ਪੜਚੋਲ ਕਰੋ

ਹੁਣ ਪੰਜਾਬ ‘ਚ ਇੱਕ MLA ਨੂੰ ਮਿਲੇਗੀ ਇੱਕ ਪੈਂਸ਼ਨ, ਵਿਧਾਨਸਭਾ 'ਚ ਸਰਬਸੰਮਤੀ ਨਾਲ ਪਾਸ ਹੋਇਆ 'ਵਨ ਐੱਮਐੱਲਏ, ਵਨ ਪੈਨਸ਼ਨ' ਬਿੱਲ

Punjab Budget Session: ਪੰਜਾਬ  'ਚ ਹੁਣ ਹਰ ਵਿਧਾਇਕ ਨੂੰ ਇੱਕ ਪੈਨਸ਼ਨ ਹੀ ਮਿਲੇਗੀ। ਇਸ ਬਾਬਤ ਵਿਧਾਨਸਭਾ  'ਚ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ । ਜਿਸ ਤੋਂ ਬਾਅਦ ਹੁਣ ਇਸ ਬਿੱਲ  'ਤੇ ਰਾਜਪਾਲ ਦੀ ਮਨਜ਼ੂਰੀ ਮਿਲਣਾ ਬਾਕੀ ਰਹਿ ਗਿਆ ਹੈ।  

Punjab Budget Session: ਪੰਜਾਬ  'ਚ ਹੁਣ ਹਰ ਵਿਧਾਇਕ ਨੂੰ ਇੱਕ ਪੈਨਸ਼ਨ ਹੀ ਮਿਲੇਗੀ। ਇਸ ਬਾਬਤ ਵਿਧਾਨਸਭਾ  'ਚ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ । ਜਿਸ ਤੋਂ ਬਾਅਦ ਹੁਣ ਇਸ ਬਿੱਲ  'ਤੇ ਰਾਜਪਾਲ ਦੀ ਮਨਜ਼ੂਰੀ ਮਿਲਣਾ ਬਾਕੀ ਰਹਿ ਗਿਆ ਹੈ।  

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਇਹ ਬਿੱਲ ਸਿੱਖਿਆ ਮੰਤਰੀ ਮੀਤ ਹੇਅਰ ਵੱਲੋ ਪੇਸ਼ ਕੀਤਾ ਗਿਆ। ਜਿਸ ਨੂੰ ਸਰਬਸੰਮਤੀ ਦੇ ਨਾਲ ਪਾਸ ਕਰ ਦਿੱਤਾ ਗਿਆ। ਹਾਲਾਂਕਿ ਬਿਲ ਪੇਸ਼ ਹੋਣ ਤੋਂ ਬਾਅਦ ਕਈ ਵਿਧਾਇਕਾਂ ਨੇ ਇਸ ਉੱਤੇ ਹੋਰ ਸੋਧ ਲਈ ਆਪੋ ਆਪਣੀ ਰਾਏ ਵੀ ਰੱਖੀ। ਪਰ ਫਿਰ ਇਹ ਬਿੱਲ ਪਾਸ ਕਰ ਦਿੱਤਾ ਗਿਆ।  ਵਿਧਾਨ ਸਭਾ ‘ਵਨ MLA, ਵਨ ਪੈਂਸ਼ਨ ਬਿੱਲ ਬੇਸ਼ੱਕ ਸਰਬ ਸੰਮਤੀ ਨਾਲ ਪਾਸ ਹੋ ਗਿਆ। ਪਰ ਇਸ ਦੌਰਾਨ ਵਿਧਾਇਕਾਂ ਦੀ ਤਨਖਾਹ ਵਧਾਉਣ ਨੂੰ ਲੈ ਕੇ ਵਿਰੋਧੀ ਧਿਰ ਦੇ ਲੀਡਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਾਲੇ ਤਿੱਖੀ ਬਹਿਸ ਹੋਈ। 

ਇਸ ਤੋਂ ਪਹਿਲਾ 16 ਮਈ ਨੂੰ ਪੰਜਾਬ ਦੇ ਰਾਜਪਾਲ ਬੀ.ਐਲ ਪਰੋਹਿਤ ਨੇ ਮਾਨ ਕੈਬਨਿਟ ਵੱਲੋਂ ਪਾਸ ਕਰਕੇ ਭੇਜਿਆ ‘ਵਨ MLA, ਵਨ ਪੈਂਸ਼ਨ’ ਵਾਲਾ ਔਰਡੀਨੈਂਸ ਵਾਪਿਸ ਭੇਜ ਦਿੱਤਾ ਸੀ। ਰਾਜਪਾਲ ਵੱਲੋਂ ਇਹ ਔਰਡੀਨੈਂਸ ਕੈਬਿਨਟ ਦੀ ਥਾਂ  ਵਿਧਾਨ ਸਭਾ ਚ ਪਾਸ ਕਰਕੇ ਭੇਜਣ ਲਈ ਕਿਹਾ ਗਿਆ ਸੀ। ਯਾਨੀ ਮਾਨ ਸਰਕਾਰ  ਨੇ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਇਸ ਨੂੰ ਪਾਸ ਕਰ ਦਿੱਤਾ ਤੇ ਹੁਣ ਜਲਦ ਮੁੜ ਰਾਜਪਾਲ ਕੋਲ ਭੇਜ ਦਿੱਤਾ ਜਾਵੇਗਾ ਅਤੇ ਰਾਜਪਾਲ ਦੀ ਮੁਹਰ ਲੱਗਣ ਤੋਂ ਬਾਅਦ ਪੰਜਾਬ ਦੇ ਹਰ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਮਿਲੇਗੀ। 

ਪੰਜਾਬ ‘ਚ ਨਵੀਂ ਸਰਕਾਰ ਬਣਦਿਆ ਹੀ CM ਮਾਨ ਨੇ ‘ਵਨ MLA, ਵਨ ਪੈਂਸ਼ਨ’  ਫੈਸਲਾ ਲਿਆ ਸੀ । ਫਿਰ ਉਹ ਭਾਵੇ ਕਿੰਨੀ ਵਾਰ ਵੀ ਚੋਣ ਕਿਉਂ ਨਾ ਜਿੱਤਿਆ ਹੋਵੇ। ਹੁਣ ਤੱਕ MLA ਨੂੰ ਹਰ ਵਾਰ ਦੇ ਲਈ ਪੈਂਨਸ਼ਨ ਜੋੜ ਕੇ ਮਿਲਦੀ ਰਹੀ ਹੈ। ਜਿਸ ਨਾਲ ਸਰਕਾਰ ਦੇ ਖਜਾਨੇ ਉਤੇ 19.53 ਕਰੋੜ ਦਾ ਸਲਾਨਾ ਬੋਝ ਪੈਂਦਾ ਹੈ। ਇਸੇ ਪੈਸੇ ਨੂੰ ਬਚਾਉਣ ਦੇ ਮਕਸਦ ਨਾਲ ਮਾਨ ਕੈਬਨਿਟ ਨੇ ਪੈਂਨਸ਼ਨ ਐਂਡ ਮੈਡੀਕਲ ਫੈਸਿਲਜੀਟ ਐਕਟ 1977 ਚ ਸੋਧ ਕਰਕੇ ਔਰਡੀਨੈਂਸ ਗਵਰਨਰ ਨੂੰ ਭੇਜਿਆ ਸੀ।  

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget