅੱਜ ਹੋਏਗਾ ਵਿਚਾਰ, ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਸੁਣਾਈ ਜਾਏਗੀ ਸਜ਼ਾ
ਸੁਖਬੀਰ ਬਾਦਲ ਦੇ ਧਾਰਮਿਕ-ਸਿਆਸੀ ਭਵਿੱਖ ਤੇ ਅੱਜ ਹੋਏਗਾ ਵਿਚਾਰ, ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਸੁਣਾਈ ਜਾਏਗੀ ਸਜ਼ਾ
Smartphone 'ਚ ਬੱਚੇ ਖੂਬ ਕਰ ਰਹੇ ਸੋਸ਼ਲ ਮੀਡੀਆ ਦੀ ਵਰਤੋਂ, ਤਾਂ ਤੁਰੰਤ ਲਾਓ ਆਹ ਸੈਟਿੰਗ, ਜਾਣੋ ਪੂਰਾ ਪ੍ਰੋਸੈਸ
Smartphone 'ਚ ਬੱਚੇ ਖੂਬ ਕਰ ਰਹੇ ਸੋਸ਼ਲ ਮੀਡੀਆ ਦੀ ਵਰਤੋਂ, ਤਾਂ ਤੁਰੰਤ ਲਾਓ ਆਹ ਸੈਟਿੰਗ, ਜਾਣੋ ਪੂਰਾ ਪ੍ਰੋਸੈਸ
ਲੁਧਿਆਣਾ 'ਚ 54 ਸਾਲਾ ਅਥਲੀਟ ਦੀ ਮੌਤ, ਫੋਨ 'ਤੇ ਦੋਸਤ ਨਾਲ ਕਰ ਰਿਹਾ ਸੀ ਗੱਲ, ਅਚਾਨਕ ਡਿੱਗਿਆ ਥੱਲ੍ਹੇ
ਲੁਧਿਆਣਾ 'ਚ 54 ਸਾਲਾ ਅਥਲੀਟ ਦੀ ਮੌਤ, ਫੋਨ 'ਤੇ ਦੋਸਤ ਨਾਲ ਕਰ ਰਿਹਾ ਸੀ ਗੱਲ, ਅਚਾਨਕ ਡਿੱਗਿਆ ਥੱਲ੍ਹੇ
Gautam Gambhir: ਬਾਰਡਰ-ਗਾਵਸਕਰ ਟਰਾਫੀ ਹਾਰਿਆ ਭਾਰਤ ਤਾਂ ਗੌਤਮ ਗੰਭੀਰ ਨੂੰ ਕੋਚ ਦੇ ਅਹੁਦੇ ਤੋਂ ਹਟਾ ਦੇਣਗੇ ਜੈ ਸ਼ਾਹ, ਹੋਇਆ ਐਲਾਨ
ਬਾਰਡਰ-ਗਾਵਸਕਰ ਟਰਾਫੀ ਹਾਰਿਆ ਭਾਰਤ ਤਾਂ ਗੌਤਮ ਗੰਭੀਰ ਨੂੰ ਕੋਚ ਦੇ ਅਹੁਦੇ ਤੋਂ ਹਟਾ ਦੇਣਗੇ ਜੈ ਸ਼ਾਹ, ਹੋਇਆ ਐਲਾਨ
ਰਾਸ਼ਟਰਪਤੀ ਚੋਣਾਂ ਵਿਚਾਲੇ US ਨੂੰ ਰੂਸ ਤੋਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਵਿਅਕਤੀ ਗ੍ਰਿਫਤਾਰ
ਰਾਸ਼ਟਰਪਤੀ ਚੋਣਾਂ ਵਿਚਾਲੇ US ਨੂੰ ਰੂਸ ਤੋਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਵਿਅਕਤੀ ਗ੍ਰਿਫਤਾਰ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (6-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (6-11-2024)
ਇਸ ਗੰਭੀਰ ਕਿਸਮ ਦੇ ਕੈਂਸਰ ਨਾਲ ਪੀੜਤ ਸੀ ਮਸ਼ਗੂਰ ਗਾਇਕਾ ਸ਼ਾਰਦਾ ਸਿਨਹਾ, ਜਾਣੋ ਇਸ ਦੇ ਲੱਛਣ ਅਤੇ ਬਚਾਅ
ਇਸ ਗੰਭੀਰ ਕਿਸਮ ਦੇ ਕੈਂਸਰ ਨਾਲ ਪੀੜਤ ਸੀ ਮਸ਼ਗੂਰ ਗਾਇਕਾ ਸ਼ਾਰਦਾ ਸਿਨਹਾ, ਜਾਣੋ ਇਸ ਦੇ ਲੱਛਣ ਅਤੇ ਬਚਾਅ
Embed widget