ਪੜਚੋਲ ਕਰੋ

ਪੰਜਾਬੀ ਕੱਲ੍ਹ ਦੱਸਣਗੇ ਕੌਣ ਕਿੰਨੇ ਪਾਣੀ 'ਚ ! ਵਿਰੋਧੀ ਧਿਰਾਂ ਦਾ ਅਕਸ ਵੀ ਦਾਅ 'ਤੇ

ਪੰਜਾਬ ਦੀਆਂ ਸਿਆਸੀ ਪਾਰਟੀਆਂ ਦੀ ਸਾਖ ਇੱਕ ਵਾਰ ਮੁੜ ਦਾਅ 'ਤੇ ਲੱਗੀ ਹੈ। ਕਾਂਗਰਸ, ਅਕਾਲੀ ਦਲ, ਬੀਜੇਪੀ ਤੇ ਆਮ ਆਦਮੀ ਪਾਰਟੀ ਲਈ ਕੱਲ੍ਹ ਦਾ ਦਿਨ ਬੜਾ ਅਹਿਮ ਹੈ। ਸੋਮਵਾਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਤੇ ਮੁਕੇਰੀਆਂ ਦੀ ਜਨਤਾ ਆਪਣਾ ਫਤਵਾ ਦੇਵੇਗਾ ਜਿਸ ਦਾ ਐਲਾਨ 24 ਅਕਤੂਬਰ ਨੂੰ ਹੋਏਗਾ।

ਚੰਡੀਗੜ੍ਹ: ਪੰਜਾਬ ਦੀਆਂ ਸਿਆਸੀ ਪਾਰਟੀਆਂ ਦੀ ਸਾਖ ਇੱਕ ਵਾਰ ਮੁੜ ਦਾਅ 'ਤੇ ਲੱਗੀ ਹੈ। ਕਾਂਗਰਸ, ਅਕਾਲੀ ਦਲ, ਬੀਜੇਪੀ ਤੇ ਆਮ ਆਦਮੀ ਪਾਰਟੀ ਲਈ ਕੱਲ੍ਹ ਦਾ ਦਿਨ ਬੜਾ ਅਹਿਮ ਹੈ। ਸੋਮਵਾਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਤੇ ਮੁਕੇਰੀਆਂ ਦੀ ਜਨਤਾ ਆਪਣਾ ਫਤਵਾ ਦੇਵੇਗਾ ਜਿਸ ਦਾ ਐਲਾਨ 24 ਅਕਤੂਬਰ ਨੂੰ ਹੋਏਗਾ। ਦਿਲਚਸਪ ਹੈ ਕਿ ਇਸ ਵਾਰ ਸੱਤਾਧਿਰ ਕਾਂਗਰਸ ਨਹੀਂ ਬਲਕਿ ਵਿਰੋਧੀ ਧਿਰਾਂ ਅਕਾਲੀ ਦਲ, ਬੀਜੇਪੀ ਤੇ ਆਮ ਆਦਮੀ ਪਾਰਟੀ ਦਾ ਵੱਕਾਰ ਦਾਅ 'ਤੇ ਲੱਗਾ। ਇਸ ਦਾ ਕਾਰਨ ਇਹ ਹੈ ਕਿ ਜ਼ਿੰਨੀ ਚੋਣਾਂ ਵਾਲੀਆਂ ਚਾਰ ਸੀਟਾਂ ਵਿੱਚੋਂ ਦੋ ਅਕਾਲੀ ਦਲ-ਬੀਜੇਪੀ ਕੋਲ ਤੇ ਇੱਕ ਆਮ ਆਦਮੀ ਪਾਰਟੀ ਕੋਲ ਸੀ। ਇਸ ਲਈ ਇਨ੍ਹਾਂ ਪਾਰਟੀਆਂ ਵੱਲੋਂ ਆਪਣੀਆਂ ਸੀਟਾਂ ਬਚਾਉਣਾ ਵੱਡੀ ਵੰਗਾਰ ਹੈ। ਯਾਦ ਰਹੇ ਸੁਖਬੀਰ ਬਾਦਲ ਤੇ ਸੋਮ ਪ੍ਰਕਾਸ਼ ਦੇ ਸੰਸਦ ਮੈਂਬਰ ਚੁਣੇ ਜਾਣ ਕਰਕੇ ਜਲਾਲਾਬਾਦ ਤੇ ਫਗਵਾੜਾ ਹਲਕੇ ਦੀਆਂ ਚੋਣਾਂ ਹੋ ਰਹੀਆਂ ਹਨ ਜਦਕਿ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਐਚਐਸ ਫੂਲਕਾ ਨੇ ਅਸਤੀਫ਼ਾ ਦੇ ਦਿੱਤਾ ਸੀ ਤੇ ਮੁਕੇਰੀਆਂ ਤੋਂ ਕਾਂਗਰਸ ਦੇ ਵਿਧਾਇਕ ਰਜਨੀਸ਼ ਬੱਬੀ ਦੀ ਮੌਤ ਹੋ ਗਈ ਸੀ। ਇਨ੍ਹਾਂ ਚਾਰਾਂ ਵਿੱਚੋਂ ਕਾਂਗਰਸ ਕੋਲ ਸਿਰਫ ਮੁਕੇਰੀਆਂ ਸੀਟ ਸੀ। ਉਂਝ ਵੀ ਪੰਜਾਬ ਵਿਧਾਨ ਸਭਾ ਵਿੱਚ ਦੋ-ਤਿਹਾਈ ਬਹੁਮਤ ਹਾਸਲ ਕਰ ਚੁੱਕੀ ਸੱਤਾਧਾਰੀ ਕਾਂਗਰਸ ਲਈ ਇਹ ਚੋਣਾਂ ਅੰਕੜਿਆਂ ਦੇ ਲਿਹਾਜ਼ ਤੋਂ ਕੋਈ ਖਾਸ ਮਹੱਤਤਾ ਨਹੀਂ ਰੱਖਦੀਆਂ ਪਰ ਇਸ ਨਾਲ ਕਾਂਗਰਸ ਦੇ ਕੰਮਾਂ ਦੀ ਪਰਖ ਜ਼ਰੂਰ ਹੋਏਗੀ। ਸਭ ਤੋਂ ਵੱਡੀ ਵੰਗਾਰ ਬੀਜੇਪੀ ਲਈ ਹੈ ਕਿਉਂਕਿ ਭਗਵੀਂ ਪਾਰਟੀ 2022 ਵਿੱਚ ਇਕੱਲੇ ਹੀ ਵਿਧਾਨ ਸਭਾ ਚੋਣਾਂ ਵਿੱਚ ਕੁੱਦਣ ਦੀ ਸੋਚ ਰਹੀ ਹੈ। ਬੀਜੇਪੀ ਦੋ ਸੀਟਾਂ ਫਗਵਾੜਾ ਤੇ ਮੁਕੇਰੀਆਂ ਤੋਂ ਚੋਣ ਲੜ ਰਹੀ ਹੈ। ਅਕਾਲੀ ਦਲ ਜਲਾਲਾਬਾਦ ਤੇ ਦਾਖਾ ਵਿਚ ਜ਼ੋਰ ਲਾ ਰਿਹਾ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget