ਪੜਚੋਲ ਕਰੋ

Punjab Budget 2022 : ਹਰ ਜ਼ਿਲ੍ਹੇ ’ਚ ਸਥਾਪਤ ਹੋਣਗੇ ਸਾਈਬਰ ਕ੍ਰਾਈਮ ਕੰਟਰੋਲ ਰੂਮ, 108 ਕਰੋੜ ਰੁਪਏ ਖਰਚ ਕਰਨ ਦਾ ਐਲਾਨ

ਸਰਕਾਰ ਨੇ ਪੁਲਿਸ ਮੁਲਾਜ਼ਮਾਂ ਲਈ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਕਰੇਗੀ। ਪੰਜਾਬ ਦੇ ਲੋਕਾਂ ਨੂੰ ਗੈਂਗਸਟਰਾਂ ਤੋਂ ਨਵੀਂ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿਚ ਸਰਗਰਮ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਪੂਰਨ ਗੈਂਗਸਟਰ ਵਿਰੋਧੀ ...

ਚੰਡੀਗੜ੍ਹ : ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਪੰਜਾਬ ਬਜਟ 'ਚ 108 ਕਰੋੜ ਰੁਪਏ ਖ਼ਰਚ ਕਰਨ ਦਾ ਐਲਾਨ ਹੋਇਆ ਹੈ। ਲਗਾਤਾਰ ਵੱਧ ਰਹੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਸਾਈਬਰ ਕ੍ਰਾਈਮ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ।

ਜ਼ਿਲ੍ਹਾ ਮੁਹਾਲੀ ਦੇ ਪਿੰਡ ਕੁਰੜਾ ਵਿਚ 17.5 ਏਕੜ ਜ਼ਮੀਨ ’ਚ ਆਧੁਨਿਕ ਜੇਲ੍ਹ ਬਣਾਈ ਜਾਵੇਗੀ, ਇਸ ਲਈ 10 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਵੀਆਈਪੀ ਸੈੱਲ ਨੂੰ ਬੰਦ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਸੂਬੇ ਨੂੰ ਸੀਸੀਟੀਵੀ ਨੈੱਟਵਰਕ ਨਾਲ ਕਵਰ ਕੀਤਾ ਜਾਵੇਗਾ ਤਾਂ ਜੋ ਅਪਰਾਧ ਦੀ ਜਾਂਚ ਕੀਤੀ ਜਾ ਸਕੇ ਤੇ ਅਪਰਾਧੀਆਂ ਨੂੰ ਫੜਿਆ ਜਾ ਸਕੇ। ਮੁਹਾਲੀ ਤੇ ਪੰਜਾਬ ਪੁਲਿਸ ਮਹਿਲਾ ਮਿੱਤਰ ਕੇਂਦਰਾਂ ਵਿਚ ਸੀਸੀਟੀਵੀ ਕੈਮਰੇ ਲਗਾਉਣ ਲਈ ਪੰਜ ਕਰੋੜ ਰੁਪਏ ਖਰਚ ਕੀਤੇ ਜਾਣਗੇ। ਅਪਰਾਧ ਤੇ ਅਪਰਾਧੀਆਂ ਨਾਲ ਨਿਪਟਣ ਲਈ ਪੁਲਿਸ ਨੂੰ ਨਵੀਂ ਰਣਨੀਤੀ ਬਣਾਈ ਜਾਵੇਗੀ।

ਇਸ ਲਈ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਲਈ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਕਰੇਗੀ। ਪੰਜਾਬ ਦੇ ਲੋਕਾਂ ਨੂੰ ਗੈਂਗਸਟਰਾਂ ਤੋਂ ਨਵੀਂ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿਚ ਸਰਗਰਮ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਪੂਰਨ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਜਿਸ ਦੇ ਹਾਂ-ਪੱਖੀ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।

Punjab Budget 2022: ਔਰਤਾਂ ਨੂੰ ਅਜੇ ਨਹੀਂ ਮਿਲਣਗੇ 1000 ਰੁਪਏ ਮਹੀਨਾ, ਵਿੱਤ ਮੰਤਰੀ ਬੋਲੇ, ਅਜੇ ਇੰਤਜ਼ਾਰ ਕਰਨਾ ਪਵੇਗਾ

Punjab Budget 2022: ਪੰਜਾਬ ਸਰਕਾਰ ਤੋਂ 1000 ਰੁਪਏ ਮਹੀਨਾ ਉਡੀਕ ਰਹੀਆਂ ਔਰਤਾਂ ਦੇ ਹੱਥ ਨਿਰਾਸ਼ਾ ਲੱਗੀ ਹੈ। ਬਜਟ ਪੇਸ਼ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਕਿ ਔਰਤਾਂ ਨੂੰ 1000 ਰੁਪਏ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ।

ਪਰ ਦੂਜੇ ਪਾਸੇ ਪੰਜਾਬ ਬਜਟ `ਚ ਰਾਹਤ ਵਾਲੀ ਖ਼ਬਰ ਵੀ ਮਿਲੀ। ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਸੀ। ਹੁਣ ਇਸ ਲਈ ਬਜਟ ਵਿੱਚ ਇਸ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ।

ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਲਈ 108 ਕਰੋੜ ਦੀ ਵਿਵਸਥਾ ਕੀਤੀ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ 30 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਾਈਬਰ ਕ੍ਰਾਈਮ ਕੰਟਰੋਲ ਯੂਨਿਟ ਸਥਾਪਤ ਕੀਤੇ ਜਾਣਗੇ।

ਇਸ ਦੇ ਨਾਲ ਹੀ ਪੰਜਾਬ ਦੇ ਮੋਹਾਲੀ ਵਿੱਚ ਇੱਕ ਨਵੀਂ ਜੇਲ੍ਹ ਬਣਾਈ ਜਾਵੇਗੀ ਜਿਸ ਵਿੱਚ ਹਰ ਚੀਜ਼ ਆਧੁਨਿਕ ਤਕਨੀਕ ਨਾਲ ਲੈਸ ਹੋਵੇਗੀ।

ਇਸ ਤੋਂ ਇਲਾਵਾ ਦੇਸ਼ ਦੀਆਂ ਫੌਜਾਂ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 500000 ਰੁਪਏ ਦੀ ਬਜਾਏ ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਇਸ ਲਈ 130 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜੋ ਪਿਛਲੇ ਸਾਲ ਨਾਲੋਂ 11% ਵੱਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget