Punjab Budget Session: ਪੰਜਾਬ ਦੀ 'ਆਪ' ਸਰਕਾਰ ਦੇ ਪਹਿਲੇ ਬਜਟ ਤੋਂ ਪਹਿਲਾਂ ਸੀਐੱਮ ਭਗਵੰਤ ਮਾਨ ਵੱਲੋਂ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ 'ਚ ਕੈਬਨਿਟ ਮੀਟਿੰਗ ਹੋਵੇਗੀ ਜਿਸ 'ਚ ਬਜਟ ਅਤੇ ਵਿਧਾਨਸਭਾ ਸੈਸ਼ਨ ਦੀ ਕਾਰਵਾਈ ਨੂੰ ਲੈ ਕੇ ਅਹਿਮ ਵਿਚਾਰਾਂ ਕੀਤੀਆਂ ਜਾਣਗੀਆਂ।
Punjab Budget Session: ਬਜਟ ਤੋਂ ਪਹਿਲਾਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ
abp sanjha | sanjhadigital | 24 Jun 2022 06:53 AM (IST)
Punjab Budget Session: ਪੰਜਾਬ ਦੀ 'ਆਪ' ਸਰਕਾਰ ਦੇ ਪਹਿਲੇ ਬਜਟ ਤੋਂ ਪਹਿਲਾਂ ਸੀਐੱਮ ਭਗਵੰਤ ਮਾਨ ਵੱਲੋਂ ਕੈਬਨਿਟ ਮੀਟਿੰਗ ਬੁਲਾਈ ਗਈ ਹੈ।
ਪੰਜਾਬ ਕੈਬਨਿਟ