ਪੜਚੋਲ ਕਰੋ

ਅਧਿਆਪਕਾਂ 'ਤੇ ਲਾਠੀਚਾਰਜ ਨੇ ਲਿਆਂਦਾ ਵਿਧਾਨ ਸਭਾ 'ਚ 'ਭੂਚਾਲ'

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਇਜਲਾਸ ਦੇ ਦੂਜੇ ਦਿਨ ਬੁੱਧਵਾਰ ਨੂੰ ਅਕਾਲੀ ਦਲ ਦੇ ਵਿਧਾਇਕਾਂ ਨੇ ਪਟਿਆਲਾ ਵਿੱਚ ਵਿਰੋਧ ਕਰਨ ਵਾਲੇ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਦੇ ਮੁੱਦੇ ’ਤੇ ਵਾਕਆਊਟ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀ ਇਹੀ ਮੁੱਦਾ ਚੁੱਕਿਆ। ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਇਸ ਮੁੱਦੇ ’ਤੇ ਘੇਰਨ ਦੀ ਚੇਤਾਵਨੀ ਦਿੱਤੀ। ਹਾਲਾਂਕਿ ਅਕਾਲੀ ਦਲ ਨੇ ਵਿਧਾਨ ਸਭਾ ਵਿੱਚ ਨਿੰਦਾ ਪ੍ਰਸਤਾਵ ਲਿਆਉਣ ਦੀ ਵੀ ਗੱਲ ਕੀਤੀ। ਅਕਾਲੀਆਂ ਨੇ ਲੁਧਿਆਣਾ ਗੈਂਗਰੇਪ ਮਾਮਲੇ ਸਬੰਧੀ ਵੀ ਕਾਂਗਰਸ ਸਰਕਾਰ ’ਤੇ ਨਿਸ਼ਾਨੇ ਲਾਏ। ਅਕਾਲੀ ਵਿਧਾਇਕਾਂ ਨੇ ਸਦਨ ਦੌਰਾਨ ਸਪੀਕਰ ਸਾਹਮਣੇ ਸਰਕਾਰ ਦਾ ਵਿਰੋਧ ਕੀਤਾ। ਵਾਕਆਊਟ ਤੋਂ ਪਹਿਲਾਂ ਉਨ੍ਹਾਂ ਅਧਿਆਪਕਾਂ 'ਤੇ ਲਾਠੀਚਾਰਜ ਲਈ ਸਰਕਾਰ ਵਿਰੋਧੀ ਨਾਅਰੇ ਵੀ ਲਾਏ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਕਿਹਾ ਕਿ ਪਾਰਟੀ ਸਕੂਲੀ ਅਧਿਆਪਕਾਂ ਮੁੱਦੇ 'ਤੇ ਨਿੰਦਾ ਪ੍ਰਸਤਾਵ ਲਿਆਏਗੀ। ਇਸ ਦੇ ਜਵਾਬ ’ਚ ਕਾਂਗਰਸ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਅਕਾਲੀ ਦਲ ਦੇ ਦਸ ਸਾਲਾਂ ਦੇ ਕਾਰਜਕਾਲ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਹਾਲਾਤ ਲਈ ਅਕਾਲੀ ਦਲ ਸਰਕਾਰ ਜ਼ਿੰਮੇਵਾਰ ਹੈ। ਵਿਧਾਇਕ ਗੋਲਡੀ ਨੇ ਕਿਹਾ ਕਿ ਦਸ ਸਾਲ ਅਕਾਲੀ ਸਰਕਾਰ ਨੇ ਡਰਾਮੇਬਾਜ਼ੀ ਤੋਂ ਇਲਾਵਾ ਕੁਝ ਨਹੀਂ ਕੀਤਾ। ਕੋਈ ਵੀ ਮਤਾ ਲਿਆਉਣ ਤੋਂ ਪਹਿਲਾਂ ਅਕਾਲੀ ਦਲ ਆਪਣੇ ਪੱਲੇ ਵੱਲ ਝਾਤੀ ਮਾਰੇ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget