ਪੜਚੋਲ ਕਰੋ

Punjab Budget 2022: ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ, ਪਿਛਲੇ ਬਜਟ ਨਾਲੋਂ 48.06% ਵੱਧ

ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਦੇ ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ ਗਏ ਹਨ ਜੋ ਪਿਛਲੇ ਸਾਲ ਨਾਲੋਂ 48.06% ਵੱਧ ਹਨ। ਪੰਜਾਬ ਦੇ ਵਪਾਰੀਆਂ ਲਈ ਵੱਖਰੀ ਕਮਿਸ਼ਨ ਬਣੇਗਾ।

Punjab Budget 2022: ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਦੇ ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ ਗਏ ਹਨ ਜੋ ਪਿਛਲੇ ਸਾਲ ਨਾਲੋਂ 48.06% ਵੱਧ ਹਨ। ਪੰਜਾਬ ਦੇ ਵਪਾਰੀਆਂ ਲਈ ਵੱਖਰੀ ਕਮਿਸ਼ਨ ਬਣੇਗਾ। ਪੰਜਾਬ ਵਿੱਚ ਉਦਯੋਗਿਕ ਫੋਕਲ ਪੁਆਇੰਟ ਲਈ 100 ਕਰੋੜ ਰੁਪਏ ਰੱਖੇ ਹਨ। ਪੰਜਾਬ ਦੇ ਉਦਯੋਗਾਂ ਨੂੰ ਬਿਜਲੀ ਸਬਸਿਡੀ ਜਾਰੀ ਰਹੇਗੀ ਜਿਸ ਲਈ 2503 ਕਰੋੜ ਰੁਪਏ ਜਾਰੀ ਰਹਿਣਗੇ।

ਇਸ ਤੋਂ ਇਲਾਵਾ ਸਹਿਕਾਰੀ ਖੇਤਰ ਲਈ 1170 ਕਰੋੜ ਰੁਪਏ ਰੱਖੇ ਹਨ ਜੋ ਪਿਛਲੇ ਸਾਲ ਨਾਲੋਂ 35.67% ਵੱਧ ਹੈ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 688 ਕਰੋੜ ਰੁਪਏ ਦੱਤੇ ਹਨ। ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ 'ਤੇ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ 'ਚ 50000 ਬੂਟੇ ਤੇ 115 ਤ੍ਰਿਵੇਣੀ ਦੇ ਬੂਟੇ ਲਗਾਏ ਜਾਣਗੇ।

ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤੇ ਹੈ ਕਿ ਪੰਜਾਬ ਵਿੱਚ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ। ਇਸ ਲਈ 714 ਕਰੋੜ ਰੁਪਏ ਰੱਖੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ 36000 ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਇਸ 540 ਕਰੋੜ ਰੁਪਏ ਰੱਖੇ ਹਨ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਨਾਲ ਹੀ ਖੇਤੀਬਾੜੀ ਸੈਕਟਰ ਲਈ ਵੱਡੇ ਐਲਾਨ ਕੀਤੇ ਹਨ। ਪੰਜਾਬ ਦੀ ਖੇਤੀ ਲਈ 11,560 ਕਰੋੜ ਰੁਪਏ ਰੱਖੇ ਹਨ। ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਲਈ 450 ਕਰੋੜ ਰੁਪਏ ਰੱਖੇ ਗਏ ਹਨ।

ਸੂਬੇ ਵਿੱਚ ਪਰਾਲੀ ਨਾ ਸਾੜਨ ਲਈ ਕੀਤੇ ਜਾਣ ਵਾਲੇ ਕੰਮਾਂ ਲਈ 200 ਕਰੋੜ ਰੁਪਏ ਰੱਖੇ ਗਏ ਹਨ। ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ। ਅੰਮ੍ਰਿਤਸਰ ਦੇ ਵੇਰਕਾ ਵਿੱਚ ਫਲਾਂ ਤੇ ਸਬਜ਼ੀਆਂ ਦੇ ਇੱਕ ਕੋਲਡ ਸਟੋਰ ਲਈ 7 ਕਰੋੜ ਰੁਪਏ ਰੱਖੇ ਹਨ। 

ਇਸ ਤੋਂ ਇਲਾਵਾ ਸਹਿਕਾਰੀ ਖੇਤਰ ਲਈ 1170 ਕਰੋੜ ਰੁਪਏ ਰੱਖੇ ਹਨ ਜੋ ਪਿਛਲੇ ਸਾਲ ਨਾਲੋਂ 35.67% ਵੱਧ ਹੈ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 688 ਕਰੋੜ ਰੁਪਏ ਦੱਤੇ ਹਨ। ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ 'ਤੇ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ 'ਚ 50000 ਬੂਟੇ ਤੇ 115 ਤ੍ਰਿਵੇਣੀ ਦੇ ਬੂਟੇ ਲਗਾਏ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget