ਪੜਚੋਲ ਕਰੋ

Punjab Budget 2023 : ਪੰਜਾਬ ਸਰਕਾਰ ਵੱਲੋਂ ਜਲਦੀ ਹੀ 142 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦਾ ਐਲਾਨ

Punjab Budget 2023 : ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ, ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ।

Punjab Budget 2023 : ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ, ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ। ਇਸ ਤੋਂ ਪਹਿਲਾਂ ਸਾਲ 2022-23 ਲਈ ਜੋ ਬਜਟ ਪੇਸ਼ ਕੀਤਾ ਗਿਆ ਸੀ, ਉਹ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਦਾ ਸੀ। 

 ਵਿੱਤ ਮੰਤਰੀ ਚੀਮਾ ਨੇ ਜਲਦੀ ਹੀ 142 ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਆਪ ਸਰਕਾਰ ਨੇ 500 ਆਮ ਆਦਮੀ ਕਲੀਨਿਕ ਖੋਲ੍ਹੇ ਸਨ। ਉਨ੍ਹਾਂ ਬਜਟ ਦੌਰਾਨ ਦੱਸਿਆ ਕਿ ਹੁਣ ਤੱਕ 10 ਲੱਖ ਮਰੀਜ਼ ਆਮ ਆਦਮੀ ਕਲੀਨਿਕ ਤੋਂ ਲਾਭ ਉਠਾ ਚੁੱਕੇ ਹਨ। ਇਸ ਦੇ ਇਲਾਵਾ ਪੰਜਾਬ ਸਰਕਾਰ ਜਲਦ ਹੀ ਸੂਬੇ ਦੀ ਨਵੀਂ ਖੇਡ ਨੀਤੀ ਦਾ ਐਲਾਨ ਕਰੇਗੀ। ਇਸ ਲਈ 258 ਕਰੋੜ ਰੁਪਏ ਦਾ ਬਜਟ ਉਪਬੰਧ ਵੀ ਰੱਖਿਆ ਗਿਆ ਹੈ। ਸਪੋਰਟਸ ਯੂਨੀਵਰਸਿਟੀ ਪਟਿਆਲਾ ਲਈ 53 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਤਿੰਨ ਕਰੋੜ ਤੋਂ ਵੱਧ ਦਾ ਖੇਡਾਂ ਦਾ ਸਮਾਨ ਖਰੀਦਿਆ ਜਾਵੇਗਾ।
 
 ਹੁਸ਼ਿਆਰਪੁਰ ਤੇ ਕਪੂਰਥਲਾ ਵਿਚ ਦੋ ਨਵੇਂ ਮੈਡੀਕਲ ਕਾਲਜ ਖ਼ੋਲ੍ਹੇ ਜਾ ਰਹੇ ਹਨ। ਇਨ੍ਹਾਂ ਦੋਵਾਂ ਕਾਲਜਾਂ ਵਿਚ 100-100 ਐਮ.ਬੀ.ਬੀ.ਐਸ. ਸਰਕਾਰੀ ਸੀਟਾਂ ਅਤੇ ਦੋਵਾਂ ਮੈਡੀਕਲ ਕਾਲਜਾਂ ਲਈ ਕ੍ਰਮਵਾਰ 422 ਤੇ 412 ਕਰੋੜ ਰੁਪਏ ਰੱਖੇ ਗਏ ਹਨ। ਆਮ ਆਦਮੀ ਕਲੀਨਿਕਾਂ ਲਈ ਬਜਟ ਵਿਚ ਕੁਝ ਨਹੀਂ ਹੈ। ਸਿਹਤ ਕੇਂਦਰਾਂ ਦੀ ਮਜ਼ਬੂਤੀ ਲਈ 39 ਕਰੋੜ ਰੁਪਏ ਰੱਖੇ ਗਏ ਹਨ ਅਤੇ ਹੋਮੀ ਭਾਭਾ ਕੈਂਸਰ ਸੈਂਟਰ ਲਈ 17 ਕਰੋੜ ਰੁਪਏ ਰੱਖੇ ਗਏ ਹਨ।   
 
ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਬਜਟ ਵਿੱਚ ਪਹਿਲੀ ਵਾਰ ਸਰਹੱਦੀ ਖੇਤਰ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੰਜਾਬ ਸਰਕਾਰ ਨੇ ਮਾਲ ਸੇਵਾਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮਾਲ ਵਿਭਾਗ ਨੂੰ 1834 ਕਰੋੜ ਰੁਪਏ ਜਾਰੀ ਕਰਨ ਦਾ ਬਜਟ ਉਪਬੰਧ ਰੱਖਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੂਬੇ ਦੀਆਂ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 2700 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ।
 
 ਪੰਜਾਬ ਸਰਕਾਰ ਨੇ ਆਪਣੇ ਪਹਿਲੇ ਸਾਲ ਵਿੱਚ 26,797 ਨੌਜਵਾਨਾਂ ਨੂੰ ਪੱਕੀ ਨੌਕਰੀਆਂ ਦਿੱਤੀਆਂ ਹਨ। 22,594 ਅਸਾਮੀਆਂ ਨੂੰ ਭਰਨ ਲਈ ਲੋੜੀਂਦੀ ਪ੍ਰਕਿਰਿਆ ਚੱਲ ਰਹੀ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ 11 ਮਹੀਨਿਆਂ ਵਿੱਚ 41,043 ਕਰੋੜ ਰੁਪਏ ਦੇ 2,295 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 2.5 ਲੱਖ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਖੁੱਲ੍ਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ

ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !

Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?

ABP Premium

ਵੀਡੀਓਜ਼

ਕੀ ??? ਦੀਪਿਕਾ ਦੀ ਧੀ ਨੂੰ ਨਹੀਂ ਮਿਲਿਆ ਰਣਵੀਰ ਸਿੰਘ ਦਾ ਨਾਮ !! ਪਹਿਲੀ ਤਸਵੀਰਪ੍ਰਿਯੰਕਾ ਚੋਪੜਾ ਦੀ ਦੇਸੀ ਦੀਵਾਲੀ , ਦੀਵਾਲੀ 'ਤੇ ਲਾਇਆ ਲੰਗਰਜ਼ਿੰਦਗੀ 'ਚ ਨਮਕ ਵਰਗਾ ਹੁੰਦਾ ਧਰਮ , ਸੁਣੋ ਬਾਬਾ ਦੀਆਂ ਗੱਲਾਂ ExclusiveJaipur 'ਚ Live ਤੋਂ ਪਹਿਲਾਂ ਦਿਲਜੀਤ ਦੋਸਾਂਝ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ

ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ

Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
Weather Update: ਪੰਜਾਬ 'ਚ ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਵਿਗੜੇ ਹਾਲਾਤ, ਅੰਮ੍ਰਿਤਸਰ ਦਾ AQI ਸਭ ਤੋਂ ਵੱਧ

Embed widget