ਪੜਚੋਲ ਕਰੋ

Punjab Budget 2023: ਭਗਵੰਤ ਮਾਨ ਸਰਕਾਰ ਅੱਜ ਪੇਸ਼ ਕਰੇਗੀ ਆਪਣਾ ਦੂਜਾ ਬਜਟ, ਸੂਬੇ ਦੀ ਜਨਤਾ ਨੂੰ ਮਿਲ ਸਕਦਾ ਹੈ ਵੱਡਾ ਤੋਹਫਾ

Punjab Budget 2023: ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ੁੱਕਰਵਾਰ ਨੂੰ ਆਪਣਾ ਦੂਜਾ ਬਜਟ ਪੇਸ਼ ਕਰੇਗੀ।

Punjab Budget 2023: ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ੁੱਕਰਵਾਰ ਨੂੰ ਆਪਣਾ ਦੂਜਾ ਬਜਟ ਪੇਸ਼ ਕਰੇਗੀ। ਜਲੰਧਰ ਜ਼ਿਮਨੀ ਚੋਣ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਬਜਟ 'ਚ ਪੰਜਾਬ ਦੇ ਲੋਕਾਂ ਨੂੰ ਵੱਡੇ ਤੋਹਫੇ ਦਾ ਐਲਾਨ ਕਰ ਸਕਦੀ ਹੈ। ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ, ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਸਰਕਾਰ ਦਾਅਵਿਆਂ ਦੇ ਮੱਦੇਨਜ਼ਰ ਸਭ ਦੀਆਂ ਨਜ਼ਰਾਂ ਬਜਟ 'ਤੇ ਟਿਕੀਆਂ ਹੋਈਆਂ ਹਨ।

ਸਰਕਾਰ ਵੱਲੋਂ ਖੇਤੀ ਖੇਤਰ ਦੇ ਨਾਲ-ਨਾਲ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਮੱਦੇਨਜ਼ਰ ਬਜਟ ਵਿੱਚ ਉਦਯੋਗਾਂ ਲਈ ਵੀ ਕੁਝ ਰਿਆਇਤਾਂ ਮਿਲਣ ਦੀ ਉਮੀਦ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਆਪਣਾ ਦੂਜਾ ਬਜਟ ਪੇਸ਼ ਕਰਨਗੇ। ਚੀਮਾ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬੇ ਸੂਬੇ ਦੇ ਲੋਕਾਂ ’ਤੇ ਬਿਨਾਂ ਕੋਈ ਨਵਾਂ ਬੋਝ ਪਾਏ ਵਿਕਾਸ ਸਕੀਮਾਂ ਲਈ ਫੰਡਾਂ ਦਾ ਪ੍ਰਬੰਧ ਕਰਨਾ ਹੋਵੇਗਾ।

ਆਮ ਆਦਮੀ ਪਾਰਟੀ (ਆਪ) ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਕਈ ਗਾਰੰਟੀਆਂ ਨੂੰ ਲਾਗੂ ਕਰਨ ਵਿੱਚ ‘ਆਪ’ ਸਰਕਾਰ ਸਫਲ ਰਹੀ। ਨਵੇਂ ਵਿੱਤੀ ਸਾਲ 2023-24 ਵਿੱਚ ਵੀ ਵਿੱਤ ਮੰਤਰੀ ਦੇ ਸਾਹਮਣੇ ਉਹੀ ਪੁਰਾਣਾ ਆਰਥਿਕ ਸੰਕਟ ਬਣਿਆ ਹੋਇਆ ਹੈ। ਭਾਵੇਂ ਸੂਬੇ ਦੇ ਆਪਣੇ ਟੈਕਸ-ਮਾਲੀਆ ਅਤੇ ਗੈਰ-ਟੈਕਸ-ਮਾਲੇ ਦੀ ਉਗਰਾਹੀ ਵਿੱਚ ਕੁਝ ਸੁਧਾਰ ਹੋਇਆ ਹੈ, ਪਰ ਕੁੱਲ ਮਾਲੀਏ ਦਾ 45 ਫੀਸਦੀ ਤਿੰਨ ਲੱਖ ਕਰੋੜ ਦੇ ਕਰਜ਼ੇ ਦਾ ਵਿਆਜ ਮੋੜਨ ਵਾਲਾ ਹੈ, ਜਿਸ ਵਿੱਚ ਇਸ ਸਾਲ ਵਾਧਾ ਵੀ ਹੋਇਆ ਹੈ।

ਇਸ ਨਵੇਂ ਬਜਟ ਵਿੱਚ ਵਿੱਤ ਮੰਤਰੀ ਤੋਂ ਸਭ ਤੋਂ ਵੱਡੀ ਉਮੀਦ ਸੂਬੇ ਦੀ ਅੱਧੀ ਆਬਾਦੀ ਤੋਂ ਹੈ, ਜੋ ਹਰ ਮਹੀਨੇ 1000 ਰੁਪਏ ਦੀ ਗਰੰਟੀ ਦੀ ਪੂਰਤੀ ਦੀ ਉਡੀਕ ਕਰ ਰਹੇ ਹਨ। ਪੁਰਾਣੀ ਪੈਨਸ਼ਨ ਸਕੀਮ ਲਈ ਸਰਕਾਰ ਨੂੰ ਆਪਣੇ ਸਾਧਨਾਂ ਤੋਂ ਪੈਸੇ ਦਾ ਪ੍ਰਬੰਧ ਕਰਨਾ ਪੈਂਦਾ ਹੈ ਅਤੇ ਵਿੱਤ ਮੰਤਰੀ ਇਸ ਗਰੰਟੀ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੇ। ਇਸ ਤੋਂ ਇਲਾਵਾ ਸਰਕਾਰ ਪਿਛਲੇ ਬਜਟ ਵਿੱਚ ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਵਰਗੀਆਂ ਸਕੀਮਾਂ ਲਈ ਟੋਕਨ ਮਨੀ ਦਾ ਹੀ ਪ੍ਰਬੰਧ ਕਰ ਸਕਦੀ ਸੀ, ਅਜਿਹੀਆਂ ਸਕੀਮਾਂ ਨੂੰ ਅੱਗੇ ਲਿਜਾਣ ਲਈ ਨਵੇਂ ਬਜਟ ਵਿੱਚ ਫੰਡਾਂ ਦਾ ਪ੍ਰਬੰਧ ਕਰਨਾ ਪਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget