ਪੜਚੋਲ ਕਰੋ

Punjab budget 2022: ਮਾਨ ਸਰਕਾਰ ਦਾ ਇੱਕ ਹੋਰ ਵੱਡਾ ਐਲਾਨ, ਇਸ ਵਾਰ ਪੇਪਰਲੈਸ ਬਜਟ, 21 ਲੱਖ ਰੁਪਏ ਤੇ 34 ਟਨ ਕਾਗਜ਼ ਬਚੇਗਾ

Punjab Government: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵੱਡੇ ਐਲਾਨ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੇ ਇਸ ਵਾਰ ਸੂਬੇ ਦਾ ਬਜਟ ਪੇਪਰਲੈਸ ਪੇਸ਼ ਕਰਨ ਦਾ ਐਲਾਨ ਕੀਤਾ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

Punjab Government: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵੱਡੇ ਐਲਾਨ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੇ ਇਸ ਵਾਰ ਸੂਬੇ ਦਾ ਬਜਟ ਪੇਪਰਲੈਸ ਪੇਸ਼ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਸ ਸਬੰਧੀ ਐਲਾਨ ਕਰਦਿਆਂ ਟਵੀਟ ਕਰ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਟਵੀਟ ਵਿੱਚ ਲਿਖਿਆ "ਇੱਕ ਖੁਸ਼ਖਬਰੀ ਪੰਜਾਬੀਆਂ ਦੇ ਨਾਮ...ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ਼ ਰਹਿਤ (paperless) ਹੋਵੇਗਾ..ਜਿਸ ਨਾਲ ਖ਼ਜ਼ਾਨੇ ਦੇ ਲਗਪਗ 21 ਲੱਖ ਰੁਪਏ ਬਚਣਗੇ…34 ਟਨ ਕਾਗਜ਼ ਬਚੇਗਾ.. ਮਤਲਬ 814 - 834 ਦੇ ਕਰੀਬ ਦਰੱਖਤ ਬਚਣਗੇ...another step towards E-Governance…"

ਦਿੱਲੀ ਦੀ ਤਰਜ਼ 'ਤੇ ਫੈਸਲੇ

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਦਿੱਲੀ ਸਰਕਾਰ ਦੀ ਤਰਜ਼ 'ਤੇ ਲਗਾਤਾਰ ਫੈਸਲੇ ਲੈ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਵਧਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ ਅਤੇ ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਅਤੇ ਕੱਪੜੇ ਖਰੀਦਣ ਲਈ ਦਬਾਅ ਨਹੀਂ ਪਾਵੇਗਾ।

ਦਿੱਲੀ ਵਿੱਚ ਵੀ ਪੇਪਰਲੇਸ ਬਜਟ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪੇਪਰ ਰਹਿਤ ਬਜਟ ਦਾ ਐਲਾਨ ਕੀਤਾ ਸੀ। ਦਿੱਲੀ ਵਿਧਾਨ ਸਭਾ ਦੇ ਦੋ ਬਜਟ ਸੈਸ਼ਨਾਂ ਦੀ ਕਾਰਵਾਈ ਬਿਨਾਂ ਕਾਗਜ਼ਾਂ ਦੇ ਚੱਲੀ। ਉੱਥੇ ਹੀ ਘਰ ਦੇ ਮੇਜ਼ 'ਤੇ ਸਾਰੇ ਦਸਤਾਵੇਜ਼ ਈ-ਪੇਪਰ ਦੇ ਰੂਪ 'ਚ ਰੱਖੇ ਹੋਏ ਸਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਸੀ ਕਿ ਸਦਨ ਦੀ ਕਾਰਵਾਈ ਡਿਜੀਟਲ ਢੰਗ ਨਾਲ ਚਲਾਉਣ ਲਈ 20 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਲਈ ਹਰ ਵਿਧਾਇਕ ਨੂੰ ਈ-ਪੈਡ ਦਿੱਤੇ ਗਏ ਹਨ।

ਇਹ ਵੀ ਪੜ੍ਹੋ: Shehnaaz Gill Video: ਸ਼ਹਿਨਾਜ਼ ਗਿੱਲ ਨੇ ਬ੍ਰਿਟਨੀ ਸਪੀਅਰਸ ਦੇ ਗਾਣੇ 'ਤੇ ਦਿਖਾਏ ਸਭ ਤੋਂ ਬੋਲਡ ਅਤੇ ਹੌਟ ਮੂਵ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget