ਪੜਚੋਲ ਕਰੋ

Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ

Punjab By Election: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਸੋਮਵਾਰ ਨੂੰ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ 12 ਕੈਂਡੀਡੇਟਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

Punjab By Election: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਸੋਮਵਾਰ ਨੂੰ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ 12 ਕੈਂਡੀਡੇਟਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹੁਣ 48 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਚਾਰ ਹਲਕਿਆਂ ਦੀ ਚੋਣ ਲਈ ਕੁੱਲ 60 ਵਿਅਕਤੀਆਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਹੁਣ 30 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਦੱਸ ਦਈਏ ਕਿ ਸੂਬੇ 'ਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਸੀਟਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਇਸ ਕਾਰਨ ਇਹ ਸੀਟਾਂ ਖਾਲੀ ਹੋ ਗਈਆਂ ਸਨ। ਇਸ ਵਾਰ 1992 ਤੋਂ ਬਾਅਦ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਚੋਣ ਮੈਦਾਨ ਵਿੱਚ ਨਹੀਂ ਹੈ। ਅਜਿਹੇ 'ਚ ਮੁੱਖ ਮੁਕਾਬਲਾ ਤਿੰਨ ਪ੍ਰਮੁੱਖ ਪਾਰਟੀਆਂ ਆਮ ਆਦਮੀ ਪਾਰਟੀ (ਆਪ), ਭਾਜਪਾ ਤੇ ਕਾਂਗਰਸ ਵਿਚਾਲੇ ਹੈ। 

ਇਸ ਦੇ ਨਾਲ ਹੀ ਇੱਥੇ ਇੱਕ ਦਿਲਚਸਪ ਗੱਲ ਇਹ ਹੈ ਕਿ ਭਾਵੇਂ ਅਕਾਲੀ ਦਲ ਚੋਣਾਂ ਨਹੀਂ ਲੜ ਰਿਹਾ ਪਰ ਭਾਜਪਾ ਦੇ ਤਿੰਨ ਉਮੀਦਵਾਰ ਅਕਾਲੀ ਦਲ ਛੱਡ ਕੇ ਆਏ ਹਨ। ਚੱਬੇਵਾਲ ਸੀਟ ਤੋਂ ਉਮੀਦਵਾਰ ਸੋਹਣ ਸਿੰਘ ਠੰਡਲ ਨਾਮਜ਼ਦਗੀ ਪ੍ਰਕਿਰਿਆ ਤੋਂ ਇੱਕ ਦਿਨ ਪਹਿਲਾਂ ਹੀ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ ਤੇ ਭਾਜਪਾ ਨੇ ਸ਼ਾਮ ਨੂੰ ਹੀ ਉਨ੍ਹਾਂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। ਇਸ ਦੇ ਨਾਲ ਹੀ ਗਿੱਦੜਬਾਹਾ ਤੋਂ ‘ਆਪ’ ਦਾ ਉਮੀਦਵਾਰ ਵੀ ਅਕਾਲੀ ਦਲ ਛੱਡ ਕੇ ਆਇਆ ਹੈ।

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਸਭ ਤੋਂ ਵੱਧ ਦਾਅਵੇਦਾਰ ਬਰਨਾਲਾ ਤੇ ਗਿੱਦੜਬਾਹਾ ਵਿੱਚ ਹਨ। ਦੋਵਾਂ ਥਾਵਾਂ ’ਤੇ 15-15 ਲੋਕ ਚੋਣ ਮੈਦਾਨ ਵਿੱਚ ਹਨ। ਜਦੋਂ ਕਿ ਡੇਰਾ ਬਾਬਾ ਨਾਨਕ ਤੋਂ 12 ਵਿਅਕਤੀਆਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਹਨ। ਚੱਬੇਵਾਲ ਸੀਟ 'ਤੇ ਘੱਟੋ-ਘੱਟ 8 ਲੋਕਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਨ੍ਹਾਂ ਵਿੱਚੋਂ ਛੇ ਵਿਅਕਤੀਆਂ ਦੀਆਂ ਨਾਮਜ਼ਦਗੀਆਂ ਸਹੀ ਨਿਕਲੀਆਂ।

ਟਾਪ ਹੈਡਲਾਈਨ

ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget