ਪੜਚੋਲ ਕਰੋ

Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਪਹਿਲੀ ਵਾਰ ਮੈਗਾ ਸਪੋਰਟਸ

Punjab Budget 2025-2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਪਹਿਲੀ ਵਾਰ ਮੈਗਾ ਸਪੋਰਟਸ 'ਖੇਡਦਾ ਪੰਜਾਬ, ਬਦਲਦਾ ਪੰਜਾਬ' ਸ਼ੁਰੂ ਕਰਨ ਜਾ ਰਹੀ ਹੈ। ਇਸ ਨਾਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਸੁਧਾਰ ਹੋਵੇਗਾ। ਇਸ ਤਹਿਤ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਤੇ ਜਿੰਮ ਬਣਾਏ ਜਾਣਗੇ। ਇਨ੍ਹਾਂ ਵਿੱਚ ਰਨਿੰਗ ਟਰੈਕ, ਸੋਲਰ ਲਾਈਟਾਂ ਤੇ ਹੋਰ ਸਹੂਲਤਾਂ ਹੋਣਗੀਆਂ। 

ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਇਸ ਵਿੱਚ ਸਾਰੀਆਂ ਪ੍ਰਸਿੱਧ ਖੇਡਾਂ ਸ਼ੁਰੂ ਕਰਾਂਗੇ। ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਏ ਜਾਣਗੇ। ਇਸ ਲਈ ਸਰਕਾਰ 979 ਕਰੋੜ ਰੁਪਏ ਦਾ ਬਜਟ ਦੇਵੇਗੀ। ਇਹ ਪੰਜਾਬ ਦੇ ਇਤਿਹਾਸ ਵਿੱਚ ਜਾਰੀ ਕੀਤੀ ਜਾ ਰਹੀ ਸਭ ਤੋਂ ਵੱਡੀ ਰਕਮ ਹੈ। ਹੁਣ ਤੱਕ ਦੀ ਕਿਸੇ ਵੀ ਸਰਕਾਰ ਤੋਂ ਵੱਧ ਰਕਮ ਜਾਰੀ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਵੱਲੋਂ 'ਬਦਲਦਾ ਪੰਜਾਬ' ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ਾ ਤਸਕਰਾਂ 'ਤੇ ਲਗਾਤਾਰ ਹਮਲੇ ਜਾਰੀ ਸਨ। ਪਿਛਲੇ ਇੱਕ ਮਹੀਨੇ ਤੋਂ ਇਨ੍ਹਾਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਅਗਲੇ ਸਾਲ ਪਹਿਲੀ ਡਰੱਗ ਜਨ ਗਣਨਾ ਹੋਵੇਗੀ। ਸਰਕਾਰ 2025-26 ਵਿੱਚ ਨਸ਼ਾ ਛੁਡਾਊ ਮੁਹਿੰਮ 'ਤੇ 150 ਕਰੋੜ ਰੁਪਏ ਖਰਚ ਕਰੇਗੀ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਗੈਂਗਸਟਰਾਂ ਨਾਲ ਨਜਿੱਠਣ ਲਈ ਕਾਰਵਾਈ ਕਰ ਰਹੀ ਹੈ। ਇਸ ਲਈ ਅਸੀਂ ਐਮਰਜੈਂਸੀ ਰਿਸਪਾਂਸ ਪ੍ਰਣਾਲੀ ਨੂੰ ਮਜ਼ਬੂਤ ​​ਕਰਾਂਗੇ। ਇਸ ਦਾ ਸਮਾਂ 30 ਮਿੰਟ ਤੋਂ ਘਟਾ ਕੇ 8 ਮਿੰਟ ਕਰ ਦਿੱਤਾ ਜਾਵੇਗਾ। ERV ਖਰੀਦਣ ਲਈ 125 ਕਰੋੜ ਰੁਪਏ ਖਰਚ ਕੀਤੇ ਜਾਣਗੇ ਤੇ 112 ਨਵੇਂ ਕੰਟਰੋਲ ਹੈੱਡਕੁਆਰਟਰ ਬਣਾਉਣ ਲਈ 153 ਕਰੋੜ ਰੁਪਏ ਖਰਚ ਕੀਤੇ ਜਾਣਗੇ। ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ 817 ਭ੍ਰਿਸ਼ਟ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰ ਦੀਆਂ ਸਾਰੀਆਂ ਸਾਜ਼ਿਸ਼ਾਂ ਫੇਲ! ਜੇ ਮੈਂ ਬਚ ਗਿਆ ਭਗਵੰਤ ਮਾਨਾ ਤੈਂਨੂੰ ਬੰਦਾ ਬਣਾ ਕੇ ਛੱਡੂ! CM ਮਾਨ ਨੂੰ ਸਿੱਧੇ ਹੋਏ ਮਜੀਠੀਆ

Waqf Amendment Bill: ਕੱਲ੍ਹ ਦੁਪਹਿਰ 12 ਵਜੇ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਵਕਫ਼ ਬਿੱਲ, 8 ਘੰਟੇ ਹੋਵੇਗੀ ਚਰਚਾ, BJP ਨੇ ਜਾਰੀ ਕੀਤਾ ਵ੍ਹਿਪ

Punjab News: ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਦਿੱਤੀਆਂ ਸਰਕਾਰੀ ਨੌਕਰੀਆਂ ਪਰ ਸਿਆਸਤਦਾਨ ਹੋਏ ਬੇਰੁਜ਼ਗਾਰ- ਭਗਵੰਤ ਮਾਨ

ਬਲਾਤਕਾਰ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਪਾਉਣ ਵਾਲਾ ਪਾਦਰੀ ਬਜਿੰਦਰ ਸਿੰਘ ਕੌਣ ?  ਹੁਣ ਜੇਲ੍ਹ 'ਚ ਕਰੇਗਾ 'ਮੇਰਾ ਯਸ਼ੂ ਯਸ਼ੂ'

ABP Premium

ਵੀਡੀਓਜ਼

Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|ਅੰਦੋਲਨ ਜਾਰੀ ਹੈ , ਜਾਰੀ ਸੀ , ਜਾਰੀ ਰਹੇਗਾ, ਪੰਧੇਰ ਨੇ ਕਰਤਾ ਵੱਡਾ ਐਲ਼ਾਨਪੁਲਿਸ ਦੇ ਐਨਕਾਉਂਟਰਾਂ ਤੇ ਮੰਤਰੀ ਲਾਲਜੀਤ ਭੁੱਲਰ ਦਾ ਖੁਲਾਸਾJatinder Singh Bhangu ਧਮਕੀ ਵਾਲੇ ਵੀਡੀਓ ਤੋਂ ਬਾਅਦ ਜਤਿੰਦਰ ਭੰਗੂ ਦਾ ਬਿਆਨ|Bikram Majithia|Akali Dal| Abp

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰ ਦੀਆਂ ਸਾਰੀਆਂ ਸਾਜ਼ਿਸ਼ਾਂ ਫੇਲ! ਜੇ ਮੈਂ ਬਚ ਗਿਆ ਭਗਵੰਤ ਮਾਨਾ ਤੈਂਨੂੰ ਬੰਦਾ ਬਣਾ ਕੇ ਛੱਡੂ! CM ਮਾਨ ਨੂੰ ਸਿੱਧੇ ਹੋਏ ਮਜੀਠੀਆ
ਸਰਕਾਰ ਦੀਆਂ ਸਾਰੀਆਂ ਸਾਜ਼ਿਸ਼ਾਂ ਫੇਲ! ਜੇ ਮੈਂ ਬਚ ਗਿਆ ਭਗਵੰਤ ਮਾਨਾ ਤੈਂਨੂੰ ਬੰਦਾ ਬਣਾ ਕੇ ਛੱਡੂ! CM ਮਾਨ ਨੂੰ ਸਿੱਧੇ ਹੋਏ ਮਜੀਠੀਆ
Waqf Amendment Bill: ਕੱਲ੍ਹ ਦੁਪਹਿਰ 12 ਵਜੇ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਵਕਫ਼ ਬਿੱਲ, 8 ਘੰਟੇ ਹੋਵੇਗੀ ਚਰਚਾ, BJP ਨੇ ਜਾਰੀ ਕੀਤਾ ਵ੍ਹਿਪ
Waqf Amendment Bill: ਕੱਲ੍ਹ ਦੁਪਹਿਰ 12 ਵਜੇ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਵਕਫ਼ ਬਿੱਲ, 8 ਘੰਟੇ ਹੋਵੇਗੀ ਚਰਚਾ, BJP ਨੇ ਜਾਰੀ ਕੀਤਾ ਵ੍ਹਿਪ
Punjab News: ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਦਿੱਤੀਆਂ ਸਰਕਾਰੀ ਨੌਕਰੀਆਂ ਪਰ ਸਿਆਸਤਦਾਨ ਹੋਏ ਬੇਰੁਜ਼ਗਾਰ- ਭਗਵੰਤ ਮਾਨ
Punjab News: ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਦਿੱਤੀਆਂ ਸਰਕਾਰੀ ਨੌਕਰੀਆਂ ਪਰ ਸਿਆਸਤਦਾਨ ਹੋਏ ਬੇਰੁਜ਼ਗਾਰ- ਭਗਵੰਤ ਮਾਨ
ਬਲਾਤਕਾਰ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਪਾਉਣ ਵਾਲਾ ਪਾਦਰੀ ਬਜਿੰਦਰ ਸਿੰਘ ਕੌਣ ?  ਹੁਣ ਜੇਲ੍ਹ 'ਚ ਕਰੇਗਾ 'ਮੇਰਾ ਯਸ਼ੂ ਯਸ਼ੂ'
ਬਲਾਤਕਾਰ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਪਾਉਣ ਵਾਲਾ ਪਾਦਰੀ ਬਜਿੰਦਰ ਸਿੰਘ ਕੌਣ ? ਹੁਣ ਜੇਲ੍ਹ 'ਚ ਕਰੇਗਾ 'ਮੇਰਾ ਯਸ਼ੂ ਯਸ਼ੂ'
ਪਟਾਖਾ ਫੈਕਟਰੀ 'ਚ ਲੱਗੀ ਭਿਆਨਕ ਅੱਗ, 17 ਲੋਕਾਂ ਦੀ ਮੌਤ, ਦੂਰ-ਦੂਰ ਤੱਕ ਖਿੰਡੇ ਸਰੀਰ ਦੇ ਅੰਗ

ਵੱਡੀ ਖ਼ਬਰ ! ਪਟਿਆਲਾ ਦੇ ਪੁਲਿਸ ਸਟੇਸ਼ਨ 'ਚ ਵੱਡਾ ਧਮਾਕਾ, ਥਾਣੇ ਦੀਆਂ ਟੁੱਟੀਆਂ ਖਿੜਕੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

Punjab News: ਡਰੱਗ ਤਸਕਰੀ ਮਾਮਲੇ ਦੀ SIT ਦਾ ਮੁਖੀ  ਬਦਲਿਆ , ਮਜੀਠੀਆ ਨੇ ਕਿਹਾ-ਭਗਵੰਤ ਮਾਨ ਦੀ ਸਾਫ਼ ਨਜ਼ਰ ਆ ਰਹੀ ਬੌਖਲਾਹਟ, ਪਰ ਮੈਨੂੰ ਚੁੱਪ ਨਹੀਂ ਕਰਾ ਸਕਦੇ

Tariff on Agriculture Goods: ਭਾਰਤੀ ਕਿਸਾਨਾਂ ਨੂੰ ਲੱਗੇਗਾ ਝਟਕਾ! ਅਮਰੀਕਾ ਨੇ ਕਰ ਦਿੱਤਾ ਵੱਡਾ ਐਲਾਨ

Embed widget