ਪੜਚੋਲ ਕਰੋ

ਮਨਪ੍ਰੀਤ ਬਾਦਲ ਨੇ ਕਿਸਾਨਾਂ ਲਈ ਕੀਤੇ ਵੱਡੇ ਐਲਾਨ

ਵਿੱਤੀ ਮੰਤਰੀ ਮਨਪ੍ਰੀਤ ਬਾਦਲ ਨੇ ਅੱਜ ਕੈਪਟਨ ਸਰਕਾਰ ਦੀ ਚੌਥਾ ਬਜਟ ਪੇਸ਼ ਕੀਤਾ। ਇਸ ਵਿੱਚ ਕਿਸਾਨਾਂ ਲਈ ਕਈ ਐਲਾਨ ਕੀਤੇ ਗਏ।

ਚੰਡੀਗੜ੍ਹ: ਵਿੱਤੀ ਮੰਤਰੀ ਮਨਪ੍ਰੀਤ ਬਾਦਲ ਨੇ ਅੱਜ ਕੈਪਟਨ ਸਰਕਾਰ ਦੀ ਚੌਥਾ ਬਜਟ ਪੇਸ਼ ਕੀਤਾ। ਇਸ ਵਿੱਚ ਕਿਸਾਨਾਂ ਲਈ ਕਈ ਐਲਾਨ ਕੀਤੇ ਗਏ। 1. ਉਨ੍ਹਾਂ ਕਿਹਾ ਕਿ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ ਮਾਫ ਕਰਨ ਤੋਂ ਬਾਅਦ ਹੁਣ ਬਗੈਰ ਜ਼ਮੀਨ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਦਾ 520 ਕਰੋੜ ਰੁਪਏ ਦਾ ਕਰਜ਼ ਮਾਫ ਕੀਤਾ ਜਾਏਗਾ। 2. ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਫਲ, ਸਬਜ਼ੀਆਂ 'ਤੇ ਮੰਡੀ ਫੀਸ ਚਾਰ ਫੀਸਦੀ ਤੋਂ ਘਟਾ ਕੇ ਇੱਕ ਫਸਦੀ ਕੀਤੀ ਜਾਏਗੀ। ਇਹ ਫੈਸਲਾ ਧਾਂਦਲੀ ਨੂੰ ਘੱਟ ਕਰਨ ਲਈ ਲਿਆ ਗਿਆ ਹੈ। 3. ਗੁਰਦਾਪੁਰ ਤੇ ਬਲਾਚੌਰ ਵਿੱਡ 2 ਖੇਤੀ ਕਾਲਜ ਸਥਾਪਤ ਕੀਤੇ ਜਾਣਗੇ। ਇਸ ਲਈ 14 ਕਰੋੜ ਰੁਪਏ ਰੱਖੇ ਗਏ ਹਨ। ਕਿਸਾਨਾਂ ਨੂੰ ਮੁਫਤ ਬਿਜਲੀ ਲਈ 8275 ਕਰੋੜ ਰੁਪਏ ਰੱਖੇ ਗਏ ਹਨ। 4. ਉਨ੍ਹਾਂ ਕਿਹਾ ਕਿ 2017 ਤੋਂ ਬਾਅਦ ਅਨਾਜ ਤੋਂ ਕਿਸਾਨਾਂ ਦੀ ਆਮਦਨੀ ਵਿੱਚ 44000 ਕਰੋੜ ਰੁਪਏ ਦਾ ਵਾਧਾ ਹੋਇਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget