ਪੜਚੋਲ ਕਰੋ

Budget Breaking: ਖੁਸ਼ਖਬਰੀ! 1 ਜੁਲਾਈ ਤੋਂ ਮੁਫਤ ਬਿਜਲੀ ਦਾ ਐਲਾਨ, 300 ਯੂਨਿਟ ਤੱਕ ਨੋ ਬਿੱਲ

ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਸੀ। ਹੁਣ ਇਸ ਲਈ ਬਜਟ ਵਿੱਚ ਇਸ ਦਾ ਪ੍ਰਬੰਧ ਕੀਤਾ ਗਿਆ ਹੈ।

Punjab Budget 2022: ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਸੀ। ਹੁਣ ਇਸ ਲਈ ਬਜਟ ਵਿੱਚ ਇਸ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਲਈ 108 ਕਰੋੜ ਦੀ ਵਿਵਸਥਾ ਕੀਤੀ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ 30 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਾਈਬਰ ਕ੍ਰਾਈਮ ਕੰਟਰੋਲ ਯੂਨਿਟ ਸਥਾਪਤ ਕੀਤੇ ਜਾਣਗੇ।

ਇਸ ਦੇ ਨਾਲ ਹੀ ਪੰਜਾਬ ਦੇ ਮੋਹਾਲੀ ਵਿੱਚ ਇੱਕ ਨਵੀਂ ਜੇਲ੍ਹ ਬਣਾਈ ਜਾਵੇਗੀ ਜਿਸ ਵਿੱਚ ਹਰ ਚੀਜ਼ ਆਧੁਨਿਕ ਤਕਨੀਕ ਨਾਲ ਲੈਸ ਹੋਵੇਗੀ।

ਇਸ ਤੋਂ ਇਲਾਵਾ ਦੇਸ਼ ਦੀਆਂ ਫੌਜਾਂ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 500000 ਰੁਪਏ ਦੀ ਬਜਾਏ ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਇਸ ਲਈ 130 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜੋ ਪਿਛਲੇ ਸਾਲ ਨਾਲੋਂ 11% ਵੱਧ ਹੈ।

ਇਸ ਦੇ ਨਾਲ ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਦੇ ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ ਗਏ ਹਨ ਜੋ ਪਿਛਲੇ ਸਾਲ ਨਾਲੋਂ 48.06% ਵੱਧ ਹਨ। ਪੰਜਾਬ ਦੇ ਵਪਾਰੀਆਂ ਲਈ ਵੱਖਰੀ ਕਮਿਸ਼ਨ ਬਣੇਗਾ। ਪੰਜਾਬ ਵਿੱਚ ਉਦਯੋਗਿਕ ਫੋਕਲ ਪੁਆਇੰਟ ਲਈ 100 ਕਰੋੜ ਰੁਪਏ ਰੱਖੇ ਹਨ। ਪੰਜਾਬ ਦੇ ਉਦਯੋਗਾਂ ਨੂੰ ਬਿਜਲੀ ਸਬਸਿਡੀ ਜਾਰੀ ਰਹੇਗੀ ਜਿਸ ਲਈ 2503 ਕਰੋੜ ਰੁਪਏ ਜਾਰੀ ਰਹਿਣਗੇ।

ਇਸ ਤੋਂ ਇਲਾਵਾ ਸਹਿਕਾਰੀ ਖੇਤਰ ਲਈ 1170 ਕਰੋੜ ਰੁਪਏ ਰੱਖੇ ਹਨ ਜੋ ਪਿਛਲੇ ਸਾਲ ਨਾਲੋਂ 35.67% ਵੱਧ ਹੈ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 688 ਕਰੋੜ ਰੁਪਏ ਦੱਤੇ ਹਨ। ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ 'ਤੇ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ 'ਚ 50000 ਬੂਟੇ ਤੇ 115 ਤ੍ਰਿਵੇਣੀ ਦੇ ਬੂਟੇ ਲਗਾਏ ਜਾਣਗੇ।

ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤੇ ਹੈ ਕਿ ਪੰਜਾਬ ਵਿੱਚ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ। ਇਸ ਲਈ 714 ਕਰੋੜ ਰੁਪਏ ਰੱਖੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ 36000 ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਇਸ 540 ਕਰੋੜ ਰੁਪਏ ਰੱਖੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

ਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Embed widget